ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Benefits of Pomegranate: ਗੁਣਾਂ ਨਾਲ ਭਰਪੂਰ ਅਨਾਰ ਦੇ ਦਾਣੇ ਅਤੇ ਜੂਸ ਦੇ ਸਿਹਤ ਨੂੰ ਕਈ ਫਾਇਦੇ
ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਇਹ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ।
![ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਇਹ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ।](https://feeds.abplive.com/onecms/images/uploaded-images/2023/10/02/1510eeca55a970cff0336a8f2b432ac01696207746291785_original.jpg?impolicy=abp_cdn&imwidth=720)
Benefits of Pomegranate:
1/7
![ਅਨਾਰ ਖਾਣ ਨਾਲ ਭੁੱਖ ਵੀ ਲਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:](https://feeds.abplive.com/onecms/images/uploaded-images/2023/10/02/996725e09eabedc1a794939973ffc840981e0.jpg?impolicy=abp_cdn&imwidth=720)
ਅਨਾਰ ਖਾਣ ਨਾਲ ਭੁੱਖ ਵੀ ਲਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:
2/7
![ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ਵਿਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।](https://feeds.abplive.com/onecms/images/uploaded-images/2023/10/02/8e84676b42a191023e310196d6b9972c74d54.jpg?impolicy=abp_cdn&imwidth=720)
ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ਵਿਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।
3/7
![ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੂਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ।](https://feeds.abplive.com/onecms/images/uploaded-images/2023/10/02/0157c32a89df4f65945bccdd0d8c612c3854f.jpg?impolicy=abp_cdn&imwidth=720)
ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੂਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
4/7
![ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ।](https://feeds.abplive.com/onecms/images/uploaded-images/2023/10/02/6d1a4b4fc3fd31755e1baee74c9c8b351845c.jpg?impolicy=abp_cdn&imwidth=720)
ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ।
5/7
![ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ।](https://feeds.abplive.com/onecms/images/uploaded-images/2023/10/02/d868d2e7afaa93a4b41e457e5a5c0eca0a46c.jpg?impolicy=abp_cdn&imwidth=720)
ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ।
6/7
![ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।](https://feeds.abplive.com/onecms/images/uploaded-images/2023/10/02/2def3e6e84a6f7f5f76fdfcb0744dc654fbf9.jpg?impolicy=abp_cdn&imwidth=720)
ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।
7/7
![ਅਨਾਰ ਵਿਚ ਜ਼ਿਆਦਾ ਮਾਤਰਾ ਵਿਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ਵਿਚ ਮਦਦ ਕਰਦਾ ਹੈ।](https://feeds.abplive.com/onecms/images/uploaded-images/2023/10/02/91b2aa9876130abe62a3675373a65ad705857.jpg?impolicy=abp_cdn&imwidth=720)
ਅਨਾਰ ਵਿਚ ਜ਼ਿਆਦਾ ਮਾਤਰਾ ਵਿਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ਵਿਚ ਮਦਦ ਕਰਦਾ ਹੈ।
Published at : 02 Oct 2023 06:22 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅਪਰਾਧ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)