ਪੜਚੋਲ ਕਰੋ

Health News: ਆਂਵਲੇ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਕੇ ਤੁਸੀਂ ਆਸਾਨੀ ਨਾਲ ਰਹਿ ਸਕਦੇ ਹੋ ਸਿਹਤਮੰਦ

Amla Benefits: ਬਦਲਦੇ ਮੌਸਮ 'ਚ ਆਂਵਲੇ ਨੂੰ ਭੋਜਨ 'ਚ ਸ਼ਾਮਲ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਨਾ ਸਿਰਫ਼ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ, ਸਗੋਂ ਇਮਿਊਨਿਟੀ ਨੂੰ ਵੀ ਮਜ਼ਬੂਤ ​​ਬਣਾਉਂਦਾ ਹੈ।

( Image Source : Freepik )

1/6
ਠੰਡ ਅਤੇ ਪ੍ਰਦੂਸ਼ਣ ਕਰਕੇ ਇਨ੍ਹੀਂ ਦਿਨੀਂ ਲੋਕੀਂ ਜ਼ੁਕਾਮ ਅਤੇ ਖੰਘ ਤੋਂ ਪੀੜਤ ਹਨ। ਇਸ ਦੇ ਨਾਲ ਹੀ ਬਦਲਦਾ ਮੌਸਮ ਦਮੇ ਦੇ ਮਰੀਜ਼ਾਂ ਲਈ ਬਹੁਤ ਮੁਸ਼ਕਲ ਹੈ ਅਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਅਤੇ ਦਮੇ ਦਾ ਦੌਰਾ ਪੈ ਸਕਦਾ ਹੈ। ਅਜਿਹੇ ਵਿੱਚ ਇੱਕ ਅਜਿਹਾ ਫਲ ਹੈ ਜੋ ਇਮਿਊਨਿਟੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰ ਦੇਵੇਗਾ। ਜੀ ਹਾਂ ਉਹ ਅੱਖਾਂ ਦੀ ਸਿਹਤ ਲਈ ਵੀ ਜ਼ਰੂਰੀ ਹੈ। ਉਹ ਫਲ ਹੈ ਆਂਵਲਾ, ਸਰਦੀਆਂ ਦੀ ਆਮਦ ਦੇ ਨਾਲ ਹੀ ਆਂਵਲਾ ਬਾਜ਼ਾਰ ਵਿੱਚ ਆਸਾਨੀ ਨਾਲ ਉਪਲਬਧ ਹੋ ਜਾਂਦਾ ਹੈ। ਇਸ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਕੇ ਤੁਸੀਂ ਆਸਾਨੀ ਨਾਲ ਸਿਹਤਮੰਦ ਰਹਿ ਸਕਦੇ ਹੋ।

2/6
ਆਯੁਰਵੇਦ ਵਿੱਚ ਆਂਵਲਾ ਇੱਕ ਸ਼ਕਤੀਸ਼ਾਲੀ ਦਵਾਈ ਮੰਨਿਆ ਜਾਂਦਾ ਹੈ। ਜਿਸ ਨਾਲ ਸਿਹਤ ਹੀ ਨਹੀਂ ਸਗੋਂ ਸੁੰਦਰਤਾ ਵੀ ਵਧਦੀ ਹੈ। ਇਸ ਨੂੰ ਖਾਣ ਨਾਲ ਨਾ ਸਿਰਫ ਇਮਿਊਨਿਟੀ ਵਧਦੀ ਹੈ ਸਗੋਂ ਵਾਲਾਂ ਅਤੇ ਚਮੜੀ ਦੀ ਸਿਹਤ ਵੀ ਵਧਦੀ ਹੈ। ਜੇਕਰ ਵਾਲ ਸਮੇਂ ਤੋਂ ਪਹਿਲਾਂ ਸਫੈਦ ਹੋ ਰਹੇ ਹਨ ਜਾਂ ਵਾਲ ਝੜਨਾ ਬੰਦ ਨਹੀਂ ਹੋ ਰਹੇ ਹਨ ਅਤੇ ਸੁੱਕੇ ਅਤੇ ਬੇਜਾਨ ਹਨ ਤਾਂ ਖੁਰਾਕ ਵਿੱਚ ਆਂਵਲਾ ਲੈਣ ਨਾਲ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।

3/6
100 ਗ੍ਰਾਮ ਆਂਵਲਾ 600-700 ਮਿਲੀਲੀਟਰ ਵਿਟਾਮਿਨ ਸੀ ਪ੍ਰਦਾਨ ਕਰਦਾ ਹੈ। ਵਿਟਾਮਿਨ ਸੀ ਦੀ ਸਭ ਤੋਂ ਵੱਧ ਮਾਤਰਾ ਸਿਰਫ਼ ਆਂਵਲੇ ਵਿੱਚ ਪਾਈ ਜਾਂਦੀ ਹੈ। ਇਸ ਤੋਂ ਇਲਾਵਾ ਇਸ 'ਚ ਐਂਟੀਆਕਸੀਡੈਂਟ ਵੀ ਹੁੰਦੇ ਹਨ। ਇਸ ਵਿੱਚ ਵਿਟਾਮਿਨ ਏ, ਕੇ, ਬੀ, ਕੈਲਸ਼ੀਅਮ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ ਵੀ ਮੌਜੂਦ ਹੁੰਦੇ ਹਨ।

4/6
ਆਂਵਲਾ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਵਿਟਾਮਿਨ ਸੀ ਦਾ ਭਰਪੂਰ ਸਰੋਤ ਹੋਣ ਕਾਰਨ ਇਹ ਸੈੱਲਾਂ ਨੂੰ ਆਕਸੀਡੇਟਿਵ ਤਣਾਅ ਤੋਂ ਬਚਾਉਂਦਾ ਹੈ। ਅਤੇ ਇਮਿਊਨ ਸੈੱਲ ਫੰਕਸ਼ਨ ਨੂੰ ਵਧਾਉਂਦਾ ਹੈ। ਜਿਸ ਨਾਲ ਇਨਫੈਕਸ਼ਨ ਅਤੇ ਵਾਰ-ਵਾਰ ਬਿਮਾਰ ਹੋਣ ਤੋਂ ਬਚਿਆ ਜਾ ਸਕਦਾ ਹੈ।

5/6
ਆਂਵਲੇ ਵਿੱਚ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਸਰੀਰ ਵਿੱਚ ਸ਼ੂਗਰ ਨੂੰ ਜਜ਼ਬ ਹੋਣ ਤੋਂ ਰੋਕਦਾ ਹੈ। ਜਿਸ ਕਾਰਨ ਬਲੱਡ ਸ਼ੂਗਰ ਦਾ ਪੱਧਰ ਸਥਿਰ ਰਹਿੰਦਾ ਹੈ ਅਤੇ ਨਾ ਵਧਦਾ ਹੈ ਅਤੇ ਨਾ ਹੀ ਘੱਟਦਾ ਹੈ।

6/6
ਆਂਵਲਾ ਖਾਣ ਨਾਲ ਪਾਚਨ ਠੀਕ ਰਹਿੰਦਾ ਹੈ। ਇਸ ਵਿੱਚ ਮੌਜੂਦ ਫਾਈਬਰ ਦੀ ਮਾਤਰਾ ਅੰਤੜੀਆਂ ਦੀ ਗਤੀ ਨੂੰ ਠੀਕ ਕਰਦੀ ਹੈ। ਜਿਸ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ। ਇਸ ਵਿੱਚ ਵਿਟਾਮਿਨ ਸੀ ਦੀ ਮੌਜੂਦਗੀ ਦੇ ਕਾਰਨ, ਇਹ ਸਰੀਰ ਵਿੱਚ ਸਾਰੇ ਜ਼ਰੂਰੀ ਪੋਸ਼ਣ ਨੂੰ ਜਜ਼ਬ ਕਰਨ ਵਿੱਚ ਮਦਦ ਕਰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget