ਪੜਚੋਲ ਕਰੋ

Grapes Benefits: ਹਰੇ-ਕਾਲੇ ਜਾਂ ਲਾਲ ਅੰਗੂਰ ਕਿਹੜੇ ਸਭ ਤੋਂ ਵਧੀਆ ? ਭਿਆਨਕ ਬਿਮਾਰੀਆਂ ਦਾ ਇੰਝ ਕਰਦੇ ਖਾਤਮਾ

Red-Black, Green Grapes Which is Healthier: ਜ਼ਿਆਦਾਤਰ ਲੋਕ ਆਪਣੇ ਸਰੀਰ ਅਤੇ ਖੁਰਾਕ ਪ੍ਰਤੀ ਸੁਚੇਤ ਰਹਿੰਦੇ ਹਨ। ਕੁਝ ਲੋਕ ਡਾਈਟ ਚਾਰਟ ਦੇ ਮੁਤਾਬਕ ਨਾਸ਼ਤਾ, ਫਲ ਅਤੇ ਡਿਨਰ ਕਰਦੇ ਹਨ।

Red-Black, Green Grapes Which is Healthier

1/6
ਪਰ ਕੀ ਤੁਸੀਂ ਜਾਣਦੇ ਹੋ ਕਿ ਅੰਗੂਰਾਂ ਵਿੱਚੋਂ ਕਿਹੜੇ ਅੰਗੂਰ ਸਭ ਤੋਂ ਵਧੀਆ ਮੰਨੇ ਜਾਂਦੇ ਹਨ? ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਹੜੇ ਅੰਗੂਰ ਵਿੱਚ ਸਭ ਤੋਂ ਵੱਧ ਵਿਟਾਮਿਨ ਹੁੰਦੇ ਹਨ।

2/6
ਅੰਗੂਰ ਦੀ ਕਿਸਮ  ਬਾਜ਼ਾਰ ਵਿੱਚ ਤਿੰਨ ਤਰ੍ਹਾਂ ਦੇ ਅੰਗੂਰ ਉਪਲਬਧ ਹੁੰਦੇ ਹਨ। ਪਹਿਲਾ ਹਰਾ ਅੰਗੂਰ, ਦੂਜਾ ਕਾਲੇ ਅੰਗੂਰ ਅਤੇ ਤੀਜਾ ਲਾਲ ਅੰਗੂਰ ਹੈ। ਹਾਲਾਂਕਿ, ਇਹਨਾਂ ਤਿੰਨਾਂ ਵਿੱਚੋਂ, ਲਾਲ ਅੰਗੂਰ ਅਕਸਰ ਸਿਹਤ ਲਈ ਲਾਭਦਾਇਕ ਮੰਨੇ ਜਾਂਦੇ ਹਨ। ਇਸ ਵਿੱਚ ਐਂਟੀਆਕਸੀਡੈਂਟਸ ਨਾਲ ਭਰਪੂਰ, ਲਾਲ ਅੰਗੂਰਾਂ ਵਿੱਚ ਰੈਸਵੇਰਾਟ੍ਰੋਲ, ਕਵੇਰਸੀਟਿਨ ਅਤੇ ਫਲੇਵੋਨੋਇਡਸ ਦੇ ਉੱਚ ਪੱਧਰ ਹੁੰਦੇ ਹਨ। ਜਿਨ੍ਹਾਂ ਨੂੰ ਮਜ਼ਬੂਤ ​​ਮਿਸ਼ਰਣਾਂ ਵਜੋਂ ਜਾਣਿਆ ਜਾਂਦਾ ਹੈ। ਜਾਣਕਾਰੀ ਮੁਤਾਬਕ ਐਂਟੀਆਕਸੀਡੈਂਟਸ ਸਰੀਰ 'ਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਜੋ ਦਿਲ ਦੀਆਂ ਬੀਮਾਰੀਆਂ ਅਤੇ ਕੁਝ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਦੇ ਹਨ।

3/6
ਵਿਟਾਮਿਨ ਨਾਲ ਭਰਪੂਰ  ਦੱਸ ਦੇਈਏ ਕਿ ਲਾਲ ਅੰਗੂਰ ਵਿੱਚ ਵਿਟਾਮਿਨ ਸੀ ਅਤੇ ਕੇ ਵਿਸ਼ੇਸ਼ ਤੌਰ 'ਤੇ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਕੋਲੇਜਨ ਦੇ ਗਠਨ, ਇਮਿਊਨ ਸਪੋਰਟ ਅਤੇ ਹੱਡੀਆਂ ਦੀ ਸਿਹਤ ਲਈ ਜ਼ਰੂਰੀ ਹੈ। ਲਾਲ ਅੰਗੂਰ ਹੱਡੀਆਂ ਦੀ ਸਿਹਤ ਅਤੇ ਪਾਚਨ ਨੂੰ ਉਤਸ਼ਾਹਿਤ ਕਰਦੇ ਹਨ। ਇਸ ਤੋਂ ਇਲਾਵਾ ਲਾਲ ਅੰਗੂਰ ਖਾਣ ਨਾਲ ਇਮਿਊਨ ਸਿਸਟਮ ਵੀ ਮਜ਼ਬੂਤ ​​ਹੁੰਦਾ ਹੈ। ਲਾਲ ਅੰਗੂਰ 'ਚ ਫਾਈਟੋਨਿਊਟ੍ਰੀਐਂਟਸ ਹੁੰਦੇ ਹਨ, ਜੋ ਕਈ ਬੀਮਾਰੀਆਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਇਸ 'ਚ ਦੂਜੇ ਫਲਾਂ ਦੇ ਮੁਕਾਬਲੇ ਐਂਟੀਆਕਸੀਡੈਂਟਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਤੁਹਾਨੂੰ ਕਈ ਬੀਮਾਰੀਆਂ ਤੋਂ ਬਚਾਉਣ 'ਚ ਮਦਦਗਾਰ ਸਾਬਤ ਹੁੰਦੀ ਹੈ।

4/6
ਪਾਚਨ ਕਿਰਿਆ ਠੀਕ ਰਹੇਗੀ  ਤੁਹਾਨੂੰ ਦੱਸ ਦੇਈਏ ਕਿ ਲਾਲ ਅੰਗੂਰ ਵਿੱਚ ਮੌਜੂਦ ਪੋਟਾਸ਼ੀਅਮ ਅਤੇ ਫਾਈਬਰ ਤੁਹਾਡੀ ਸਿਹਤ ਨੂੰ ਬਣਾਏ ਰੱਖਣ ਵਿੱਚ ਮਦਦ ਕਰਦੇ ਹਨ। ਲਾਲ ਅੰਗੂਰ ਨਿਯਮਤ ਤੌਰ 'ਤੇ ਖਾਣ ਨਾਲ ਪਾਚਨ ਕਿਰਿਆ ਆਸਾਨ ਹੋ ਜਾਂਦੀ ਹੈ। ਇਸ 'ਚ ਮੌਜੂਦ ਫਾਈਬਰ ਪਾਚਨ ਕਿਰਿਆ ਨੂੰ ਵਧਾਉਂਦਾ ਹੈ।

5/6
ਕੋਲੈਸਟ੍ਰੋਲ ਘੱਟ ਜਾਵੇਗਾ  ਅੰਗੂਰ 'ਚ ਅਜਿਹੇ ਗੁਣ ਪਾਏ ਜਾਂਦੇ ਹਨ, ਜੋ ਕੋਲੈਸਟ੍ਰਾਲ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ। ਜੇਕਰ ਤੁਸੀਂ ਰੋਜ਼ਾਨਾ ਲਾਲ ਅੰਗੂਰ ਖਾਂਦੇ ਹੋ ਤਾਂ ਸਰੀਰ 'ਚ ਮੌਜੂਦ ਖਰਾਬ ਕੋਲੈਸਟ੍ਰਾਲ ਦਾ ਪੱਧਰ ਘੱਟ ਹੋ ਜਾਂਦਾ ਹੈ। ਜਿਸ ਨਾਲ ਤੁਸੀਂ ਦਿਲ ਸੰਬੰਧੀ ਬੀਮਾਰੀਆਂ ਤੋਂ ਬਚ ਜਾਂਦੇ ਹੋ।

6/6
ਮਾਨਸਿਕ ਸਿਹਤ ਵਿੱਚ ਸੁਧਾਰ  ਲਾਲ ਅੰਗੂਰ ਖਾਣ ਨਾਲ ਯਾਦਦਾਸ਼ਤ ਅਤੇ ਮਾਨਸਿਕ ਸਿਹਤ ਵਿੱਚ ਸੁਧਾਰ ਹੁੰਦਾ ਹੈ। ਇਸ ਨਾਲ ਅਲਜ਼ਾਈਮਰ ਵਰਗੀਆਂ ਬੀਮਾਰੀਆਂ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ। ਇਸ ਲਈ ਹਰੇ ਅਤੇ ਕਾਲੇ ਅੰਗੂਰ ਨਾਲੋਂ ਲਾਲ ਅੰਗੂਰ ਖਾਣਾ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget