ਪੜਚੋਲ ਕਰੋ

​Mosambi Juice: ਮੋਸੰਬੀ ਦੇ ਜੂਸ ‘ਚ ਲੁਕੇ ਨੇ ਸਿਹਤ ਦੇ ਕਈ ਰਾਜ, ਜਾਣੋ ਫ਼ਾਇਦੇ

ਮੋਸੰਬੀ ਦੇ ਜੂਸ ਦਾ ਸੇਵਨ ਕਰਨ ਨਾਲ ਸਿਹਤ ਨੂੰ ਕਈ ਫ਼ਾਇਦੇ ਹੁੰਦੇ ਹਨ। ਇਹ ਵਿਟਾਮਿਨ ਸੀ ਅਤੇ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ। ਰੋਜ਼ਾਨਾ ਮੋਸੰਬੀ ਦਾ ਸੇਵਨ ਕਰਨ ਨਾਲ ਸਰੀਰ ‘ਚ ਕਮਜ਼ੋਰੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

Mosambi juice

1/7
ਇਹ ਸਰੀਰ ਨੂੰ ਤਾਕਤ ਦੇਣ ‘ਚ ਮਦਦ ਕਰਦਾ ਹੈ। ਮੋਸੰਬੀ ਦਾ ਜੂਸ ਪੀਣ ਦੇ ਕਈ ਫਾਇਦੇ ਹਨ। ਤਾਂ ਆਓ ਜਾਣਦੇ ਹਾਂ ਮੋਸੰਬੀ ਦਾ ਜੂਸ ਪੀਣ ਦੇ ਸਿਹਤ ਲਾਭਾਂ ਬਾਰੇ।

2/7
ਮੋਸੰਬੀ ‘ਚ ਫਲੇਵੋਨੋਇਡ ਹੁੰਦੇ ਹਨ ਜੋ ਪਾਚਨ ਕਿਰਿਆ ਨੂੰ ਸੁਧਾਰਨ ‘ਚ ਮਦਦ ਕਰਦੇ ਹਨ। ਮੋਸੰਬੀ ਦਾ ਜੂਸ ਪੀਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਜਿਵੇਂ ਕਿ ਬਦਹਜ਼ਮੀ ਅਤੇ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਰੱਖਣ ‘ਚ ਮਦਦ ਮਿਲਦੀ ਹੈ।

3/7
ਇਹ ਹਾਨੀਕਾਰਕ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ‘ਚ ਮਦਦ ਕਰਦਾ ਹੈ ਜੋ ਕਬਜ਼ ਦਾ ਕਾਰਨ ਬਣਦੇ ਹਨ। ਪਾਚਨ ਸੰਬੰਧੀ ਸਮੱਸਿਆਵਾਂ ਦੇ ਇਲਾਜ ਲਈ ਤੁਸੀਂ ਆਪਣੇ ਜੂਸ ‘ਚ ਇੱਕ ਚੁਟਕੀ ਨਮਕ ਮਿਲਾ ਸਕਦੇ ਹੋ।

4/7
ਇਮਿਊਨਿਟੀ ਵਧਾਉਣ ਲਈ ਮੋਸੰਬੀ ਦੇ ਜੂਸ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ। ਕਿਉਂਕਿ ਮੋਸੰਬੀ ‘ਚ ਕਾਫੀ ਮਾਤਰਾ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਇਮਿਊਨਿਟੀ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦਾ ਹੈ। ਇਸ ਲਈ ਮੋਸੰਬੀ ਦੇ ਜੂਸ ਦਾ ਨਿਯਮਤ ਸੇਵਨ ਕਰਨ ਨਾਲ ਇਮਿਊਨਿਟੀ ਵਧਦੀ ਹੈ।

5/7
ਮੋਸੰਬੀ ਦੇ ਜੂਸ ਦਾ ਸੇਵਨ ਅੱਖਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਮੋਸੰਬੀ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਫਾਇਦੇਮੰਦ ਹੁੰਦਾ ਹੈ। ਅੱਖਾਂ ਨੂੰ ਸਿਹਤਮੰਦ ਰੱਖਣ ‘ਚ ਵਿਟਾਮਿਨ ਸੀ ਅਹਿਮ ਭੂਮਿਕਾ ਨਿਭਾਉਂਦਾ ਹੈ। ਅੱਖਾਂ ਦੀ ਰੋਸ਼ਨੀ ਵਧਾਉਣ ਲਈ ਮੋਸੰਬੀ ਦੇ ਜੂਸ ਦਾ ਸੇਵਨ ਜ਼ਰੂਰ ਕਰੋ।

6/7
ਮੋਸੰਬੀ ਦੇ ਜੂਸ ਦਾ ਸੇਵਨ ਸਕਿਨ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਮੋਸੰਬੀ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ ਜੋ ਸਕਿਨ ਲਈ ਫਾਇਦੇਮੰਦ ਹੈ। ਇਹ ਤੁਹਾਡੀ ਸਕਿਨ ਨੂੰ ਇੰਫੈਕਸ਼ਨ ਤੋਂ ਬਚਾਉਂਦਾ ਹੈ। ਨਾਲ ਹੀ ਸਕਿਨ ਨੂੰ ਗਲੋਇੰਗ ਬਣਾਉਂਦਾ ਹੈ।

7/7
ਹੱਡੀਆਂ ਦੀਆਂ ਸਮੱਸਿਆਵਾਂ ਅਕਸਰ ਵਧਦੀ ਉਮਰ ਦੇ ਨਾਲ ਦਿਖਾਈ ਦਿੰਦੀਆਂ ਹਨ। ਲੋਕ Osteoarthritis, Rheumatoid Arthritis ਤੋਂ ਪੀੜਤ ਹਨ। ਇਹ ਸਭ ਇਮਿਊਨ ਸੈੱਲਾਂ ਦੇ ਕਾਰਨ ਟਿਸ਼ੂਆਂ ‘ਚ ਸੋਜਸ਼ ਦਾ ਨਤੀਜਾ ਹਨ। ਵਿਟਾਮਿਨ ਸੀ ਅਤੇ ਫੋਲਿਕ ਐਸਿਡ ਨਾਲ ਭਰਪੂਰ, ਮੋਸੰਬੀ ਦਾ ਜੂਸ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਜੋੜਾਂ ਦੇ ਕੰਮ ਨੂੰ ਵਧੀਆ ਬਣਾਉਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget