ਪੜਚੋਲ ਕਰੋ

Health News: ਕੀ ਗਰਮੀਆਂ 'ਚ ਅੰਡੇ ਖਾਣੇ ਫਾਇਦੇਮੰਦ ਜਾਂ ਨਹੀਂ? ਜਾਣੋ ਸਿਹਤ ਮਾਹਿਰਾਂ ਤੋਂ

eating eggs: ਅਕਸਰ ਲੋਕ ਗਰਮੀਆਂ ਦੇ ਵਿੱਚ ਅੰਡੇ ਦੇ ਸੇਵਨ ਨੂੰ ਲੈ ਕੇ ਭੰਬਲਭੂਸੇ 'ਚ ਰਹਿੰਦੇ ਹਨ ਕੀ ਅੰਡੇ ਖਾਣੇ ਫਾਇਦੇਮੰਦ ਹੁੰਦੇ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਇੰਨੇ ਅੰਡੇ ਇੱਕ ਦਿਨ ਦੇ ਖਾਣੇ ਚਾਹੀਦੇ ਹਨ।

( Image Source : Freepik )

1/6
ਬਹੁਤ ਸਾਰੇ ਲੋਕ ਅਜਿਹੇ ਹਨ ਜੋ ਗਰਮੀਆਂ ਦੇ ਨੇੜੇ ਆਉਂਦੇ ਹੀ ਅੰਡੇ ਨੂੰ ਖਾਣਾ ਬਿਲਕੁਲ ਬੰਦ ਕਰ ਦਿੰਦੇ ਹਨ ਜਾਂ ਘੱਟ ਕਰ ਦਿੰਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਅੰਡੇ ਸਰੀਰ ਲਈ ਨੁਕਸਾਨਦੇਹ ਸਾਬਤ ਹੋ ਸਕਦੇ ਹਨ। ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਅਜਿਹਾ ਕਰਨਾ ਸਹੀ ਹੈ?

2/6
ਗਰਮੀਆਂ 'ਚ ਅੰਡੇ ਖਾਣ ਨਾਲ ਕੋਈ ਨੁਕਸਾਨ ਨਹੀਂ ਹੁੰਦਾ, ਪਰ ਸਿਰਫ ਇਸ ਗੱਲ ਦਾ ਧਿਆਨ ਰੱਖਣਾ ਪੈਂਦਾ ਹੈ ਕਿ ਮਾਤਰਾ ਦਾ। ਤੁਸੀਂ ਕਿੰਨੀ ਮਾਤਰਾ ਵਿੱਚ ਅੰਡੇ ਖਾ ਰਹੇ ਹੋ? ਅੰਡੇ ਵਿੱਚ ਹਰ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ।

3/6
ਅੰਡੇ ਵਿੱਚ ਪ੍ਰੋਟੀਨ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਗਰਮੀਆਂ ਦੇ ਮੌਸਮ ਵਿੱਚ ਸਰੀਰ ਦੇ ਹਿਸਾਬ ਨਾਲ ਹਰ ਰੋਜ਼ ਇੱਕ ਜਾਂ ਦੋ ਆਂਡੇ ਖਾਏ ਜਾ ਸਕਦੇ ਹਨ। ਤੁਸੀਂ ਉਬਲੇ ਹੋਏ ਅੰਡੇ ਜਾਂ ਆਮਲੇਟ ਖਾ ਸਕਦੇ ਹੋ। ਅੰਡੇ ਵਿੱਚ ਪ੍ਰੋਟੀਨ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਲਾਲ ਰਕਤਾਣੂਆਂ ਦਾ ਉਤਪਾਦਨ ਕਰਦੇ ਹਨ। ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਇਹ ਖਤਰਨਾਕ ਬਿਮਾਰੀਆਂ ਤੋਂ ਵੀ ਦੂਰ ਰੱਖਦਾ ਹੈ।

4/6
ਅੰਡੇ ਭਰਪੂਰ ਮਾਤਰਾ ਵਿੱਚ ਕੈਲਸ਼ੀਅਮ ਹੁੰਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ਵਿੱਚ ਮਦਦ ਕਰਦਾ ਹੈ। ਅੰਡੇ 'ਚ ਲੂਟੀਨ ਅਤੇ ਜ਼ੈਕਸਨਥਿਨ ਵਰਗੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ। ਇਹ ਅੱਖ ਦੇ ਰੈਟੀਨਾ ਵਿੱਚ ਜਮ੍ਹਾ ਗੰਦਗੀ ਨੂੰ ਦੂਰ ਕਰਦਾ ਹੈ ਅਤੇ ਮੋਤੀਆਬਿੰਦ ਦੇ ਖ਼ਤਰੇ ਨੂੰ ਘਟਾਉਂਦਾ ਹੈ।

5/6
ਅੰਡੇ ਖਾਣ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਅੰਡੇ ਵਿੱਚ ਪ੍ਰੋਟੀਨ ਦੀ ਉੱਚ ਪੱਧਰ ਹੁੰਦੀ ਹੈ। ਇਸ ਲਈ ਇਸਨੂੰ ਆਪਣੀ ਡਾਈਟ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ।

6/6
ਸਿਹਤ ਮਾਹਿਰਾਂ ਦੇ ਅਨੁਸਾਰ ਗਰਮੀਆਂ ਵਿੱਚ ਤੁਸੀਂ ਇਕ ਦਿਨ ਵਿੱਚ 2 ਅੰਡੇ ਖਾ ਸਕਦੇ ਹੋ, ਜੇਕਰ ਤੁਸੀਂ ਇਸ ਤੋਂ ਜ਼ਿਆਦਾ ਖਾਓਗੇ ਤਾਂ ਸਰੀਰ ਵਿਚ ਗਰਮੀ ਵਧ ਸਕਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget