ਪੜਚੋਲ ਕਰੋ

Health News: ਜੇਕਰ ਤੁਸੀਂ ਤਣਾਅ ਅਤੇ ਚਿੰਤਾ ਤੋਂ ਪ੍ਰੇਸ਼ਾਨ ਹੋ ਤਾਂ ਇਸ ਫਲ ਨੂੰ ਆਪਣੀ ਡਾਈਟ 'ਚ ਜ਼ਰੂਰ ਕਰੋ ਸ਼ਾਮਲ

Health: ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਤਣਾਅ ਤੇ ਚਿੰਤਾ ਆਮ ਹੋ ਗਈ ਹੈ।ਕਈ ਲੋਕ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਦਵਾਈਆਂ ਲੈਂਦੇ। ਪਰ ਕੀ ਤੁਸੀਂ ਜਾਣਦੇ ਹੋ ਕਿ ਸਹੀ ਖਾਣ ਨਾਲ ਅਸੀਂ ਆਪਣੇ ਤਣਾਅ ਨੂੰ ਕਾਫੀ ਹੱਦ ਤੱਕ ਘੱਟ ਕਰ ਸਕਦੇ ਹਾਂ।

( Image Source : Freepik )

1/6
ਅਨਾਰ ਇੱਕ ਅਜਿਹਾ ਫਲ ਹੈ ਜਿਸ ਵਿੱਚ ਤਣਾਅ ਅਤੇ ਚਿੰਤਾ ਭਾਵ ਡਿਪ੍ਰੈਸ਼ਨ ਨੂੰ ਘੱਟ ਕਰਨ ਵਾਲੇ ਕਾਰਗਰ ਗੁਣ ਹੁੰਦੇ ਹਨ। ਅਨਾਰ ਵਿੱਚ ਮੌਜੂਦ ਵਿਟਾਮਿਨ, ਮਿਨਰਲਸ ਅਤੇ ਐਂਟੀਆਕਸੀਡੈਂਟ ਨਾ ਸਿਰਫ਼ ਸਰੀਰਕ ਤਣਾਅ ਨੂੰ ਘੱਟ ਕਰਦੇ ਹਨ ਸਗੋਂ ਮਾਨਸਿਕ ਤਣਾਅ ਅਤੇ ਚਿੰਤਾ ਨੂੰ ਦੂਰ ਕਰਨ ਵਿੱਚ ਵੀ ਮਦਦ ਕਰਦੇ ਹਨ।

2/6
ਅਨਾਰ ਦਾ ਸੇਵਨ ਦਿਮਾਗੀ ਤਣਾਅ ਵਾਲੇ ਹਾਰਮੋਨ ਕੋਰਟੀਸੋਲ ਦੇ ਪੱਧਰ ਨੂੰ ਘਟਾਉਂਦਾ ਹੈ, ਜੋ ਦਿਮਾਗ ਨੂੰ ਸ਼ਾਂਤ ਅਤੇ ਸਕਾਰਾਤਮਕ ਰੱਖਦਾ ਹੈ। ਇਸ ਲਈ ਜੇਕਰ ਤੁਸੀਂ ਤਣਾਅ ਅਤੇ ਚਿੰਤਾ ਤੋਂ ਪ੍ਰੇਸ਼ਾਨ ਹੋ ਤਾਂ ਅਨਾਰ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ।

3/6
ਕੁਈਨ ਮਾਰਗਰੇਟ ਯੂਨੀਵਰਸਿਟੀ ਦੀ ਇੱਕ ਖੋਜ ਨੇ ਦਿਖਾਇਆ ਹੈ ਕਿ ਜੋ ਲੋਕ ਰੋਜ਼ਾਨਾ ਅਨਾਰ ਦਾ ਜੂਸ ਪੀਂਦੇ ਹਨ, ਉਨ੍ਹਾਂ ਵਿੱਚ ਤਣਾਅ ਵਾਲੇ ਹਾਰਮੋਨ ਕੋਰਟੀਸੋਲ ਦਾ ਪੱਧਰ ਘੱਟ ਹੁੰਦਾ ਹੈ। ਇਸ ਦਾ ਮਤਲਬ ਹੈ ਕਿ ਅਨਾਰ ਪੀਣ ਨਾਲ ਮਾਨਸਿਕ ਤਣਾਅ ਘੱਟ ਹੁੰਦਾ ਹੈ।

4/6
ਇਸ ਲਈ ਜੇਕਰ ਤੁਹਾਨੂੰ ਕਦੇ ਵੀ ਲੱਗਦਾ ਹੈ ਕਿ ਤੁਸੀਂ ਬਹੁਤ ਜ਼ਿਆਦਾ ਤਣਾਅ 'ਚ ਹੋ ਤਾਂ ਅਨਾਰ ਦਾ ਜੂਸ ਜਾਂ ਅਨਾਰ ਜ਼ਰੂਰ ਖਾਓ। ਇਸ ਨਾਲ ਤੁਸੀਂ ਸ਼ਾਂਤ ਅਤੇ ਸਕਾਰਾਤਮਕ ਮਹਿਸੂਸ ਕਰੋਗੇ। ਅਨਾਰ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਸ਼ਾਮਲ ਕਰੋ। ਇਸ ਨਾਲ ਤੁਹਾਡਾ ਮੂਡ ਬਿਹਤਰ ਹੋਵੇਗਾ ਅਤੇ ਤਣਾਅ ਤੋਂ ਰਾਹਤ ਮਿਲੇਗੀ।

5/6
ਅਨਾਰ ਵਿੱਚ ਵਿਟਾਮਿਨ ਸੀ, ਵਿਟਾਮਿਨ ਬੀ6, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਰੀਰ ਲਈ ਫਾਇਦੇਮੰਦ ਹੁੰਦੇ ਹਨ। ਅਨਾਰ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਸੈੱਲਾਂ ਨੂੰ ਨੁਕਸਾਨ ਤੋਂ ਬਚਾਉਂਦੇ ਹਨ ਅਤੇ ਪ੍ਰਤੀਰੋਧਕ ਸ਼ਕਤੀ ਵਧਾਉਂਦੇ ਹਨ।

6/6
ਅਨਾਰ ਖਾਣ ਨਾਲ ਭੁੱਖ ਘੱਟ ਹੁੰਦੀ ਹੈ ਅਤੇ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ। ਇਹ ਭਾਰ ਘਟਾਉਣ ਵਿੱਚ ਮਦਦਗਾਰ ਹੈ। ਅਨਾਰ ਵਿੱਚ ਫਾਈਬਰ ਹੁੰਦਾ ਹੈ ਜੋ ਪਾਚਨ ਪ੍ਰਣਾਲੀ ਲਈ ਫਾਇਦੇਮੰਦ ਹੁੰਦਾ ਹੈ। ਅਨਾਰ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Embed widget