ਪੜਚੋਲ ਕਰੋ
Dates Benefits: ਖ਼ਾਲੀ ਪੇਟ ਖਾਓ ਖਜੂਰ, ਭਿਆਨਕ ਬਿਮਾਰੀਆਂ ਵੀ ਹੋ ਜਾਣਗੀਆਂ ਦੂਰ ! ਜਾਣੋ ਸ਼ਾਨਦਾਰ ਫ਼ਾਇਦੇ
ਖਜੂਰ ਵਿੱਚ ਹਾਈ ਫਾਈਬਰ ਅਤੇ ਐਂਟੀ-ਆਕਸੀਡੈਂਟ ਵਰਗੇ ਗੁਣ ਹੁੰਦੇ ਹਨ। ਇਸ ਦਾ ਗਲਾਈਸੈਮਿਕ ਇੰਡੈਕਸ (GI) ਵੀ ਬਹੁਤ ਘੱਟ ਹੁੰਦਾ ਹੈ, ਜਿਸ ਕਾਰਨ ਇਸ ਨੂੰ ਸਿਹਤ ਲਈ ਬੇਹੱਦ ਫਾਇਦੇਮੰਦ ਮੰਨਿਆ ਜਾਂਦਾ ਹੈ।
Health Benefits
1/6

ਸਿਹਤਮੰਦ ਰਹਿਣ ਲਈ ਭੋਜਨ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਚੰਗੀ ਖੁਰਾਕ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕਦਾ ਹੈ। ਕਈ ਸੁੱਕੇ ਮੇਵੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ 'ਚੋਂ ਇੱਕ ਹੈ ਖਜੂਰ, ਜਿਸ ਦੇ ਅਣਗਿਣਤ ਫਾਇਦੇ ਹਨ। ਮਾਹਿਰਾਂ ਦੇ ਅਨੁਸਾਰ, ਜੇਕਰ ਰੋਜ਼ਾਨਾ ਸਵੇਰੇ ਖਾਲੀ ਪੇਟ ਸਿਰਫ 3 ਖਜੂਰ ਖਾਏ ਜਾਣ ਤਾਂ ਤੁਹਾਨੂੰ ਹੈਰਾਨੀਜਨਕ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਸਵੇਰੇ ਉੱਠ ਕੇ ਖਜੂਰ ਖਾਣਾ ਕਿੰਨਾ ਫਾਇਦੇਮੰਦ...
2/6

ਖਜੂਰ ਪਾਚਨ ਕਿਰਿਆ ਲਈ ਬਹੁਤ ਫਾਇਦੇਮੰਦ ਹੈ। ਭਿੱਜੀਆਂ ਖਜੂਰਾਂ ਨੂੰ ਖਾਲੀ ਪੇਟ ਖਾਣ ਨਾਲ ਕਬਜ਼, ਐਸੀਡਿਟੀ ਅਤੇ ਗੈਸ ਵਰਗੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਖਜੂਰ ਬਹੁਤ ਫਾਇਦੇਮੰਦ ਹੁੰਦੇ ਹਨ ਕਿਉਂਕਿ ਇਨ੍ਹਾਂ 'ਚ ਫਾਈਬਰ ਭਰਪੂਰ ਮਾਤਰਾ 'ਚ ਹੁੰਦਾ ਹੈ। ਇਹ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ ਅਤੇ ਪਾਚਨ ਨੂੰ ਸੁਧਾਰਦਾ ਹੈ। ਇਸ ਨਾਲ ਪੇਟ ਵੀ ਸਾਫ਼ ਰਹਿੰਦਾ ਹੈ।
Published at : 20 Jun 2024 03:51 PM (IST)
ਹੋਰ ਵੇਖੋ





















