ਪੜਚੋਲ ਕਰੋ

Potato Benefits: ਆਲੂ ਦੇ ਸਿਹਤ ਨੂੰ ਹੋਣ ਵਾਲੇ ਜ਼ਬਰਦਸਤ ਲਾਭ

ਆਲੂ ਲਗਭਗ ਹਰ ਸਬਜ਼ੀ ਵਿੱਚ ਪਾਇਆ ਜਾਂਦਾ ਹੈ। ਬੱਚਿਆ ਲਈ ਆਲੂ ਬਹੁਤ ਪਸੰਦੀਦਾ ਹਨ, ਉਹ ਆਲੂ ਦੇ ਚਿਪਸ, ਫਰਾਈਜ਼ ਆਦਿ ਪਸੰਦ ਕਰਦੇ ਹਨ।

Potato Benefits

1/7
ਆਲੂ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਇਸ ਵਿਚ ਕਾਰਬੋਹਾਈਡ੍ਰੇਟਸ ਤੋਂ ਇਲਾਵਾ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ, ਜ਼ਿੰਕ, ਕੈਰੋਟੀਨੋਇਡਸ, ਫਲੇਵੋਨੋਇਡਸ ਤੇ ਫੀਨੋਲਿਕ ਐਸਿਡ ਵਰਗੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ।

2/7
ਹਾਲਾਂਕਿ ਆਲੂਆਂ ਦਾ ਜ਼ਿਆਦਾ ਸੇਵਨ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਜ਼ਿਆਦਾ ਆਲੂ ਖਾਣ ਨਾਲ ਭਾਰ ਵਧਣ ਦੀ ਸ਼ਿਕਾਇਤ ਰਹਿੰਦੀ ਹੈ ਤੇ ਭਾਰ ਵਧਣ ਨਾਲ ਸਰੀਰ ਨੂੰ ਕਈ ਬਿਮਾਰੀਆਂ ਘੇਰ ਲੈਂਦੀਆਂ ਹਨ। ਜਿਵੇਂ -

3/7
ਹਰ ਕੋਈ ਮੰਨਦਾ ਹੈ ਕਿ ਆਲੂ ਖਾਣ ਨਾਲ ਭਾਰ ਵਧਦਾ ਹੈ, ਪਰ ਇਹ ਬਿਲਕੁਲ ਸੱਚ ਨਹੀਂ ਹੈ। ਪਰ ਆਲੂ ਦੇ ਚਿਪਸ, ਫਰਾਈਜ਼ ਆਦਿ ਨੂੰ ਤਲੇ ਤੇ ਭੁੰਨੇ ਖਾਣ ਨਾਲ ਭਾਰ ਵਧਦਾ ਹੈ। ਆਲੂਆਂ 'ਚ ਚਰਬੀ ਘੱਟ ਤੇ ਕਾਰਬੋਹਾਈਡਰੇਟ ਜ਼ਿਆਦਾ ਹੁੰਦੇ ਹਨ। ਇਸ ਦੀ ਸੀਮਤ ਵਰਤੋਂ ਨਾਲ ਭਾਰ ਨਹੀਂ ਵਧਦਾ।

4/7
ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਆਲੂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ। ਆਲੂਆਂ ਦਾ ਜ਼ਿਆਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਵਧਾਉਂਦਾ ਹੈ।

5/7
ਆਲੂਆਂ 'ਚ ਵੱਡੀ ਮਾਤਰਾ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ। ਇਸ ਦੀ ਜ਼ਿਆਦਾ ਵਰਤੋਂ ਨਾਲ ਸਰੀਰ 'ਚ ਪੋਟਾਸ਼ੀਅਮ ਦਾ ਪੱਧਰ ਵੱਧ ਜਾਂਦਾ ਹੈ। ਜਿਸ ਨਾਲ ਹਾਈਪਰਕਲੇਮੀਆ ਹੋ ਜਾਂਦਾ ਹੈ। ਇਸ ਨਾਲ ਸਾਹ ਚੜ੍ਹਨਾ, ਦਰਦ, ਉਲਟੀ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ।

6/7
ਆਲੂਆਂ ਦੇ ਜ਼ਿਆਦਾ ਸੇਵਨ ਨਾਲ ਪਾਚਣ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਆਲੂ ਗਰਮ ਹੁੰਦਾ ਹੈ ਅਤੇ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ।

7/7
ਆਲੂਆਂ ਦਾ ਜ਼ਿਆਦਾ ਸੇਵਨ ਕਰਨ ਨਾਲ ਸ਼ੂਗਰ ਦਾ ਖ਼ਤਰਾ ਵੱਧ ਜਾਂਦਾ ਹੈ। ਆਲੂਆਂ 'ਚ ਕਾਰਬੋਹਾਈਡ੍ਰੇਟਸ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਬਲੱਡ ਸ਼ੂਗਰ ਲੈਵਲ ਨੂੰ ਵਧਾਉਂਦੀ ਹੈ ਤੇ ਡਾਇਬਟੀਜ਼ ਦਾ ਖਤਰਾ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ

Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Embed widget