ਪੜਚੋਲ ਕਰੋ

Health Care Tips: ਗਲਤੀ ਨਾਲ ਭੰਗ ਦਾ ਸੇਵਨ ਕਰ ਲਿਆ....ਤਾਂ ਇਨ੍ਹਾਂ ਤਰੀਕਿਆਂ ਦੇ ਨਾਲ ਉਤਾਰੋ ਆਪਣਾ ਹੈਂਗਓਵਰ

Cannabis Hangover: ਭੰਗ ਦਾ ਨਸ਼ਾ ਸਭ ਤੋਂ ਖਤਰਨਾਕ ਮੰਨਿਆ ਜਾਂਦਾ ਹੈ ਕਿਉਂਕਿ ਭੰਗ ਪੀਣ ਨਾਲ ਬੰਦਾ ਆਪਣੇ ਦਿਮਾਗ ਤੋਂ ਕੰਟਰੋਲ ਗਵਾ ਬਹਿੰਦਾ ਹੈ। ਅਰਸਰ ਹੀ ਲੋਕ ਆਪਣੀਆਂ ਸੀਮਾਵਾਂ ਨੂੰ ਭੁੱਲ ਜਾਂਦੇ ਹਨ ਤੇ ਲੋੜ ਤੋਂ ਵੱਧ ਭੰਗ ਪੀ ਲੈਂਦੇ ਹਨ।

( Image Source : Freepik )

1/6
ਜੇਕਰ ਕਿਸੇ ਪਰਿਵਾਰਕ ਮੈਂਬਰ ਤੇ ਦੋਸਤ ਨੇ ਗਲਤੀ ਨਾਲ ਭੰਗ ਦਾ ਸੇਵਨ ਕਰ ਲਿਆ ਹੈ, ਤਾਂ ਉਹ ਆਪਣੇ ਹੈਂਗਓਵਰ ਨੂੰ ਕਿਵੇਂ ਘਟਾ ਸਕਦਾ ਹੈ?

2/6
ਬਹੁਤ ਘੱਟ ਲੋਕ ਜਾਣਦੇ ਹਨ ਕਿ ਅਮਰੂਦ ਨਾਲ ਭੰਗ ਦਾ ਨਸ਼ਾ ਦੂਰ ਹੁੰਦਾ ਹੈ। ਆਚਾਰੀਆ ਬਾਲਕ੍ਰਿਸ਼ਨ ਦੱਸਦੇ ਹਨ ਕਿ ਜੇਕਰ ਕੋਈ ਭੰਗ ਦਾ ਜ਼ਿਆਦਾ ਨਸ਼ਾ ਕਰਦਾ ਹੈ ਤਾਂ ਉਸ ਨੂੰ ਅਮਰੂਦ ਦੇ ਪੱਤਿਆਂ ਦਾ ਰਸ ਪਿਲਾਓ। ਇਸ ਨਾਲ ਭੰਗ ਦਾ ਨਸ਼ਾ ਦੂਰ ਹੁੰਦਾ ਹੈ। ਅਮਰੂਦ ਦੇ ਪੱਤੇ ਨਾ ਮਿਲਣ 'ਤੇ ਅਮਰੂਦ ਹੀ ਜ਼ਿਆਦਾ ਖੁਆਓ, ਇਸ ਨਾਲ ਵੀ ਨਸ਼ਾ ਘੱਟ ਜਾਂਦਾ ਹੈ।

3/6
ਭੰਗ ਦਾ ਨਸ਼ਾ ਬਹੁਤ ਜ਼ਿਆਦਾ ਨੀਂਦ ਦਾ ਕਾਰਨ ਬਣਦਾ ਹੈ। ਇਸ ਲਈ, ਜੇ ਤੁਸੀਂ ਅਜਿਹੀ ਥਾਂ 'ਤੇ ਗਏ ਹੋ ਜਿੱਥੇ ਤੁਸੀਂ ਕਿਸੇ ਨੂੰ ਨਹੀਂ ਜਾਣਦੇ ਜਾਂ ਇਕੱਲੇ ਹੋ, ਤਾਂ ਬਿਲਕੁਲ ਵੀ ਭੰਗ ਨਾ ਲਓ। ਜੇਕਰ ਫਿਰ ਵੀ ਗਲਤੀ ਹੋ ਗਈ ਹੈ ਤਾਂ ਕਿਸੇ ਤਰ੍ਹਾਂ ਆਪਣੇ ਘਰ ਪਹੁੰਚਣ ਦੀ ਕੋਸ਼ਿਸ਼ ਕਰੋ।

4/6
ਭੰਗ ਪੀ ਕੇ ਕੋਈ ਦਰਦ ਨਿਵਾਰਕ ਦਵਾਈ ਨਾ ਲਓ। ਇਸ ਨਾਲ ਐਸੀਡਿਟੀ ਦਾ ਖਤਰਾ ਵੱਧ ਜਾਂਦਾ ਹੈ। ਉਲਟੀਆਂ ਦੀ ਸੰਭਾਵਨਾ ਵਧ ਜਾਂਦੀ ਹੈ, ਡੀਹਾਈਡ੍ਰੇਸ਼ਨ ਵੀ ਹੋ ਜਾਂਦੀ ਹੈ ਤੇ ਜੇਕਰ ਗਲਾ ਸੁੱਕਣ ਲੱਗੇ ਤਾਂ ਵੱਧ ਤੋਂ ਵੱਧ ਪਾਣੀ ਪੀਓ।

5/6
ਭੰਗ ਨੂੰ ਖਾਲੀ ਪੇਟ ਨਾ ਪੀਓ, ਇਸ ਨਾਲ ਜ਼ਿਆਦਾ ਨਸ਼ਾ ਹੁੰਦਾ ਹੈ।

6/6
ਭੰਗ ਨੂੰ ਅਲਕੋਹਲ ਨਾਲ ਮਿਲਾਉਣ ਦੀ ਗਲਤੀ ਨਾ ਕਰੋ। ਭੰਗ ਦਾ ਨਸ਼ਾ ਉਤਾਰਣ ਲਈ ਨਿੰਬੂ ਜਾਂ ਸੰਤਰੇ ਵਰਗੇ ਖੱਟੇ ਫਲ ਦਾ ਇਸਤੇਮਾਲ ਕਰੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ

Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ

Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ

ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Advertisement
ABP Premium

ਵੀਡੀਓਜ਼

Amritpal Singh | Akali Dal | Mela Maghi | ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਨੇ ਲਿਆਂਦਾ ਸਿਆਸੀ ਤੂਫਾਨ!CM Bhagwant Mann | ਲੋਹੜੀ ਦੇ ਮੌਕੇ CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫਾਅਮਰੀਕਾ ਦੇ LA ਦੀ ਅੱਗ 'ਚ ਸੜੇ ਕਲਾਕਾਰਾਂ ਦੇ ਘਰ , ਪ੍ਰਿਯੰਕਾ ਚੋਪੜਾ ਦਾ ਘਰ ਵੀ ਖ਼ਤਰੇ 'ਚਔਰਤ ਨੂੰ ਕੋਈ ਜ਼ਿੰਮੇਵਾਰੀ ਦਿਓ ਸੱਤਿਆਨਾਸ ਮਾਰ ਦੇਵੇਗੀ, ਯੋਗਰਾਜ ਦੀ ਔਰਤਾਂ 'ਤੇ ਭੱਦੀ ਟਿੱਪਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ

India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ

IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ

Embed widget