ਪੜਚੋਲ ਕਰੋ

Health News: ਕੀ ਸੱਚਮੁੱਚ ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣਾ ਜ਼ਰੂਰੀ ਹੈ? ਜਾਣੋ

ਸਾਡੇ ਬਜ਼ੁਰਗ ਸਦੀਆਂ ਤੋਂ ਸਵੇਰੇ ਖਾਲੀ ਪੇਟ ਗਰਮ ਪਾਣੀ ਦਾ ਸੇਵਨ ਕਰਦੇ ਆ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਖਾਲੀ ਪੇਟ ਗਰਮ ਪਾਣੀ ਪੀਣ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।

( Image Source : Freepik )

1/6
ਕਈ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਕਰਦੇ ਹਨ ਅਤੇ ਕੁਝ ਲੋਕ ਆਪਣੇ ਦਿਨ ਦੀ ਸ਼ੁਰੂਆਤ ਗਰਮ ਪਾਣੀ ਨਾਲ ਕਰਦੇ ਹਨ। ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ।

2/6
ਕੁਝ ਲੋਕ ਅਜਿਹੇ ਹਨ ਜੋ ਸਵੇਰੇ ਗਰਮ ਪਾਣੀ ਦੀ ਬਜਾਏ ਸਾਧਾਰਨ ਪਾਣੀ ਨੂੰ ਜ਼ਿਆਦਾ ਮਹੱਤਵ ਦਿੰਦੇ ਹਨ। ਸਾਡੇ ਬਜ਼ੁਰਗ ਸਦੀਆਂ ਤੋਂ ਸਵੇਰੇ ਖਾਲੀ ਪੇਟ ਕੋਸੇ ਪਾਣੀ ਦਾ ਸੇਵਨ ਕਰਦੇ ਆ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਖਾਲੀ ਪੇਟ ਗਰਮ ਪਾਣੀ ਪੀਣ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਕਿ ਤੁਹਾਨੂੰ ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਗਰਮ ਪਾਣੀ ਕਿਉਂ ਪੀਣਾ ਚਾਹੀਦਾ ਹੈ? ਇਸ ਤੋਂ ਸਰੀਰ ਨੂੰ ਕਿਸ ਤਰ੍ਹਾਂ ਦੇ ਫਾਇਦੇ ਮਿਲ ਸਕਦੇ ਹਨ?

3/6
ਪਾਚਨ ਅਤੇ ਮੈਟਾਬੌਲਿਜ਼ਮ: ਰੋਜ਼ਾਨਾ ਸਵੇਰੇ ਖਾਲੀ ਪੇਟ ਇੱਕ ਗਲਾਸ ਕੋਸੇ ਪਾਣੀ ਪੀਣ ਨਾਲ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ ਅਤੇ ਪਾਚਨ ਕਿਰਿਆ ਨੂੰ ਠੀਕ ਰੱਖਣ ਵਿੱਚ ਵੀ ਮਦਦ ਮਿਲਦੀ ਹੈ।

4/6
ਡੀਟੌਕਸੀਫਿਕੇਸ਼ਨ: ਗਰਮ ਪਾਣੀ ਇੱਕ ਕੁਦਰਤੀ ਡੀਟੌਕਸੀਫਾਇਰ ਦੀ ਤਰ੍ਹਾਂ ਕੰਮ ਕਰਦਾ ਹੈ, ਯਾਨੀ ਜੇਕਰ ਤੁਸੀਂ ਰੋਜ਼ਾਨਾ ਸਵੇਰੇ ਖਾਲੀ ਪੇਟ ਗਰਮ ਪਾਣੀ ਪੀਓਗੇ, ਤਾਂ ਤੁਹਾਡਾ ਸਰੀਰ ਆਪਣੇ ਆਪ ਹੀ ਡੀਟੌਕਸ ਹੋ ਜਾਵੇਗਾ। ਇਹ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਕੱਢਣ ਵਿੱਚ ਮਦਦ ਕਰੇਗਾ। ਗਰਮ ਪਾਣੀ ਸਰੀਰ ਦਾ ਤਾਪਮਾਨ ਵਧਾਉਂਦਾ ਹੈ, ਜਿਸ ਕਾਰਨ ਪਸੀਨਾ ਆਉਣ ਲੱਗਦਾ ਹੈ। ਸਰੀਰ ਵਿੱਚ ਜਮ੍ਹਾਂ ਹੋਈ ਗੰਦਗੀ ਪਸੀਨੇ ਨਾਲ ਹੀ ਬਾਹਰ ਨਿਕਲਦੀ ਹੈ।

5/6
ਭਾਰ ਘਟਾਉਣਾ: ਭਾਰ ਘਟਾਉਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨੂੰ ਵੀ ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣਾ ਚਾਹੀਦਾ ਹੈ। ਇਸ ਨਾਲ ਭੁੱਖ ਨੂੰ ਕੰਟਰੋਲ ਕਰਨ ਅਤੇ ਜ਼ਿਆਦਾ ਨਾ ਖਾਣ ਦੀ ਭਾਵਨਾ ਪੈਦਾ ਹੁੰਦੀ ਹੈ। ਗਰਮ ਪਾਣੀ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ ਅਤੇ ਕੈਲੋਰੀ ਬਰਨ ਕਰਨ ਵਿੱਚ ਮਦਦ ਕਰਦਾ ਹੈ।

6/6
ਹਾਈਡ੍ਰੇਸ਼ਨ: ਸਵੇਰੇ ਜਲਦੀ ਗਰਮ ਪਾਣੀ ਪੀਣ ਨਾਲ ਵੀ ਸਰੀਰ ਨੂੰ ਹਾਈਡ੍ਰੇਟ ਰੱਖਣ ਵਿਚ ਮਦਦ ਮਿਲਦੀ ਹੈ। ਹਾਈਡਰੇਟਿਡ ਰਹਿਣ ਨਾਲ ਸਰੀਰ ਨੂੰ ਵੱਖ-ਵੱਖ ਕਾਰਜ ਕਰਨੇ ਆਸਾਨ ਹੋ ਜਾਂਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget