ਪੜਚੋਲ ਕਰੋ

Cinnamon: ਖ਼ਤਰਨਾਕ ਬਿਮਾਰੀਆਂ ਤੋਂ ਬਚਾਉਂਦਾ ਹੈ ਇਹ ਮਸਾਲਾ, ਅੱਜ ਹੀ ਆਪਣੇ ਖਾਣੇ 'ਚ ਕਰੋ ਸ਼ਾਮਲ

Cinnamon: ਦਾਲਚੀਨੀ ਇਕ ਅਦਭੁਤ ਮਸਾਲਾ ਹੈ ਜੋ ਔਸ਼ਧੀ ਗੁਣਾ ਨਾਲ ਭਰਪੂਰ ਹੁੰਦਾ ਹੈ ਜਿਸ ਦੀ ਵਰਤੋਂ ਔਸ਼ਧੀ ਬਣਾਉਣ ਲਈ ਕੀਤੀ ਜਾਂਦੀ ਹੈ। ਇਹ ਐਂਟੀਆਕਸੀਡੈਂਟ ਨਾਲ ਭਰੀ ਹੋਈ ਹੈ ਜੋ ਤੁਹਾਨੂੰ ਮੁਕਤ ਕਣਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਂਦੀ ਹੈ।

Cinnamon

1/6
ਪੀਸੀਓਐੱਸ ਨੂੰ ਕੰਟਰੋਲ ਕਰਨ ਲਈ ਦਾਲਚੀਨੀ ਨੂੰ ਆਯੁਰਵੈਦਿਕ ਵਿਧੀ ਦੇ ਰੂਪ 'ਚ ਇਸਤੇਮਾਲ ਕੀਤਾ ਜਾ ਸਕਦਾ ਹੈ। ਨਿਊਯਾਰਕ ਸ਼ਹਿਰ ਦੀ ਕੋਲੰਬੀਆ ਯੂਨੀਵਰਿਸਟੀ ਮੈਡੀਕਲ ਸੈਂਟਰ 'ਚ ਕੀਤੀ ਕਈ ਇਕ ਖੋਜ 'ਚ ਕਿਹਾ ਗਿਆ ਹੈ ਕਿ ਪੀਸੀਓਐੱਸ ਲਈ ਦਾਲਚੀਨੀ ਨੂੰ ਇਕ ਕੁਦਰਤੀ ਇਲਾਜ ਦੇ ਰੂਪ 'ਚ ਇਸਤੇਮਾਲ ਕੀਤਾ ਜਾ ਸਕਦਾ ਹੈ।

2/6
ਡਾਇਬਟੀਜ਼ ਮੈਨੇਜਮੈਂਟ ਬਲੱਡ ਸ਼ੂਗਰ ਲੈਵਲ ਦੇ ਕੰਟਰੋਲ ਨਾਲ ਜੁੜਿਆ ਹੈ। ਦਾਲਚੀਨੀ ਦੀ ਵਰਤੋਂ ਬਲੱਡ ਸ਼ੂਗਰ ਦਾ ਲੈਵਲ ਘਟਾਉਣ ਲਈ ਕੀਤੀ ਜਾ ਸਕਦੀ ਹੈ। ਇਸ ਵਿਚ ਸ਼ੂਗਰ ਵਿਰੋਧੀ ਗੁਣ ਹੁੰਦੇ ਹਨ ਜੋ ਇਸ ਨੂੰ ਸ਼ੂਗਰ ਰੋਗੀਆਂ ਲਈ ਫਾਇਦੇਮੰਦ ਬਣਾਉਂਦਾ ਹੈ।

3/6
ਦਾਲਚੀਨੀ 'ਚ ਐਂਟੀ-ਬੈਕਟੀਰੀਅਲ ਅਤੇ ਐਂਟੀ-ਫੰਗਲ ਗੁਣ ਹੁੰਦੇ ਹਨ ਜੋ ਇਨਫੈਕਸ਼ਨ ਤੋਂ ਬਚਾਉਂਦੇ ਹਨ। ਤੁਸੀਂ ਦਾਲਚੀਨੀ ਨੂੰ ਵੱਖ-ਵੱਖ ਖ਼ੁਰਾਕੀ ਪਦਾਰਥਾਂ 'ਚ ਜੋੜ ਸਕਦੇ ਹੋ ਜਾਂ ਦਾਲਚੀਨੀ ਦੀ ਚਾਹ ਤਿਆਰ ਕਰ ਸਕਦੇ ਹੋ।

4/6
ਵਜ਼ਨ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਉਸ ਵਿਚ ਵੀ ਦਾਲਚੀਨੀ ਤੁਹਾਡੀ ਮਦਦ ਕਰ ਸਕਦੀ ਹੈ। ਦਾਲਚੀਨੀ ਵਜ਼ਨ ਘਟਾਉਣ ਦਾ ਸਮਰਥਨ ਕਰਦੀ ਹੈ ਤੇ ਭੁੱਖ ਘਟਾਉਂਦੀ ਹੈ। ਵਜ਼ਨ ਘਟਾਉਣ ਲਈ ਤੁਹਾਨੂੰ ਸ਼ਹਿਦ ਅਤੇ ਦਾਲਚੀਨੀ ਦੀ ਚਾਹ ਤਿਆਰ ਕਰਨੀ ਪਵੇਗੀ।

5/6
ਤੁਸੀਂ ਦਾਲਚੀਨੀ ਨਾਲ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਕੰਟਰੋਲ ਕਰ ਸਕਦੇ ਹੋ। ਦਾਲਚੀਨੀ ਖ਼ਰਾਬ ਕੋਲੈਸਟ੍ਰਾਲ ਅਤੇ ਟ੍ਰਾਈਗਲਿਸਰਾਈਡਜ਼ ਦਾ ਲੈਵਲ ਘਟਾਉਂਦੀ ਹੈ। ਨਤੀਜੇ ਵਜੋਂ ਦਿਲ ਦੀ ਬਿਹਤਰ ਸਿਹਤ ਹੋ ਸਕਦੀ ਹੈ।

6/6
ਐਂਟੀਆਕਸਟੀਡੈਂਟ ਦੀ ਮੌਜੂਦਗੀ ਵੀ ਇਸ ਨੂੰ ਬਿਹਤਰ ਦਿਲ ਦੀ ਸਿਹਤ ਲਈ ਇਕ ਢੁਕਵੀਂ ਪੂਰਕ ਬਣਾਏਗੀ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Embed widget