ਪੜਚੋਲ ਕਰੋ

Health News: ਆਓ ਜਾਣਦੇ ਹਾਂ ਸਵੇਰੇ ਖਾਲੀ ਪੇਟ ਕੜ੍ਹੀ ਪੱਤੇ ਦਾ ਪਾਣੀ ਪੀਣ ਨਾਲ ਸਰੀਰ ਨੂੰ ਮਿਲਣ ਵਾਲੇ ਫਾਇਦਿਆਂ ਬਾਰੇ

Curry Leaves Water: ਕੜ੍ਹੀ ਪੱਤੇ ਦਾ ਪਾਣੀ ਵੀ ਸਰੀਰ ਦੇ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਆਪਣੇ ਦਿਨ ਦੀ ਸ਼ੁਰੂਆਤ ਇਸ ਪਾਣੀ ਨਾਲ ਕਰਦੇ ਹੋ ਤਾਂ ਤੁਹਾਨੂੰ ਕਈ ਫਾਇਦੇ ਮਿਲ ਸਕਦੇ ਹਨ।

image source: google

1/5
ਕੜ੍ਹੀ ਪੱਤੇ ਦੀ ਵਰਤੋਂ ਆਮ ਤੌਰ 'ਤੇ ਭੋਜਨ ਦਾ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ। ਇਨ੍ਹਾਂ ਹਰੇ ਪੱਤਿਆਂ ਦੀ ਵਰਤੋਂ ਸਬਜ਼ੀ, ਪੋਹਾ, ਕੜ੍ਹੀ ਸਮੇਤ ਕਈ ਪਕਵਾਨਾਂ ’ਚ ਕੀਤੀ ਜਾਂਦੀ ਹੈ। ਜਿਸ ਕਰਕੇ ਬਹੁਤ ਸਾਰੇ ਘਰਾਂ ਦੇ ਕਿਚਨ ਗਾਰਡਨ ਦੇ ਵਿੱਚ ਇਹ ਆਮ ਨਜ਼ਰ ਆ ਜਾਂਦਾ ਹੈ।

2/5
ਇਹ ਪੱਤੇ ਸਵਾਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਭਰਪੂਰ ਹੁੰਦੇ ਹਨ। ਔਸ਼ਧੀ ਗੁਣਾਂ ਨਾਲ ਭਰਪੂਰ ਕੜ੍ਹੀ ਪੱਤੇ ਦੀ ਖ਼ੁਸ਼ਬੂ ਕਾਫ਼ੀ ਚੰਗੀ ਹੁੰਦੀ ਹੈ। ਇਨ੍ਹਾਂ ਪੱਤਿਆਂ 'ਚ ਉੱਚ ਮਾਤਰਾ 'ਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਕਾਰਗਰ ਹੁੰਦੇ ਹਨ।

3/5
ਫਿੱਟ ਰਹਿਣ ਲਈ ਪਾਚਨ ਕਿਰਿਆ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਕੜ੍ਹੀ ਪੱਤੇ 'ਚ ਕੁਝ ਐਨਜ਼ਾਈਮ ਹੁੰਦੇ ਹਨ ਜੋ ਪਾਚਨ ਸ਼ਕਤੀ ਨੂੰ ਵਧਾਉਂਦੇ ਹਨ। ਜੇਕਰ ਰੋਜ਼ਾਨਾ ਸਵੇਰੇ ਕੜ੍ਹੀ ਪੱਤੇ ਦਾ ਪਾਣੀ ਪੀਂਦੇ ਹੋ ਤਾਂ ਇਸ ਨਾਲ ਅੰਤੜੀਆਂ ਨੂੰ ਕਾਫੀ ਲਾਭ ਮਿਲਦਾ ਹੈ। ਜਿਸ ਕਰਕੇ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਬਚ ਸਕਦੇ ਹੋ।

4/5
ਅੱਜ-ਕਲ੍ਹ ਤਣਾਅ ਦੀ ਪ੍ਰੇਸ਼ਾਨੀ ਆਮ ਹੈ। ਕਿਸੇ ਨੂੰ ਕੰਮ ਨੂੰ ਲੈ ਕੇ, ਕਿਸੇ ਨੂੰ ਭਵਿੱਖ ਨੂੰ ਲੈ ਕੇ ਅਜਿਹੇ ਬਹੁਤ ਸਾਰੇ ਮਸਲੇ ਹੁੰਦੇ ਨੇ ਜਿਸ ਕਰਕੇ ਤੁਸੀਂ ਤਣਾਅ ਦਾ ਸ਼ਿਕਾਰ ਹੋ ਸਕਦੇ ਹੋ। ਤਣਾਅ ਤੋਂ ਰਾਹਤ ਦਿਵਾਉਣ ’ਚ ਕੜ੍ਹੀ ਦੇ ਪੱਤੇ ਤੁਹਾਡੀ ਮਦਦ ਕਰ ਸਕਦੇ ਹਨ। ਕੜ੍ਹੀ ਪੱਤੇ ਦਾ ਪਾਣੀ ਪੀਣ ਨਾਲ ਦਿਮਾਗ ਸ਼ਾਂਤ ਹੋ ਸਕਦਾ ਹੈ ਅਜਿਹੇ ’ਚ ਤੁਸੀਂ ਚੰਗਾ ਮਹਿਸੂਸ ਕਰ ਸਕਦੇ ਹੋ।

5/5
ਕੜ੍ਹੀ ਪੱਤੇ ’ਚ ਐਂਟੀਆਕਸੀਡੈਂਟਸ ਦੀ ਮਾਤਰਾ ਵਧੇਰੇ ਹੁੰਦੀ ਹੈ ਜੋ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਣ ’ਚ ਮਦਦ ਕਰ ਸਕਦੇ ਹਨ। ਕੜ੍ਹੀ ਪੱਤੇ ਦਾ ਪਾਣੀ ਰੋਜ਼ਾਨਾ ਪੀਣ ਨਾਲ ਸਰੀਰ ’ਚ ਬੈੱਡ ਕੋਲੇਸਟ੍ਰੋਲ ਨੂੰ ਘੱਟ ਕੀਤਾ ਜਾ ਸਕਦਾ ਹੈ ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget