ਪੜਚੋਲ ਕਰੋ

ਹਾਰਟ ਹੈਲਥ ਲਈ ਵਰਦਾਨ ਹੈ ਇਨ੍ਹਾਂ ਫਲਾਂ ਦਾ ਜੂਸ, ਤੁਸੀਂ ਵੀ ਜਾਣੋ ਫਾਇਦੇ

ਅੱਜ ਦੇ ਯੁੱਗ ਵਿੱਚ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਵੱਧਦਾ ਜਾ ਰਿਹਾ ਹੈ। ਅਜਿਹੀ ਸਥਿਤੀ ਚ ਇਹ ਜ਼ਰੂਰੀ ਹੈ ਕਿ ਤੁਸੀਂ ਆਪਣੇ ਦਿਲ ਦਾ ਖਾਸ ਧਿਆਨ ਰੱਖੋ। ਦਿਲ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਕੁਝ ਫਲਾਂ ਦਾ ਜੂਸ ਪੀ ਸਕਦੇ ਹੋ।

juice

1/6
ਤੁਸੀਂ ਆਪਣੀ ਖੁਰਾਕ ਵਿੱਚ ਐਵੋਕਾਡੋ ਦਾ ਜੂਸ ਸ਼ਾਮਲ ਕਰ ਸਕਦੇ ਹੋ। ਇਸ 'ਚ ਅਨਸੈਚੁਰੇਟਿਡ ਫੈਟੀ ਐਸਿਡ ਚੰਗੀ ਮਾਤਰਾ 'ਚ ਮੌਜੂਦ ਹੁੰਦੇ ਹਨ ਜੋ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਕੇ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਕੀਤਾ ਜਾ ਸਕਦਾ ਹੈ। ਇਸ 'ਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦਾ ਹੈ।

2/6
ਸੇਬ ਦਾ ਜੂਸ ਪੀਣ ਨਾਲ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ। ਇਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।

3/6
ਸੰਤਰੇ ਦਾ ਜੂਸ ਦਿਲ ਦੀ ਸਿਹਤ ਲਈ ਵੀ ਫਾਇਦੇਮੰਦ ਹੋ ਸਕਦਾ ਹੈ। ਇਸ 'ਚ ਪੈਕਟਿਨ, ਵਿਟਾਮਿਨ ਸੀ ਅਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ।ਜੋ ਖੂਨ ਦੇ ਪ੍ਰਵਾਹ ਅਤੇ ਬਲੱਡ ਪ੍ਰੈਸ਼ਰ ਨੂੰ ਨਾਰਮਲ ਰੱਖਣ 'ਚ ਮਦਦ ਕਰਦੇ ਹਨ। ਜਦੋਂ ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ ਤਾਂ ਇਹ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ।

4/6
ਅੰਗੂਰ ਦਾ ਜੂਸ ਦਿਲ ਦੀ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ ਵਿਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ। ਇਹ ਦਿਲ ਨੂੰ ਸਿਹਤਮੰਦ ਰੱਖਦਾ ਹੈ।

5/6
ਤੁਸੀਂ ਤਰਬੂਜ ਦਾ ਜੂਸ ਪੀ ਕੇ ਵੀ ਦਿਲ ਨੂੰ ਫਿੱਟ ਰੱਖ ਸਕਦੇ ਹੋ। ਦਰਅਸਲ, ਤਰਬੂਜ ਦੇ ਜੂਸ ਵਿੱਚ ਅਜਿਹਾ ਅਮੀਨੋ ਐਸਿਡ ਹੁੰਦਾ ਹੈ ਜੋ ਦਿਲ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਦਿੰਦਾ ਹੈ। ਖੂਨ ਦੇ ਪ੍ਰਵਾਹ ਨੂੰ ਵੀ ਸੁਧਾਰਦਾ ਹੈ।

6/6
ਦਿਲ ਦੀ ਸਿਹਤ ਨੂੰ ਵਧਾਉਣ ਲਈ ਤੁਸੀਂ ਖੱਟੇ ਮਿੱਠੇ ਜਾਮੁਨ ਦਾ ਰਸ ਪੀ ਸਕਦੇ ਹੋ। ਇਸ 'ਚ ਐਂਟੀ-ਆਕਸੀਡੈਂਟ ਪੋਟਾਸ਼ੀਅਮ ਅਤੇ ਫਾਈਬਰ ਦੀ ਮੌਜੂਦਗੀ ਹੁੰਦੀ ਹੈ ਜੋ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਹ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ 'ਚ ਰੱਖਦਾ ਹੈ, ਜਿਸ ਕਾਰਨ ਇਹ ਦਿਲ ਦੀ ਸਮੁੱਚੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

Embed widget