ਪੜਚੋਲ ਕਰੋ

Health News: ਹੁਣ 60 ਦੀ ਬਜਾਏ 40 ਸਾਲ ਦੀ ਉਮਰ 'ਚ ਹੀ ਹਾਰਟ ਅਟੈਕ ਦਾ ਕਹਿਰ, ਨਵੀਂ ਰਿਸਰਚ ਨੇ ਕੀਤਾ ਹੈਰਾਨ

Health News: ਅੱਜਕੱਲ੍ਹ ਲੋਕ 40 ਸਾਲ ਦੀ ਉਮਰ ਵਿੱਚ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਤੋਂ ਪਹਿਲਾਂ ਜ਼ਿਆਦਾਤਰ ਲੋਕਾਂ ਨੂੰ 60 ਸਾਲ ਦੀ ਉਮਰ ਵਿੱਚ ਦਿਲ ਦੀ ਬਿਮਾਰੀ ਦਾ ਖ਼ਤਰਾ ਹੁੰਦਾ ਸੀ।

image source freepik

1/6
ਇਸ ਦੇ ਨਾਲ ਹੀ ਜ਼ਿਆਦਾਤਰ ਲੋਕ 40 ਸਾਲ ਦੀ ਉਮਰ 'ਚ ਹਾਰਟ ਅਟੈਕ ਦਾ ਸ਼ਿਕਾਰ ਹੋ ਰਹੇ ਹਨ। ਦਿਲ ਨਾਲ ਸਬੰਧਤ ਬਿਮਾਰੀਆਂ ਕਾਰਨ ਜ਼ਿਆਦਾਤਰ ਲੋਕ ਛੋਟੀ ਉਮਰ ਵਿੱਚ ਹੀ ਮਰ ਰਹੇ ਹਨ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਲੋਕ 40 ਸਾਲ ਦੀ ਉਮਰ ਵਿੱਚ ਹੀ ਦਿਲ ਦੇ ਦੌਰੇ ਦਾ ਸ਼ਿਕਾਰ ਹੋ ਰਹੇ ਹਨ।

2/6
ਡਾਕਟਰਾਂ ਤੇ ਸਿਹਤ ਮਾਹਿਰਾਂ ਅਨੁਸਾਰ ਭਾਰਤ ਵਿੱਚ ਦਿਲ ਦੇ ਦੌਰੇ ਦੇ ਮਾਮਲੇ ਦਿਨੋਂ-ਦਿਨ ਵੱਧ ਰਹੇ ਹਨ। 20 ਸਾਲ ਦੀ ਉਮਰ ਦੇ ਲੜਕੇ ਤੇ 30 ਸਾਲ ਦੀ ਉਮਰ ਦੀਆਂ ਔਰਤਾਂ ਵੀ ਦਿਲ ਦੇ ਦੌਰੇ ਨਾਲ ਮਰ ਰਹੀਆਂ ਹਨ।

3/6
ਕਈ ਲੋਕ ਦਿਲ ਦੀ ਬਿਮਾਰੀ ਕਾਰਨ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਹੋ ਰਹੇ ਹਨ। ਯੂਰਪੀਅਨ ਲੋਕਾਂ ਦੇ ਮੁਕਾਬਲੇ ਭਾਰਤੀ ਸਮੇਂ ਤੋਂ ਪਹਿਲਾਂ ਦਿਲ ਦੇ ਦੌਰੇ ਤੋਂ ਪੀੜਤ ਹਨ। ਇਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਖਰਾਬ ਜੀਵਨ ਸ਼ੈਲੀ ਤੇ ਸੌਣ ਦਾ ਪੈਟਰਨ ਮੰਨਿਆ ਜਾ ਰਿਹਾ ਹੈ।

4/6
ਇਸ ਦੇ ਨਾਲ ਹੀ, ਅੱਜ ਦੀ ਪੀੜ੍ਹੀ ਬਹੁਤ ਜ਼ਿਆਦਾ ਤਣਾਅ ਵਿੱਚ ਰਹਿ ਰਹੀ ਹੈ। ਇਸ ਕਾਰਨ ਉਹ ਛੋਟੀ ਉਮਰ ਵਿੱਚ ਹੀ ਸ਼ੂਗਰ ਤੇ ਮੋਟਾਪੇ ਵਰਗੀਆਂ ਬਿਮਾਰੀਆਂ ਦਾ ਸਾਹਮਣਾ ਕਰ ਰਹੀ ਹੈ। ਇਸ ਕਾਰਨ ਨੌਜਵਾਨ ਪੀੜ੍ਹੀ ਦਿਨੋ-ਦਿਨ ਹਾਰਟ ਅਟੈਕ ਦਾ ਸ਼ਿਕਾਰ ਹੋ ਰਹੀ ਹੈ।

5/6
ਜਿਹੜੀਆਂ ਬਿਮਾਰੀਆਂ 60 ਸਾਲ ਦੀ ਉਮਰ ਵਿੱਚ ਲੱਗਦੀਆਂ ਸਨ, ਉਹ 40 ਦੀ ਉਮਰ ਵਿੱਚ ਲੱਗ ਜਾਂਦੀਆਂ ਹਨ। ਇਹ ਭਾਰਤੀ ਸਮਾਜ ਦਾ ਕੌੜਾ ਸੱਚ ਹੈ ਤੇ ਸਮੇਂ ਸਿਰ ਇਸ ਨੂੰ ਠੀਕ ਕਰਨ ਦੀ ਲੋੜ ਹੈ।

6/6
40 ਸਾਲ ਦੀ ਉਮਰ 'ਚ 60 ਬੀਮਾਰੀਆਂ ਤੋਂ ਬਚਣ ਲਈ ਇਸ ਤਰ੍ਹਾਂ ਰੱਖੋ ਆਪਣੀ ਜੀਵਨ ਸ਼ੈਲੀ ਦਾ ਧਿਆਨ। ਤੁਸੀਂ ਜੋ ਵੀ ਖਾਓ, ਕੈਲੋਰੀ ਨੂੰ ਕੰਟਰੋਲ ਵਿੱਚ ਰੱਖੋ ਤਾਂ ਕਿ ਤੁਸੀਂ ਮੋਟਾਪੇ ਦਾ ਸ਼ਿਕਾਰ ਨਾ ਹੋਵੋ। ਸਰੀਰਕ ਗਤੀਵਿਧੀ ਜਾਂ ਕਸਰਤ ਜ਼ਰੂਰ ਕਰੋ।ਸਾਬਤ ਅਨਾਜ ਜਾਂ ਮੋਟੇ ਅਨਾਜ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਓ। ਪ੍ਰੋਸੈਸਡ ਭੋਜਨ ਖਾਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget