ਪੜਚੋਲ ਕਰੋ

Health care news: ਜਾਣੋ ਆਟਾ ਗੁੰਨਣ ਤੋਂ ਲੈ ਕੇ ਪਕਾਉਣ ਤੱਕ...75 ਫੀਸਦੀ ਲੋਕ ਕਿੱਥੇ ਕਰ ਰਹੇ ਗਲਤੀਆਂ

Roti Making Mistakes : ਰੋਟੀ ਸਾਡੀ ਪਲੇਟ ਦਾ ਅਹਿਮ ਹਿੱਸਾ ਹੈ। ਇਸ ਤੋਂ ਬਿਨਾਂ ਭੋਜਨ ਅਧੂਰਾ ਲੱਗਦਾ ਹੈ। ਰੋਟੀ ਨੂੰ ਤਾਕਤ ਦਾ ਖਜ਼ਾਨਾ ਮੰਨਿਆ ਜਾਂਦਾ ਹੈ। ਰੋਟੀ ਖਾਣ ਨਾਲ ਸਿਹਤ 'ਚ ਸੁਧਾਰ ਹੁੰਦਾ ਹੈ।

( Image Source : Freepik )

1/6
ਇਹ ਸਿਹਤ ਲਈ ਫਾਇਦੇਮੰਦ ਹੁੰਦੀ ਹੈ ਪਰ ਜੇਕਰ ਰੋਟੀ ਨੂੰ ਸਹੀ ਤਰੀਕੇ ਨਾਲ ਨਾ ਬਣਾਇਆ ਜਾਵੇ ਤਾਂ ਇਹ ਸਿਹਤ ਨੂੰ ਬਣਨ ਨਹੀਂ  ਦਿੰਦੀ। ਇਸ ਵਜ੍ਹਾ ਕਰਕੇ ਰੋਟੀ ਸਰੀਰ ਨੂੰ ਨਹੀਂ ਲੱਗਦੀ। ਇਸ ਲਈ, ਆਟੇ ਨੂੰ ਗੁੰਨਣ ਤੋਂ ਲੈ ਕੇ ਰੋਟੀ ਪਕਾਉਣ ਤੱਕ, ਸਭ ਕੁਝ ਸਹੀ ਢੰਗ ਨਾਲ ਕਰਨਾ ਚਾਹੀਦਾ ਹੈ।

2/6
ਆਟੇ ਨੂੰ ਗੁੰਨਣ ਤੋਂ ਤੁਰੰਤ ਬਾਅਦ ਕਦੇ ਵੀ ਤਾਜ਼ੀ ਰੋਟੀ ਨਾ ਬਣਾਓ। ਆਟੇ ਨੂੰ ਗੁੰਨਣ ਤੋਂ ਬਾਅਦ, ਇਸ ਨੂੰ ਘੱਟੋ-ਘੱਟ ਪੰਜ ਮਿੰਟ ਜਾਂ ਇਸ ਤੋਂ ਵੱਧ ਸਮੇਂ ਲਈ ਰੱਖੋ ਅਤੇ ਜਦੋਂ ਇਹ ਫਰਮੇਟ ਲੱਗੇ ਤਾਂ ਰੋਟੀਆਂ ਬਣਾ ਲਓ। ਇਸ ਨਾਲ ਚੰਗੇ ਬੈਕਟੀਰੀਆ ਦਾ ਵਿਕਾਸ ਹੁੰਦਾ ਹੈ ਅਤੇ ਰੋਟੀ ਸਰੀਰ ਲਈ ਫਾਇਦੇਮੰਦ ਹੁੰਦੀ ਹੈ।

3/6
ਜੇਕਰ ਤੁਸੀਂ ਵੀ ਨਾਨ-ਸਟਿਕ ਪੈਨ 'ਤੇ ਰੋਟੀ ਬਣਾ ਰਹੇ ਹੋ ਤਾਂ ਇਹ ਇੱਕ ਗੰਭੀਰ ਗਲਤੀ ਹੈ। ਤੁਸੀਂ ਰੋਟੀ ਨੂੰ ਕਿਵੇਂ ਪਕਾ ਰਹੇ ਹੋ, ਇਹ ਬਹੁਤ ਮਾਇਨੇ ਰੱਖਦਾ ਹੈ। ਇਸ ਲਈ ਰੋਟੀ ਨੂੰ ਨਾਨ-ਸਟਿਕ ਤਵੇ 'ਤੇ ਨਹੀਂ ਸਗੋਂ ਲੋਹੇ ਦੇ ਤਵੇ 'ਤੇ ਪਕਾਉਣਾ ਚਾਹੀਦਾ ਹੈ। ਲੋਹੇ ਦੇ ਤਵੇ ਉੱਤੇ ਬਣੀ ਰੋਟੀ ਸਿਹਤ ਨੂੰ ਲਾਭ ਦਿੰਦੀ ਹੈ।

4/6
ਲੋਕ ਅਕਸਰ ਗਰਮ ਰੋਟੀਆਂ ਨੂੰ ਐਲੂਮੀਨੀਅਮ ਫੁਆਇਲ ਨਾਲ ਲਪੇਟਦੇ ਹਨ। ਇਸ ਨੂੰ ਸਭ ਤੋਂ ਵੱਡੀ ਗਲਤੀ ਮੰਨਿਆ ਜਾਂਦਾ ਹੈ। ਅਜਿਹਾ ਕਰਨਾ ਸਿਹਤ ਲਈ ਚੰਗਾ ਨਹੀਂ ਮੰਨਿਆ ਜਾਂਦਾ ਹੈ। ਜੇ ਤੁਸੀਂ ਰੋਟੀ ਨੂੰ ਲਪੇਟਣਾ ਹੈ, ਤਾਂ ਇਸ ਨੂੰ ਕੱਪੜੇ ਵਿੱਚ ਲਪੇਟੋ।

5/6
ਬਹੁਤ ਸਾਰੇ ਲੋਕ ਆਫ਼ਿਸ ਲੰਚ ਵਿੱਚ ਜੋ ਰੋਟੀ ਲੈ ਕੇ ਜਾਂਦੇ ਨੇ, ਉਸ ਨੂੰ ਐਲੂਮੀਨੀਅਮ ਫੁਆਇਲ ਦੇ ਵਿੱਚ ਲਪੇਟ ਕੇ ਲੈ ਜਾਂਦੇ ਹਨ। ਜੋ ਕਿ ਇੱਕ ਗਲਤ ਆਦਤ ਹੈ, ਇਸ ਨਾਲ ਸਰੀਰ ਨੂੰ ਨੁਕਸਾਨ ਹੁੰਦਾ ਹੈ। ਹੋ ਸਕੇ ਤਾਂ ਰੋਟੀ ਨੂੰ ਕੱਪੜੇ ਜਾਂ ਪੋਣੇ ਦੀ ਵਰਤੋਂ ਕਰੋ।

6/6
ਡਾਇਟੀਸ਼ੀਅਨ ਕਹਿੰਦੇ ਹਨ ਕਿ ਮਲਟੀਗ੍ਰੇਨ ਰੋਟੀਆਂ ਕਦੇ ਵੀ ਨਹੀਂ ਖਾਣੀਆਂ ਚਾਹੀਦੀਆਂ। ਇੱਕ ਸਮੇਂ ਵਿੱਚ ਇੱਕ ਹੀ ਆਟੇ ਨਾਲ ਬਣੀ ਰੋਟੀ ਹੀ ਸਿਹਤ ਨੂੰ ਲੱਗਦੀ ਹੈ। ਕਣਕ, ਜੁਆਰ ਜਾਂ ਕਿਸੇ ਹੋਰ ਚੀਜ਼ ਦੀਆਂ ਰੋਟੀਆਂ ਅਲੱਗ ਤੋਂ ਬਣਾ ਲਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget