ਪੜਚੋਲ ਕਰੋ

Health Care: ਭੁੱਲ ਕੇ ਵੀ ਸ਼ਰਾਬ ਨਾਲ ਨਾ ਖਾਓ ਇਹ ਚੀਜ਼ਾਂ...ਨਹੀਂ ਤਾਂ ਸਰੀਰ ਨੂੰ ਪਹੁੰਚਾ ਸਕਦੀਆਂ ਵੱਡਾ ਨੁਕਸਾਨ

Alcohol: ਕੁਝ ਅਜਿਹੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ ਸ਼ਰਾਬ ਪੀਣ ਵੇਲੇ ਨਹੀਂ ਖਾਣਾ ਚਾਹੀਦਾ, ਕਿਉਂਕਿ ਇਹ ਪੇਟ ਵਿੱਚ ਜਾ ਕੇ ਜ਼ਹਿਰ ਦਾ ਕੰਮ ਕਰਦੀਆਂ ਹਨ। ਆਓ ਜਾਣਦੇ ਹਾਂ ਅਜਿਹੀਆਂ ਚੀਜ਼ਾਂ ਬਾਰੇ...

( Image Source : Freepik )

1/6
ਬਹੁਤ ਸਾਰੇ ਲੋਕ ਸ਼ਰਾਬ ਪੀਣ ਦੇ ਨਾਲ-ਨਾਲ ਦੁੱਧ ਦੇ ਪਦਾਰਥ ਜਿਵੇਂ ਪਨੀਰ, ਮੱਖਣ ਆਦਿ ਦਾ ਸੇਵਨ ਕਰਦੇ ਹਨ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਲਕੋਹਲ ਨਾਲ ਦੁੱਧ ਦੇ ਉਤਪਾਦਾਂ ਦਾ ਸੇਵਨ ਕਰਨ ਨਾਲ ਛਾਤੀ ਵਿੱਚ ਜਲੂਣ ਤੇ ਕਬਜ਼ ਹੋ ਸਕਦੀ ਹੈ। ਕੁਝ ਲੋਕਾਂ ਦੀ ਆਦਤ ਹੁੰਦੀ ਹੈ ਕਿ ਸ਼ਾਮ ਨੂੰ ਸ਼ਰਾਬ ਪੀਣ ਦੇ ਬਾਵਜੂਦ ਸੌਣ ਲੱਗੇ ਦੁੱਧ ਪੀਂਦੇ ਹਨ। ਅਜਿਹਾ ਬਿਲਕੁਲ ਵੀ ਨਹੀਂ ਕਰਨਾ ਚਾਹੀਦਾ।

2/6
ਜ਼ਿਆਦਾਤਰ ਲੋਕ ਸ਼ਰਾਬ ਦੇ ਨਾਲ ਤਲੇ ਹੋਏ ਮੂੰਗਫਲੀ ਤੇ ਕਾਜੂ ਦਾ ਸੇਵਨ ਕਰਨਾ ਪਸੰਦ ਕਰਦੇ ਹਨ। ਤਲੇ ਹੋਏ ਮੂੰਗਫਲੀ, ਕਾਜੂ ਜਾਂ ਹੋਰ ਗਿਰੀਆਂ ਦਾ ਸ਼ਰਾਬ ਨਾਲ ਸੇਵਨ ਬਹੁਤ ਖਤਰਨਾਕ ਹੋ ਸਕਦਾ ਹੈ। ਅਲਕੋਹਲ ਨਾਲ ਅਖਰੋਟ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਕੋਲੇਸਟ੍ਰੋਲ ਦੀ ਮਾਤਰਾ ਬਹੁਤ ਤੇਜ਼ੀ ਨਾਲ ਵੱਧ ਜਾਂਦੀ ਹੈ।

3/6
ਨਮਕੀਨ ਭੋਜਨ ਜਿਵੇਂ ਕਿ ਚਿਪਸ ਜਾਂ ਭੁੰਨ੍ਹੀ ਹੋਈ ਦਾਲ ਨੂੰ ਅਲਕੋਹਲ ਨਾਲ ਬਿਲਕੁਲ ਨਹੀਂ ਲੈਣਾ ਚਾਹੀਦਾ, ਨਹੀਂ ਤਾਂ ਸਰੀਰ ਵਿੱਚ ਡੀਹਾਈਡ੍ਰੇਸ਼ਨ ਦੀ ਸਥਿਤੀ ਪੈਦਾ ਹੋ ਸਕਦੀ ਹੈ। ਇੱਕ ਵਾਰ ਜਦੋਂ ਡੀਹਾਈਡ੍ਰੇਸ਼ਨ ਦੀ ਸਥਿਤੀ ਪੈਦਾ ਹੋ ਜਾਂਦੀ ਹੈ ਤਾਂ ਦਸਤ ਤੋਂ ਲੈ ਕੇ ਹੋਰ ਬਹੁਤ ਸਾਰੀਆਂ ਬਿਮਾਰੀਆਂ ਹੋ ਸਕਦੀਆਂ ਹਨ।

4/6
ਸ਼ਰਾਬ ਪੀਣ ਵੇਲੇ ਮਿੱਠੇ ਪਦਾਰਥਾਂ ਦਾ ਸੇਵਨ ਭੁੱਲ ਕੇ ਵੀ ਨਹੀਂ ਕਰਨਾ ਚਾਹੀਦਾ। ਬਹੁਤ ਸਾਰੇ ਲੋਕ ਸੋਚਦੇ ਹਨ ਕਿ ਜੇ ਸ਼ਰਾਬ ਨਾਲ ਮਿੱਠੀਆਂ ਚੀਜ਼ਾਂ ਖਾਧੀਆਂ ਜਾਣ, ਤਾਂ ਸ਼ਰਾਬ ਦਾ ਨਸ਼ਾ ਜਲਦੀ ਤੇ ਲੰਮੇ ਸਮੇਂ ਲਈ ਹੁੰਦਾ ਹੈ ਪਰ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਹ ਨਸ਼ਾ ਸਰੀਰ ਵਿੱਚ ਜ਼ਹਿਰੀਲੇ ਪਦਾਰਥਾਂ ਦੀ ਮਾਤਰਾ ਨੂੰ ਇੰਨਾ ਵਧਾ ਦਿੰਦਾ ਹੈ ਕਿ ਮੌਤ ਤੱਕ ਹੋ ਸਕਦੀ ਹੈ।

5/6
ਜੇ ਤੁਹਾਨੂੰ ਅਲਕੋਹਲ ਨਾਲ ਮਸਾਲੇਦਾਰ ਖਾਣ ਦੀ ਆਦਤ ਹੈ, ਤਾਂ ਇਨ੍ਹਾਂ ਨੂੰ ਛੱਡ ਦਿਓ ਕਿਉਂਕਿ ਅਲਕੋਹਲ ਦਾ ਸੇਵਨ ਸਾਡੇ ਪਾਚਨ ਤੰਤਰ ਲਈ ਠੀਕ ਨਹੀਂ।

6/6
ਜੇਕਰ ਤੁਸੀਂ ਅਲਕੋਹਲ ਨਾਲ ਮਿਰਚ-ਮਸਾਲੇ ਵਾਲੇ ਪਦਾਰਥ ਖਾਂਦੇ ਹੋ ਤਾਂ ਇਹ ਐਸਿਡਿਟੀ ਦੀ ਸਮੱਸਿਆ ਦਾ ਕਾਰਨ ਬਣ ਸਕਦਾ ਹੈ। ਸ਼ਰਾਬ ਨਾਲ ਮਸਾਲੇਦਾਰ ਭੋਜਨ ਦਾ ਸੇਵਨ ਕਰਨ ਨਾਲ ਪੇਟ ਵਿੱਚ ਜਲਨ ਵੀ ਹੋ ਸਕਦੀ ਹੈ। ਜ਼ਿਆਦਾਤਰ ਲੋਕ ਸ਼ਰਾਬ ਨਾਲ ਬਰਿਆਨੀ ਦਾ ਸੇਵਨ ਕਰਨਾ ਪਸੰਦ ਕਰਦੇ ਹਨ, ਅਜਿਹਾ ਬਿਲਕੁਲ ਨਾ ਕਰੋ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'

IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

ABP Premium

ਵੀਡੀਓਜ਼

Bigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲਦਿਲਜੀਤ ਨੇ ਭਾਵੁਕ ਕੀਤੇ ਪੰਜਾਬੀ , ਗੋਰੇ ਹੋਏ ਕਮਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Embed widget