ਪੜਚੋਲ ਕਰੋ
(Source: ECI/ABP News)
ਜੇਕਰ ਪੁਰਸ਼ ਚੰਗੀ ਸਿਹਤ ਬਣਾਉਣਾ ਚਾਹੁੰਦੇ ਹਨ, ਤਾਂ ਡਾਈਟ 'ਚ ਸ਼ਾਮਲ ਕਰਨ ਇਹ 8 ਚੀਜ਼ਾਂ, ਕੋਈ ਬਿਮਾਰੀ ਨਹੀਂ ਆਵੇਗੀ ਨੇੜੇ
ਖਰਾਬ ਲਾਈਫਸਟਾਈਲ ਅਤੇ ਖਾਣ-ਪੀਣ ਕਰਕੇ ਮਰਦਾਂ 'ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ, ਇਨ੍ਹਾਂ ਸਮੱਸਿਆਵਾਂ ਨੂੰ ਕੁਦਰਤੀ ਤੌਰ 'ਤੇ ਦੂਰ ਕਰਨ ਲਈ ਤੁਹਾਨੂੰ ਇਨ੍ਹਾਂ ਸਾਰੇ ਭੋਜਨਾਂ ਦਾ ਸੇਵਨ ਕਰਨਾ ਚਾਹੀਦਾ ਹੈ।
healthy man
1/8
![ਲਸਣ ਸਿਹਤ ਨੂੰ ਸੁਰੱਖਿਆ ਪ੍ਰਦਾਨ ਕਰਦਾ ਹੈ। ਇਸ ਦਾ ਨਿਯਮਤ ਸੇਵਨ ਕਰਨ ਨਾਲ ਕੋਲੈਸਟ੍ਰਾਲ ਦਾ ਪੱਧਰ ਵੀ ਕੰਟਰੋਲ 'ਚ ਰਹਿੰਦਾ ਹੈ।](https://cdn.abplive.com/imagebank/default_16x9.png)
ਲਸਣ ਸਿਹਤ ਨੂੰ ਸੁਰੱਖਿਆ ਪ੍ਰਦਾਨ ਕਰਦਾ ਹੈ। ਇਸ ਦਾ ਨਿਯਮਤ ਸੇਵਨ ਕਰਨ ਨਾਲ ਕੋਲੈਸਟ੍ਰਾਲ ਦਾ ਪੱਧਰ ਵੀ ਕੰਟਰੋਲ 'ਚ ਰਹਿੰਦਾ ਹੈ।
2/8
![ਓਇਸਟਰ ਮਸ਼ਰੂਮ ਜ਼ਿੰਕ ਨਾਲ ਭਰਪੂਰ ਹੁੰਦਾ ਹੈ, ਜੋ ਮਰਦਾਂ ਦੀ ਫਰਟੀਲਿਟੀ ਵਧਾਉਣ ਅਤੇ ਸੈਕਸੂਅਲ ਹੈਲਥ ਨੂੰ ਸੁਧਾਰਨ ਵਿੱਚ ਬਹੁਤ ਮਦਦਗਾਰ ਹੁੰਦਾ ਹੈ।](https://cdn.abplive.com/imagebank/default_16x9.png)
ਓਇਸਟਰ ਮਸ਼ਰੂਮ ਜ਼ਿੰਕ ਨਾਲ ਭਰਪੂਰ ਹੁੰਦਾ ਹੈ, ਜੋ ਮਰਦਾਂ ਦੀ ਫਰਟੀਲਿਟੀ ਵਧਾਉਣ ਅਤੇ ਸੈਕਸੂਅਲ ਹੈਲਥ ਨੂੰ ਸੁਧਾਰਨ ਵਿੱਚ ਬਹੁਤ ਮਦਦਗਾਰ ਹੁੰਦਾ ਹੈ।
3/8
![ਬ੍ਰੋਕਲੀ ਵਿੱਚ ਕੈਂਸਰ ਨਾਲ ਲੜਨ ਵਾਲੇ ਕੈਮੀਕਲ ਪਾਏ ਜਾਂਦੇ ਹਨ, ਇਹ ਪੁਰਸ਼ਾਂ ਵਿੱਚ ਪ੍ਰੋਸਟੇਟ ਕੈਂਸਰ ਅਤੇ ਬਲੈਡਰ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ।](https://cdn.abplive.com/imagebank/default_16x9.png)
ਬ੍ਰੋਕਲੀ ਵਿੱਚ ਕੈਂਸਰ ਨਾਲ ਲੜਨ ਵਾਲੇ ਕੈਮੀਕਲ ਪਾਏ ਜਾਂਦੇ ਹਨ, ਇਹ ਪੁਰਸ਼ਾਂ ਵਿੱਚ ਪ੍ਰੋਸਟੇਟ ਕੈਂਸਰ ਅਤੇ ਬਲੈਡਰ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ।
4/8
![ਅਨਾਰ ਕੋਲੈਸਟ੍ਰੋਲ ਦੇ ਪੱਧਰ ਅਤੇ ਹਾਈਪਰਟੈਨਸ਼ਨ ਨੂੰ ਘੱਟ ਕਰਦਾ ਹੈ, ਇਸ ਵਿੱਚ ਬਹੁਤ ਸਾਰੇ ਵਿਟਾਮਿਨ ਅਤੇ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ।](https://cdn.abplive.com/imagebank/default_16x9.png)
ਅਨਾਰ ਕੋਲੈਸਟ੍ਰੋਲ ਦੇ ਪੱਧਰ ਅਤੇ ਹਾਈਪਰਟੈਨਸ਼ਨ ਨੂੰ ਘੱਟ ਕਰਦਾ ਹੈ, ਇਸ ਵਿੱਚ ਬਹੁਤ ਸਾਰੇ ਵਿਟਾਮਿਨ ਅਤੇ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ।
5/8
![ਅੰਡੇ ਵਿਟਾਮਿਨ ਬੀ ਦਾ ਚੰਗਾ ਸਰੋਤ ਹੁੰਦੇ ਹਨ ਜੋ ਕਿ ਮਰਦਾਂ ਵਿੱਚ ਵਾਲਾਂ ਦੇ ਝੜਨ ਅਤੇ ਹੋਰ ਸਮੱਸਿਆਵਾਂ ਨੂੰ ਰੋਕਣ ਵਿੱਚ ਵੀ ਬਹੁਤ ਮਦਦਗਾਰ ਹੁੰਦੇ ਹਨ।](https://cdn.abplive.com/imagebank/default_16x9.png)
ਅੰਡੇ ਵਿਟਾਮਿਨ ਬੀ ਦਾ ਚੰਗਾ ਸਰੋਤ ਹੁੰਦੇ ਹਨ ਜੋ ਕਿ ਮਰਦਾਂ ਵਿੱਚ ਵਾਲਾਂ ਦੇ ਝੜਨ ਅਤੇ ਹੋਰ ਸਮੱਸਿਆਵਾਂ ਨੂੰ ਰੋਕਣ ਵਿੱਚ ਵੀ ਬਹੁਤ ਮਦਦਗਾਰ ਹੁੰਦੇ ਹਨ।
6/8
![ਟਮਾਟਰ ਦੇ ਵੀ ਬਹੁਤ ਸਾਰੇ ਫਾਇਦੇ ਹਨ, ਇਹ ਮਰਦਾਂ ਵਿੱਚ ਪ੍ਰੋਸਟੇਟ ਕੈਂਸਰ, ਕੋਲੋਰੈਕਟਲ ਕੈਂਸਰ ਅਤੇ ਦਿਲ ਦੇ ਰੋਗਾਂ ਨੂੰ ਰੋਕਦਾ ਹੈ।](https://cdn.abplive.com/imagebank/default_16x9.png)
ਟਮਾਟਰ ਦੇ ਵੀ ਬਹੁਤ ਸਾਰੇ ਫਾਇਦੇ ਹਨ, ਇਹ ਮਰਦਾਂ ਵਿੱਚ ਪ੍ਰੋਸਟੇਟ ਕੈਂਸਰ, ਕੋਲੋਰੈਕਟਲ ਕੈਂਸਰ ਅਤੇ ਦਿਲ ਦੇ ਰੋਗਾਂ ਨੂੰ ਰੋਕਦਾ ਹੈ।
7/8
![ਸੋਇਆ ਫੂਡਸ ਵੀ ਪੁਰਸ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਮਰਦਾਂ ਵਿੱਚ ਪ੍ਰੋਸਟੇਟ ਕੈਂਸਰ ਨੂੰ ਰੋਕਿਆ ਜਾ ਸਕਦਾ ਹੈ। ਸੋਇਆ ਫੂਡ ਐਸਟ੍ਰੋਜਨ ਹਾਰਮੋਨਸ ਨੂੰ ਵਧਾਉਂਦਾ ਹੈ, ਇਸ ਲਈ ਮਰਦਾਂ ਨੂੰ ਆਪਣੀ ਖੁਰਾਕ ਵਿੱਚ ਸੋਇਆਬੀਨ, ਸੋਇਆ ਦੁੱਧ ਸ਼ਾਮਲ ਕਰਨਾ ਚਾਹੀਦਾ ਹੈ।](https://cdn.abplive.com/imagebank/default_16x9.png)
ਸੋਇਆ ਫੂਡਸ ਵੀ ਪੁਰਸ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਮਰਦਾਂ ਵਿੱਚ ਪ੍ਰੋਸਟੇਟ ਕੈਂਸਰ ਨੂੰ ਰੋਕਿਆ ਜਾ ਸਕਦਾ ਹੈ। ਸੋਇਆ ਫੂਡ ਐਸਟ੍ਰੋਜਨ ਹਾਰਮੋਨਸ ਨੂੰ ਵਧਾਉਂਦਾ ਹੈ, ਇਸ ਲਈ ਮਰਦਾਂ ਨੂੰ ਆਪਣੀ ਖੁਰਾਕ ਵਿੱਚ ਸੋਇਆਬੀਨ, ਸੋਇਆ ਦੁੱਧ ਸ਼ਾਮਲ ਕਰਨਾ ਚਾਹੀਦਾ ਹੈ।
8/8
![ਸਾਬਤ ਅਨਾਜ ਵਿੱਚ ਬਹੁਤ ਸਾਰੇ ਵਿਟਾਮਿਨ, ਖਣਿਜ ਅਤੇ ਫਾਈਬਰ ਪਾਏ ਜਾਂਦੇ ਹਨ, ਜੋ ਪੁਰਸ਼ਾਂ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।](https://cdn.abplive.com/imagebank/default_16x9.png)
ਸਾਬਤ ਅਨਾਜ ਵਿੱਚ ਬਹੁਤ ਸਾਰੇ ਵਿਟਾਮਿਨ, ਖਣਿਜ ਅਤੇ ਫਾਈਬਰ ਪਾਏ ਜਾਂਦੇ ਹਨ, ਜੋ ਪੁਰਸ਼ਾਂ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
Published at : 02 Feb 2023 05:14 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿਹਤ
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)