ਪੜਚੋਲ ਕਰੋ

Health News: ਸਾਵਧਾਨ! ਕਰਦੇ ਹੋ ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ...ਤਾਂ ਹੋ ਸਕਦੇ ਹੋ ਟ੍ਰਿਗਰ ਫਿੰਗਰ ਦੇ ਸ਼ਿਕਾਰ, ਜਾਣੋ ਇਸ ਬਾਰੇ

Health Care News: ਅੱਜ ਦੇ ਡਿਜੀਟਲ ਯੁੱਗ ਵਿੱਚ, ਮੋਬਾਈਲ ਫੋਨ ਸਾਡੇ ਸਾਰਿਆਂ ਦੇ ਹੱਥਾਂ ਵਿੱਚ ਨਜ਼ਰ ਆਉਂਦਾ ਹੈ। ਹਰ ਕੰਮ ਲਈ ਮੋਬਾਈਲ ਦੀ ਵਰਤੋਂ ਕੀਤੀ ਜਾ ਰਹੀ ਹੈ।

( Image Source : Freepik )

1/6
ਗੱਲ-ਬਾਤ ਹੋਵੇ, ਖਬਰਾਂ ਪੜ੍ਹਨਾ ਹੋਵੇ ਜਾਂ ਆਨਲਾਈਨ ਸ਼ਾਪਿੰਗ ਹੋਵੇ, ਸਾਡੇ ਹੱਥਾਂ 'ਚ ਹਮੇਸ਼ਾ ਮੋਬਾਈਲ ਹੁੰਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦੀ ਵਰਤੋਂ ਕਰਨ ਨਾਲ ਸਾਡੀਆਂ ਉਂਗਲਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ।

2/6
ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ ਨਾਲ ਉਂਗਲਾਂ 'ਚ 'ਟ੍ਰਿਗਰ ਫਿੰਗਰ' ਨਾਂ ਦੀ ਸਮੱਸਿਆ ਪੈਦਾ ਹੋਣ ਲੱਗੀ ਹੈ, ਜਿਸ ਨਾਲ ਉਂਗਲਾਂ 'ਚ ਦਰਦ, ਸੋਜ ਅਤੇ ਅਕੜਾਅ ਹੋ ਜਾਂਦਾ ਹੈ। ਦੁਨੀਆ ਭਰ ਵਿੱਚ ਲਗਭਗ 2% ਲੋਕ ਇਸ ਬਿਮਾਰੀ ਤੋਂ ਪੀੜਤ ਹਨ। ਅਜਿਹੇ 'ਚ ਸਾਨੂੰ ਮੋਬਾਇਲ ਦੀ ਘੱਟ ਵਰਤੋਂ 'ਤੇ ਧਿਆਨ ਦੇਣ ਦੀ ਲੋੜ ਹੈ। ਆਓ ਜਾਣਦੇ ਹਾਂ ਟ੍ਰਿਗਰ ਫਿੰਗਰ ਕੀ ਹੈ, ਇਸ ਦੇ ਲੱਛਣ ਕੀ ਹਨ ਅਤੇ ਇਸ ਤੋਂ ਬਚਣ ਦੇ ਕੀ ਤਰੀਕੇ ਹਨ।

3/6
ਸਵੇਰੇ ਉਂਗਲਾਂ ਅਕੜਨ ਮਹਿਸੂਸ ਹੁੰਦੀਆਂ ਹਨ। ਦੋਂ ਉਂਗਲੀ ਨੂੰ ਹਿਲਾਇਆ ਜਾਂਦਾ ਹੈ ਤਾਂ ਟਿੱਕ ਕਰਨ ਦੀ ਆਵਾਜ਼ ਸੁਣਾਈ ਦਿੰਦੀ ਹੈ। ਭਾਵਿਤ ਉਂਗਲੀ ਦੇ ਹੇਠਾਂ ਹਥੇਲੀ ਵਿੱਚ ਦਰਦ ਜਾਂ ਗੰਢ ਮਹਿਸੂਸ ਹੁੰਦੀ ਹੈ।

4/6
ਕਈ ਵਾਰ ਉਂਗਲੀ ਅਚਾਨਕ ਝੁਕ ਜਾਂਦੀ ਹੈ ਅਤੇ ਫਿਰ ਦੁਬਾਰਾ ਖੁੱਲ੍ਹ ਜਾਂਦੀ ਹੈ। ਉਂਗਲੀ ਕੁਝ ਸਮੇਂ ਲਈ ਝੁਕੀ ਸਥਿਤੀ ਵਿੱਚ ਰਹਿੰਦੀ ਹੈ। ਇਹ ਲੱਛਣ ਕਿਸੇ ਵੀ ਉਂਗਲੀ ਜਾਂ ਅੰਗੂਠੇ ਵਿੱਚ ਹੋ ਸਕਦੇ ਹਨ ਅਤੇ ਸਵੇਰ ਵੇਲੇ ਬਹੁਤ ਹੁੰਦਾ ਹੈ।

5/6
ਹੱਥ ਨੂੰ ਆਰਾਮ ਦੇਣਾ ਅਤੇ ਅਜਿਹੀਆਂ ਗਤੀਵਿਧੀਆਂ ਤੋਂ ਪਰਹੇਜ਼ ਕਰਨਾ ਜੋ ਸਮੱਸਿਆ ਨੂੰ ਵਧਾ ਸਕਦੀਆਂ ਹਨ।ਰਾਤ ਨੂੰ ਸਪਲਿੰਟ ਲਗਾ ਕੇ ਪ੍ਰਭਾਵਿਤ ਉਂਗਲੀ ਜਾਂ ਅੰਗੂਠੇ ਨੂੰ ਸਿੱਧਾ ਰੱਖਣਾ।ਹੱਥਾਂ ਲਈ ਹਲਕੀ ਖਿੱਚਣ ਵਾਲੀ ਕਸਰਤ ਕਰੋ ਜਿਸ ਨਾਲ ਅਕੜਾਅ ਘੱਟ ਹੋਵੇਗਾ।

6/6
ਪੈਰਾਸੀਟਾਮੋਲ ਵਰਗੀਆਂ ਦਵਾਈਆਂ ਦਰਦ ਅਤੇ ਸੋਜ ਨੂੰ ਘਟਾ ਸਕਦੀਆਂ ਹਨ।  ਕੋਰਟੀਕੋਸਟੀਰੋਇਡ ਇੰਜੈਕਸ਼ਨ, ਜੋ ਸੋਜਸ਼ ਨੂੰ ਘਟਾਉਂਦਾ ਹੈ, ਪ੍ਰਭਾਵਿਤ ਉਂਗਲੀ ਦੇ ਹੇਠਾਂ ਦਿੱਤਾ ਜਾ ਸਕਦਾ ਹੈ। ਜੇਕਰ ਇਸ ਨਾਲ ਰਾਹਤ ਨਹੀਂ ਮਿਲਦੀ ਤਾਂ ਸਰਜਰੀ ਕਰਨੀ ਪੈਂਦੀ ਹੈ, ਇਹ ਆਖਰੀ ਉਪਾਅ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Embed widget