ਪੜਚੋਲ ਕਰੋ
(Source: ECI/ABP News)
Mushroom Benefits: ਸਰਦੀਆਂ 'ਚ ਮਸ਼ਰੂਮ ਦਾ ਸੇਵਨ ਹੈ ਬੇਹੱਦ ਲਾਭਦਾਇਕ
ਮਸ਼ਰੂਮ ਉੰਝ ਤਾ ਹਰ ਮੌਸਮ 'ਚ ਬਾਜ਼ਾਰ 'ਚ ਮੁਹੱਈਆ ਹੈ ਪਰ ਸਰਦੀਆਂ 'ਚ ਇਸ ਨੂੰ ਖਾਣਾ ਸਿਹਤ ਲਈ ਕਾਫੀ ਫ਼ਾਇਦੇਮੰਦ ਸਾਬਿਤ ਹੋ ਸਕਦਾ ਹੈ। ਇਸ ਦੀ ਵਰਤੋਂ ਕਰ ਕੇ ਬਹੁਤ ਸਾਰੇ ਸੁਆਦੀ ਪਕਵਾਨ ਬਣਾਏ ਜਾਂਦੇ ਹਨ।
![ਮਸ਼ਰੂਮ ਉੰਝ ਤਾ ਹਰ ਮੌਸਮ 'ਚ ਬਾਜ਼ਾਰ 'ਚ ਮੁਹੱਈਆ ਹੈ ਪਰ ਸਰਦੀਆਂ 'ਚ ਇਸ ਨੂੰ ਖਾਣਾ ਸਿਹਤ ਲਈ ਕਾਫੀ ਫ਼ਾਇਦੇਮੰਦ ਸਾਬਿਤ ਹੋ ਸਕਦਾ ਹੈ। ਇਸ ਦੀ ਵਰਤੋਂ ਕਰ ਕੇ ਬਹੁਤ ਸਾਰੇ ਸੁਆਦੀ ਪਕਵਾਨ ਬਣਾਏ ਜਾਂਦੇ ਹਨ।](https://feeds.abplive.com/onecms/images/uploaded-images/2023/11/10/6fc9befa846468ca9934cc23125e056e1699606388089785_original.jpg?impolicy=abp_cdn&imwidth=720)
Mushroom Benefits
1/7
![ਇਹ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ, ਜੋ ਸਰਦੀਆਂ ਵਿਚ ਤੁਹਾਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੈ। ਮਸ਼ਰੂਮ ਵਿਚ ਪੋਟਾਸ਼ੀਅਮ, ਕਾਪਰ, ਆਇਰਨ, ਫਾਈਬਰ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ।](https://feeds.abplive.com/onecms/images/uploaded-images/2023/11/10/9da0ae25f5a9e19fdeb4e530cc97608241f5b.jpg?impolicy=abp_cdn&imwidth=720)
ਇਹ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ, ਜੋ ਸਰਦੀਆਂ ਵਿਚ ਤੁਹਾਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੈ। ਮਸ਼ਰੂਮ ਵਿਚ ਪੋਟਾਸ਼ੀਅਮ, ਕਾਪਰ, ਆਇਰਨ, ਫਾਈਬਰ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ।
2/7
![ਇਸ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਆਓ ਬਿਨਾਂ ਕਿਸੇ ਦੇਰੀ ਦੇ ਜਾਣਦੇ ਹਾਂ ਕਿ ਸਰਦੀਆਂ 'ਚ ਮਸ਼ਰੂਮ ਖਾਣਾ ਕਿਉਂ ਜ਼ਰੂਰੀ ਹੈ।](https://feeds.abplive.com/onecms/images/uploaded-images/2023/11/10/90be6d63cbe2d2fb4d2c9356dfd49075926f4.jpg?impolicy=abp_cdn&imwidth=720)
ਇਸ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਆਓ ਬਿਨਾਂ ਕਿਸੇ ਦੇਰੀ ਦੇ ਜਾਣਦੇ ਹਾਂ ਕਿ ਸਰਦੀਆਂ 'ਚ ਮਸ਼ਰੂਮ ਖਾਣਾ ਕਿਉਂ ਜ਼ਰੂਰੀ ਹੈ।
3/7
![ਜਿਨ੍ਹਾਂ ਲੋਕਾਂ ਨੂੰ ਕੋਲੈਸਟ੍ਰੋਲ ਦੀ ਸਮੱਸਿਆ ਹੈ, ਉਨ੍ਹਾਂ ਲਈ ਮਸ਼ਰੂਮ ਫਾਇਦੇਮੰਦ ਸਾਬਿਤ ਹੋ ਸਕਦੇ ਹਨ। ਇਸ ਵਿਚ ਅਜਿਹੇ ਮਿਸ਼ਰਨ ਪਾਏ ਜਾਂਦੇ ਹਨ, ਜੋ ਸਰੀਰ ਵਿਚ ਕੋਲੈਸਟ੍ਰੋਲ ਦੀ ਮਾਤਰਾ ਨੂੰ ਆਮ ਬਣਾਉਣ ਵਿਚ ਮਦਦ ਕਰਦੇ ਹਨ।](https://feeds.abplive.com/onecms/images/uploaded-images/2023/11/10/fd7df7151023f324e389f5838791416198c2e.jpg?impolicy=abp_cdn&imwidth=720)
ਜਿਨ੍ਹਾਂ ਲੋਕਾਂ ਨੂੰ ਕੋਲੈਸਟ੍ਰੋਲ ਦੀ ਸਮੱਸਿਆ ਹੈ, ਉਨ੍ਹਾਂ ਲਈ ਮਸ਼ਰੂਮ ਫਾਇਦੇਮੰਦ ਸਾਬਿਤ ਹੋ ਸਕਦੇ ਹਨ। ਇਸ ਵਿਚ ਅਜਿਹੇ ਮਿਸ਼ਰਨ ਪਾਏ ਜਾਂਦੇ ਹਨ, ਜੋ ਸਰੀਰ ਵਿਚ ਕੋਲੈਸਟ੍ਰੋਲ ਦੀ ਮਾਤਰਾ ਨੂੰ ਆਮ ਬਣਾਉਣ ਵਿਚ ਮਦਦ ਕਰਦੇ ਹਨ।
4/7
![ਪੋਸ਼ਕ ਤੱਤਾਂ ਨਾਲ ਭਰਪੂਰ ਮਸ਼ਰੂਮ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ। ਇਸ 'ਚ ਐਰਗੋਥਿਓਨਾਈਨ ਪਾਇਆ ਜਾਂਦਾ ਹੈ, ਜੋ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ। ਰਿਸਰਚ ਮੁਤਾਬਕ ਰੋਜ਼ਾਨਾ ਡਾਈਟ 'ਚ ਮਸ਼ਰੂਮ ਖਾਣ ਨਾਲ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਨੂੰ ਘੱਟ ਕੀਤਾ ਜਾ ਸਕਦਾ ਹੈ।](https://feeds.abplive.com/onecms/images/uploaded-images/2023/11/10/4caf2d3e98c5b73c82f4015a0b13aae5dbfba.jpg?impolicy=abp_cdn&imwidth=720)
ਪੋਸ਼ਕ ਤੱਤਾਂ ਨਾਲ ਭਰਪੂਰ ਮਸ਼ਰੂਮ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ। ਇਸ 'ਚ ਐਰਗੋਥਿਓਨਾਈਨ ਪਾਇਆ ਜਾਂਦਾ ਹੈ, ਜੋ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ। ਰਿਸਰਚ ਮੁਤਾਬਕ ਰੋਜ਼ਾਨਾ ਡਾਈਟ 'ਚ ਮਸ਼ਰੂਮ ਖਾਣ ਨਾਲ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਨੂੰ ਘੱਟ ਕੀਤਾ ਜਾ ਸਕਦਾ ਹੈ।
5/7
![ਮਸ਼ਰੂਮ ਖਾਣ ਨਾਲ ਇਮਿਊਨਿਟੀ ਵਧਦੀ ਹੈ, ਜਿਸ ਨਾਲ ਤੁਸੀਂ ਸਰਦੀ, ਖੰਘ ਆਦਿ ਵਰਗੀਆਂ ਕਈ ਸਮੱਸਿਆਵਾਂ ਤੋਂ ਬਚ ਸਕਦੇ ਹੋ, ਇਸ ਲਈ ਸਰਦੀਆਂ ਦੇ ਮੌਸਮ 'ਚ ਮਸ਼ਰੂਮ ਜ਼ਰੂਰ ਖਾਓ।](https://feeds.abplive.com/onecms/images/uploaded-images/2023/11/10/524f83162114866826da1ff26fe1b9892a807.jpg?impolicy=abp_cdn&imwidth=720)
ਮਸ਼ਰੂਮ ਖਾਣ ਨਾਲ ਇਮਿਊਨਿਟੀ ਵਧਦੀ ਹੈ, ਜਿਸ ਨਾਲ ਤੁਸੀਂ ਸਰਦੀ, ਖੰਘ ਆਦਿ ਵਰਗੀਆਂ ਕਈ ਸਮੱਸਿਆਵਾਂ ਤੋਂ ਬਚ ਸਕਦੇ ਹੋ, ਇਸ ਲਈ ਸਰਦੀਆਂ ਦੇ ਮੌਸਮ 'ਚ ਮਸ਼ਰੂਮ ਜ਼ਰੂਰ ਖਾਓ।
6/7
![ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਹ ਆਪਣੀ ਖੁਰਾਕ 'ਚ ਮਸ਼ਰੂਮ ਸ਼ਾਮਿਲ ਕਰ ਸਕਦੇ ਹਨ। ਇਸ 'ਚ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਪੋਟਾਸ਼ੀਅਮ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਹਾਈ ਬੀਪੀ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।](https://feeds.abplive.com/onecms/images/uploaded-images/2023/11/10/71692b09c2da3ee59df0ca5552eb7f4ac4f6f.jpg?impolicy=abp_cdn&imwidth=720)
ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਹ ਆਪਣੀ ਖੁਰਾਕ 'ਚ ਮਸ਼ਰੂਮ ਸ਼ਾਮਿਲ ਕਰ ਸਕਦੇ ਹਨ। ਇਸ 'ਚ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਪੋਟਾਸ਼ੀਅਮ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਹਾਈ ਬੀਪੀ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।
7/7
![ਮਸ਼ਰੂਮ ਖਾਣ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਇਸ ਵਿੱਚ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਜੋ ਭਾਰ ਘੱਟ ਕਰਨ 'ਚ ਮਦਦ ਕਰਦਾ ਹੈ। ਜੇ ਤੁਸੀਂ ਸਰਦੀਆਂ 'ਚ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ 'ਚ ਮਸ਼ਰੂਮ ਨੂੰ ਸ਼ਾਮਲ ਕਰ ਸਕਦੇ ਹੋ।](https://feeds.abplive.com/onecms/images/uploaded-images/2023/11/10/c0ce278e28e6b0f29ef486d494ed345cbd029.jpg?impolicy=abp_cdn&imwidth=720)
ਮਸ਼ਰੂਮ ਖਾਣ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਇਸ ਵਿੱਚ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਜੋ ਭਾਰ ਘੱਟ ਕਰਨ 'ਚ ਮਦਦ ਕਰਦਾ ਹੈ। ਜੇ ਤੁਸੀਂ ਸਰਦੀਆਂ 'ਚ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ 'ਚ ਮਸ਼ਰੂਮ ਨੂੰ ਸ਼ਾਮਲ ਕਰ ਸਕਦੇ ਹੋ।
Published at : 10 Nov 2023 02:23 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)