ਪੜਚੋਲ ਕਰੋ

Health News: ਇਨ੍ਹਾਂ ਬੀਜਾਂ ਨੂੰ ਆਪਣੀ ਖੁਰਾਕ 'ਚ ਜ਼ਰੂਰਤ ਤੋਂ ਜ਼ਿਆਦਾ ਸ਼ਾਮਲ ਕਰਦੇ ਹੋ ਤਾਂ ਫਾਇਦੇ ਦੀ ਬਜਾਏ ਹੋ ਸਕਦੇ ਕਈ ਵੱਡੇ ਨੁਕਸਾਨ...ਜਾਣੋ

Flax Seeds Side Effects: ਪੋਸ਼ਕ ਤੱਤਾਂ ਨਾਲ ਭਰਪੂਰ ਫਲੈਕਸਸੀਡ ਜਾਂ ਅਲਸੀ ਦੇ ਬੀਜ ਸਿਹਤ ਲਈ ਬਹੁਤ ਫਾਇਦੇਮੰਦ ਹੈ। ਇਨ੍ਹਾਂ ਬੀਜਾਂ 'ਚ ਪ੍ਰੋਟੀਨ, ਫਾਈਬਰ, ਮੈਗਨੀਸ਼ੀਅਮ, ਕਾਰਬੋਹਾਈਡਰੇਟ, ਕਾਪਰ, ਮੈਂਗਨੀਜ਼ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ

( Image Source : Freepik )

1/5
ਹਾਲਾਂਕਿ ਇਨ੍ਹਾਂ ਬੀਜਾਂ ਨੂੰ ਖਾਣ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ ਪਰ ਜੇਕਰ ਤੁਸੀਂ ਇਨ੍ਹਾਂ ਬੀਜਾਂ ਨੂੰ ਆਪਣੀ ਖੁਰਾਕ 'ਚ ਜ਼ਰੂਰਤ ਤੋਂ ਜ਼ਿਆਦਾ ਸ਼ਾਮਲ ਕਰਦੇ ਹੋ ਤਾਂ ਫਾਇਦੇ ਦੀ ਬਜਾਏ ਕਈ ਵੱਡੇ ਨੁਕਸਾਨ ਹੋ ਸਕਦੇ ਹਨ। ਆਓ ਜਾਣਦੇ ਹਾਂ ਇਸ ਨਾਲ ਹੋਣ ਵਾਲੇ ਨੁਕਸਾਨ ਬਾਰੇ....

2/5
ਜੇਕਰ ਤੁਸੀਂ ਬਹੁਤ ਜ਼ਿਆਦਾ ਅਲਸੀ ਬੀਜ ਖਾਂਦੇ ਹੋ ਤਾਂ ਇਸ ਨਾਲ ਲੂਜ਼ ਮੋਸ਼ਨ ਦੀ ਸਮੱਸਿਆ ਹੋ ਸਕਦੀ ਹੈ, ਪਰ ਜੇਕਰ ਤੁਸੀਂ ਇਸ ਨੂੰ ਸੀਮਤ ਮਾਤਰਾ 'ਚ ਖਾਂਦੇ ਹੋ ਤਾਂ ਤੁਹਾਨੂੰ ਕਬਜ਼ ਤੋਂ ਰਾਹਤ ਮਿਲ ਸਕਦੀ ਹੈ। ਜੇਕਰ ਤੁਸੀਂ ਪਹਿਲਾਂ ਤੋਂ ਹੀ ਪੇਟ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਹੋ ਤਾਂ ਅਲਸੀ ਦੇ ਬੀਜ ਖਾਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।

3/5
ਬਹੁਤ ਸਾਰੇ ਲੋਕਾਂ ਨੂੰ ਫਲੈਕਸ ਜਾਂ ਅਲਸੀ ਦੇ ਬੀਜਾਂ ਤੇ ਤੇਲ ਤੋਂ ਐਲਰਜੀ ਹੋ ਸਕਦੀ ਹੈ। ਜੇਕਰ ਤੁਸੀਂ ਇਨ੍ਹਾਂ ਬੀਜਾਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਦੇ ਹੋ ਤੇ ਤੁਹਾਨੂੰ ਖੁਜਲੀ, ਸੋਜ, ਲਾਲੀ ਆਦਿ ਵਰਗੀਆਂ ਸਮੱਸਿਆਵਾਂ ਨਜ਼ਰ ਆਉਂਦੀਆਂ ਹਨ ਤਾਂ ਤੁਹਾਨੂੰ ਇਨ੍ਹਾਂ ਬੀਜਾਂ ਨੂੰ ਖਾਣ ਤੋਂ ਬਚਣਾ ਚਾਹੀਦਾ ਹੈ।

4/5
ਅਲਸੀ ਦੇ ਬੀਜਾਂ 'ਚ ਮੌਜੂਦ ਐਸਟ੍ਰੋਜਨ ਗਰਭਵਤੀ ਔਰਤਾਂ ਲਈ ਨੁਕਸਾਨਦੇਹ ਹੈ। ਇਹ ਬੱਚੇ ਤੇ ਮਾਂ ਦੋਵਾਂ ਨੂੰ ਖਤਰੇ 'ਚ ਪਾ ਸਕਦਾ ਹੈ। ਜੇਕਰ ਤੁਸੀਂ ਮਾਂ ਬਣਨ ਜਾ ਰਹੇ ਹੋ ਤਾਂ ਮਾਹਿਰ ਦੀ ਸਲਾਹ ਤੋਂ ਬਿਨਾਂ ਅਲਸੀ ਦੇ ਬੀਜ ਨਾ ਖਾਓ।

5/5
ਅਲਸੀ ਦੇ ਬੀਜਾਂ 'ਚ ਓਮੇਗਾ-3 ਫੈਟੀ ਐਸਿਡ ਹੁੰਦਾ ਹੈ, ਜੋ ਸੋਜ ਨੂੰ ਘਟਾਉਣ 'ਚ ਮਦਦ ਕਰਦਾ ਹੈ ਪਰ ਖੋਜ ਮੁਤਾਬਕ ਜੇਕਰ ਫਲੈਕਸ ਦੇ ਬੀਜ ਜ਼ਿਆਦਾ ਮਾਤਰਾ 'ਚ ਖਾਏ ਜਾਣ ਤਾਂ ਇਹ ਸਰੀਰ 'ਚ ਸੋਜ ਵਧਾ ਸਕਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget