ਪੜਚੋਲ ਕਰੋ
(Source: ECI/ABP News)
Poha Benefits: ਸਵਾਦ ਹੀ ਨਹੀਂ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਪੋਹਾ
ਪੋਹਾ ਸੁਆਦ ਦੇ ਨਾਲ-ਨਾਲ ਭਾਰ ਘਟਾਉਣ 'ਚ ਵੀ ਕਾਫੀ ਮਦਦ ਕਰਦਾ ਹੈ। ਉੱਧਰ ਇਸ ਦੀ ਵਰਤੋਂ ਸ਼ੂਗਰ ਦੇ ਮਰੀਜ਼ਾਂ ਲਈ ਕਾਫੀ ਫਾਇਦੇਮੰਦ ਹੈ। ਚੱਲੋ ਅੱਜ ਅਸੀਂ ਤੁਹਾਨੂੰ ਪੋਹਾ ਖਾਣ ਦੇ ਕੁਝ ਅਜਿਹੇ ਫਾਇਦੇ ਦੱਸਦੇ ਹਾਂ
![ਪੋਹਾ ਸੁਆਦ ਦੇ ਨਾਲ-ਨਾਲ ਭਾਰ ਘਟਾਉਣ 'ਚ ਵੀ ਕਾਫੀ ਮਦਦ ਕਰਦਾ ਹੈ। ਉੱਧਰ ਇਸ ਦੀ ਵਰਤੋਂ ਸ਼ੂਗਰ ਦੇ ਮਰੀਜ਼ਾਂ ਲਈ ਕਾਫੀ ਫਾਇਦੇਮੰਦ ਹੈ। ਚੱਲੋ ਅੱਜ ਅਸੀਂ ਤੁਹਾਨੂੰ ਪੋਹਾ ਖਾਣ ਦੇ ਕੁਝ ਅਜਿਹੇ ਫਾਇਦੇ ਦੱਸਦੇ ਹਾਂ](https://feeds.abplive.com/onecms/images/uploaded-images/2023/12/23/848bd142fd6983d1c6c87ff22ab1973f1703340215949785_original.jpg?impolicy=abp_cdn&imwidth=720)
Poha
1/8
![ਫਾਈਬਰ ਅਤੇ ਆਇਰਨ ਨਾਲ ਭਰਪੂਰ ਪੋਹੇ 'ਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ, ਇਸ ਲਈ ਇਸ ਖਾਣ ਨਾਲ ਭਾਰ ਨਹੀਂ ਵਧਦਾ ਹੈ। ਇਕ ਕੌਲੀ ਪੋਹੇ 'ਚ ਲਗਭਗ 206 ਕੈਲੋਰੀ ਹੁੰਦੀ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਪੋਹੇ 'ਚ ਆਲੂ ਅਤੇ ਮੂੰਗਫਲੀ ਦੀ ਬਜਾਏ ਪਿਆਜ਼, ਹਰੀ ਮਿਰਚ, ਟਮਾਟਰ ਅਤੇ ਹੋਰ ਸਬਜ਼ੀਆਂ ਪਾਓ।](https://feeds.abplive.com/onecms/images/uploaded-images/2023/12/23/f6809af240cfdff728108b63888615cc9fb2f.jpg?impolicy=abp_cdn&imwidth=720)
ਫਾਈਬਰ ਅਤੇ ਆਇਰਨ ਨਾਲ ਭਰਪੂਰ ਪੋਹੇ 'ਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ, ਇਸ ਲਈ ਇਸ ਖਾਣ ਨਾਲ ਭਾਰ ਨਹੀਂ ਵਧਦਾ ਹੈ। ਇਕ ਕੌਲੀ ਪੋਹੇ 'ਚ ਲਗਭਗ 206 ਕੈਲੋਰੀ ਹੁੰਦੀ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਪੋਹੇ 'ਚ ਆਲੂ ਅਤੇ ਮੂੰਗਫਲੀ ਦੀ ਬਜਾਏ ਪਿਆਜ਼, ਹਰੀ ਮਿਰਚ, ਟਮਾਟਰ ਅਤੇ ਹੋਰ ਸਬਜ਼ੀਆਂ ਪਾਓ।
2/8
![ਦੇਸੀ ਸੁਪਰਫੂਡ ਪੋਹਾ ਇਕ ਪੋਸ਼ਟਿਕ ਭੋਜਨ ਹੈ। ਇਕ ਕੌਲੀ ਪੋਹੇ 'ਚ ਲਗਭਗ 75 ਫੀਸਦੀ ਕਾਰਬੋਹਾਈਡ੍ਰੇਟ 23 ਫੀਸਦੀ ਵਸਾ ਅਤੇ 8 ਫੀਸਦੀ ਪ੍ਰੋਟੀਨ ਦੇ ਇਲਾਵਾ ਆਇਰਨ ਪੋਟਾਸ਼ੀਅਮ, ਵਿਟਾਮਿਨ ਏ, ਸੀ ਅਤੇ ਡੀ ਭਰਪੂਰ ਮਾਤਰਾ 'ਚ ਹੁੰਦਾ ਹੈ।](https://feeds.abplive.com/onecms/images/uploaded-images/2023/12/23/f0c1274f245d7a73a315dce03274c32f51703.jpg?impolicy=abp_cdn&imwidth=720)
ਦੇਸੀ ਸੁਪਰਫੂਡ ਪੋਹਾ ਇਕ ਪੋਸ਼ਟਿਕ ਭੋਜਨ ਹੈ। ਇਕ ਕੌਲੀ ਪੋਹੇ 'ਚ ਲਗਭਗ 75 ਫੀਸਦੀ ਕਾਰਬੋਹਾਈਡ੍ਰੇਟ 23 ਫੀਸਦੀ ਵਸਾ ਅਤੇ 8 ਫੀਸਦੀ ਪ੍ਰੋਟੀਨ ਦੇ ਇਲਾਵਾ ਆਇਰਨ ਪੋਟਾਸ਼ੀਅਮ, ਵਿਟਾਮਿਨ ਏ, ਸੀ ਅਤੇ ਡੀ ਭਰਪੂਰ ਮਾਤਰਾ 'ਚ ਹੁੰਦਾ ਹੈ।
3/8
![ਸਵੇਰੇ ਦੇ ਨਾਸ਼ਤੇ 'ਚ ਪੋਹਾ ਖਾਣ ਨਾਲ ਸਰੀਰ 'ਚ ਦੁਪਿਹਰ ਦੇ ਖਾਣੇ ਤੱਕ ਐਨਰਜ਼ੀ ਬਣੀ ਰਹਿੰਦੀ ਹੈ ਅਤੇ ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਦਰੁੱਸਤ ਹੁੰਦੀ ਹੈ। ਜੇਕਰ ਇਸ 'ਚ ਸੋਇਆਬੀਨ, ਸੁੱਕੇ ਮੇਵੇ ਅਤੇ ਆਂਡਾ ਮਿਲਾ ਕੇ ਖਾਧਾ ਜਾਵੇ ਤਾਂ ਇਸ ਨਾਲ ਸਰੀਰ ਨੂੰ ਵਿਟਾਮਿਨ ਦੇ ਨਾਲ ਪ੍ਰੋਟੀਨ ਵੀ ਮਿਲੇਗਾ।](https://feeds.abplive.com/onecms/images/uploaded-images/2023/12/23/14b45e50ca026fb51ec9088e1ca581fe98a7e.jpg?impolicy=abp_cdn&imwidth=720)
ਸਵੇਰੇ ਦੇ ਨਾਸ਼ਤੇ 'ਚ ਪੋਹਾ ਖਾਣ ਨਾਲ ਸਰੀਰ 'ਚ ਦੁਪਿਹਰ ਦੇ ਖਾਣੇ ਤੱਕ ਐਨਰਜ਼ੀ ਬਣੀ ਰਹਿੰਦੀ ਹੈ ਅਤੇ ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਦਰੁੱਸਤ ਹੁੰਦੀ ਹੈ। ਜੇਕਰ ਇਸ 'ਚ ਸੋਇਆਬੀਨ, ਸੁੱਕੇ ਮੇਵੇ ਅਤੇ ਆਂਡਾ ਮਿਲਾ ਕੇ ਖਾਧਾ ਜਾਵੇ ਤਾਂ ਇਸ ਨਾਲ ਸਰੀਰ ਨੂੰ ਵਿਟਾਮਿਨ ਦੇ ਨਾਲ ਪ੍ਰੋਟੀਨ ਵੀ ਮਿਲੇਗਾ।
4/8
![ਪੋਹਾ ਨਾ ਸਿਰਫ ਪਚਾਉਣ 'ਚ ਆਸਾਨ ਹੈ ਸਗੋਂ ਤੁਹਾਨੂੰ ਲੰਬੇ ਸਮੇਂ ਤੱਕ ਭਰਿਆ ਹੋਇਆ ਮਹਿਸੂਸ ਕਰਵਾਉਂਦਾ ਹੈ, ਜਿਸ ਨਾਲ ਤੁਸੀਂ ਓਵਰਇਟਿੰਗ ਤੋਂ ਬਚ ਜਾਂਦੇ ਹੋ।](https://feeds.abplive.com/onecms/images/uploaded-images/2023/12/23/01e0c92494b7076067d60182993fc4d4f29b0.jpg?impolicy=abp_cdn&imwidth=720)
ਪੋਹਾ ਨਾ ਸਿਰਫ ਪਚਾਉਣ 'ਚ ਆਸਾਨ ਹੈ ਸਗੋਂ ਤੁਹਾਨੂੰ ਲੰਬੇ ਸਮੇਂ ਤੱਕ ਭਰਿਆ ਹੋਇਆ ਮਹਿਸੂਸ ਕਰਵਾਉਂਦਾ ਹੈ, ਜਿਸ ਨਾਲ ਤੁਸੀਂ ਓਵਰਇਟਿੰਗ ਤੋਂ ਬਚ ਜਾਂਦੇ ਹੋ।
5/8
![ਇਸ 'ਚ ਫਾਈਬਰ ਕਾਫੀ ਮਾਤਰਾ 'ਚ ਹੁੰਦਾ ਹੈ, ਜੋ ਢਿੱਡ ਦੀ ਸਿਹਤ ਲਈ ਵੀ ਪਰਫੈਕਟ ਹੈ। ਇਸ ਨਾਲ ਤੁਸੀਂ ਢਿੱਡ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਬਚੇ ਰਹਿੰਦੇ ਹੋ।](https://feeds.abplive.com/onecms/images/uploaded-images/2023/12/23/8e2138d868aeb95c7b678ed7ef33a97e7d4cd.jpg?impolicy=abp_cdn&imwidth=720)
ਇਸ 'ਚ ਫਾਈਬਰ ਕਾਫੀ ਮਾਤਰਾ 'ਚ ਹੁੰਦਾ ਹੈ, ਜੋ ਢਿੱਡ ਦੀ ਸਿਹਤ ਲਈ ਵੀ ਪਰਫੈਕਟ ਹੈ। ਇਸ ਨਾਲ ਤੁਸੀਂ ਢਿੱਡ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਬਚੇ ਰਹਿੰਦੇ ਹੋ।
6/8
![ਪੋਹਾ ਖਾਣ ਨਾਲ ਸ਼ੂਗਰ ਰੋਗੀ ਨੂੰ ਭੁੱਖ ਘੱਟ ਲੱਗਦੀ ਹੈ ਅਤੇ ਉਨ੍ਹਾਂ ਦਾ ਬਲੱਡ ਪ੍ਰੈੱਸ਼ਰ ਨਾਰਮਲ ਰਹਿੰਦਾ ਹੈ। ਉੱਧਰ ਇਹ ਖੂਨ ਦੇ ਪ੍ਰਵਾਹ 'ਚ ਸ਼ੂਗਰ ਦੀ ਮਾਤਰਾ ਨੂੰ ਹੌਲੀ-ਹੌਲੀ ਰਿਲੀਜ਼ ਕਰਨ 'ਚ ਮਦਦ ਕਰਦਾ ਹੈ, ਜਿਸ ਨਾਲ ਸ਼ੂਗਰ ਵਧਦੀ ਨਹੀਂ।](https://feeds.abplive.com/onecms/images/uploaded-images/2023/12/23/be5f5914c1b45dbce7931bc695af850779d44.jpg?impolicy=abp_cdn&imwidth=720)
ਪੋਹਾ ਖਾਣ ਨਾਲ ਸ਼ੂਗਰ ਰੋਗੀ ਨੂੰ ਭੁੱਖ ਘੱਟ ਲੱਗਦੀ ਹੈ ਅਤੇ ਉਨ੍ਹਾਂ ਦਾ ਬਲੱਡ ਪ੍ਰੈੱਸ਼ਰ ਨਾਰਮਲ ਰਹਿੰਦਾ ਹੈ। ਉੱਧਰ ਇਹ ਖੂਨ ਦੇ ਪ੍ਰਵਾਹ 'ਚ ਸ਼ੂਗਰ ਦੀ ਮਾਤਰਾ ਨੂੰ ਹੌਲੀ-ਹੌਲੀ ਰਿਲੀਜ਼ ਕਰਨ 'ਚ ਮਦਦ ਕਰਦਾ ਹੈ, ਜਿਸ ਨਾਲ ਸ਼ੂਗਰ ਵਧਦੀ ਨਹੀਂ।
7/8
![ਇਹ ਪਚਾਉਣ 'ਚ ਆਸਾਨ ਹੋਣ ਕਰਕੇ ਢਿੱਡ ਦੇ ਰੋਗੀ ਲਈ ਕਾਫੀ ਫਾਇਦੇਮੰਦ ਹੈ। ਇਸ 'ਚ ਗਲੂਟੋਨ ਘੱਟ ਮਾਤਰਾ 'ਚ ਹੋਣ ਕਾਰਨ ਢਿੱਡ ਦੇ ਰੋਗੀ ਨੂੰ ਡਾਕਟਰ ਪੋਹਾ ਖਾਣ ਦੀ ਸਲਾਹ ਦਿੰਦੇ ਹਨ।](https://feeds.abplive.com/onecms/images/uploaded-images/2023/12/23/e6d7a9c595185696a566248b9c1488b0b885e.jpg?impolicy=abp_cdn&imwidth=720)
ਇਹ ਪਚਾਉਣ 'ਚ ਆਸਾਨ ਹੋਣ ਕਰਕੇ ਢਿੱਡ ਦੇ ਰੋਗੀ ਲਈ ਕਾਫੀ ਫਾਇਦੇਮੰਦ ਹੈ। ਇਸ 'ਚ ਗਲੂਟੋਨ ਘੱਟ ਮਾਤਰਾ 'ਚ ਹੋਣ ਕਾਰਨ ਢਿੱਡ ਦੇ ਰੋਗੀ ਨੂੰ ਡਾਕਟਰ ਪੋਹਾ ਖਾਣ ਦੀ ਸਲਾਹ ਦਿੰਦੇ ਹਨ।
8/8
![ਸਰੀਰ 'ਚ ਆਇਰਨ ਦੀ ਘਾਟ ਦੂਰ ਕਰਨ ਲਈ ਰੋਜ਼ਾਨਾ ਸਵੇਰੇ ਪੋਹੇ 'ਚ ਵੱਖ-ਵੱਖ ਸਬਜ਼ੀਆਂ ਮਿਕਸ ਕਰਕੇ ਖਾਓ। ਸਰੀਰ 'ਚ ਆਇਰਨ ਦੀ ਪੂਰਤੀ ਹੋਣ 'ਤੇ ਅਮੀਨੀਆ ਦੀ ਸ਼ਿਕਾਇਤ ਨਹੀਂ ਹੋਵੇਗੀ। ਇਸ ਦੇ ਇਲਾਵਾ ਪੋਹਾ ਖਾਣ ਨਾਲ ਸਰੀਰ 'ਚ ਹੀਮੋਗਲੋਬਿਨ ਅਤੇ ਇਮੀਊਨਿਟੀ ਪਾਵਰ ਵਧਦੀ ਹੈ। ਸਰੀਰ ਦੀਆਂ ਕੋਸ਼ਿਸ਼ਕਾਵਾਂ ਨੂੰ ਆਕਸੀਜ਼ਨ ਮਿਲਦੀ ਹੈ।](https://feeds.abplive.com/onecms/images/uploaded-images/2023/12/23/22644b91a79bea0f8bde36dabd19698ac672c.jpg?impolicy=abp_cdn&imwidth=720)
ਸਰੀਰ 'ਚ ਆਇਰਨ ਦੀ ਘਾਟ ਦੂਰ ਕਰਨ ਲਈ ਰੋਜ਼ਾਨਾ ਸਵੇਰੇ ਪੋਹੇ 'ਚ ਵੱਖ-ਵੱਖ ਸਬਜ਼ੀਆਂ ਮਿਕਸ ਕਰਕੇ ਖਾਓ। ਸਰੀਰ 'ਚ ਆਇਰਨ ਦੀ ਪੂਰਤੀ ਹੋਣ 'ਤੇ ਅਮੀਨੀਆ ਦੀ ਸ਼ਿਕਾਇਤ ਨਹੀਂ ਹੋਵੇਗੀ। ਇਸ ਦੇ ਇਲਾਵਾ ਪੋਹਾ ਖਾਣ ਨਾਲ ਸਰੀਰ 'ਚ ਹੀਮੋਗਲੋਬਿਨ ਅਤੇ ਇਮੀਊਨਿਟੀ ਪਾਵਰ ਵਧਦੀ ਹੈ। ਸਰੀਰ ਦੀਆਂ ਕੋਸ਼ਿਸ਼ਕਾਵਾਂ ਨੂੰ ਆਕਸੀਜ਼ਨ ਮਿਲਦੀ ਹੈ।
Published at : 23 Dec 2023 07:37 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਪੰਜਾਬ
ਸਿਹਤ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)