ਪੜਚੋਲ ਕਰੋ

Health News: ਸਿਹਤ ਦਾ ਖਜ਼ਾਨਾ ਪਪੀਤੇ ਦੇ ਬੀਜ, ਜਾਣੋ ਕਿਹੜੀਆਂ ਬਿਮਾਰੀਆਂ ਤੋਂ ਮਿਲਦਾ ਛੁਟਕਾਰਾ

Health:ਪਪੀਤਾ ਅਜਿਹਾ ਫਲ ਹੈ ਜੋਕਿ ਹਰ ਸੀਜ਼ਨ ਦੇ ਵਿੱਚ ਤੁਹਾਨੂੰ ਬਹੁਤ ਹੀ ਆਰਾਮ ਦੇ ਨਾਲ ਬਾਜ਼ਾਰਾਂ ਦੇ 'ਚ ਮਿਲ ਜਾਂਦਾ ਹੈ। ਇਹ ਫਲ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੈ, ਇਸ ਤੋਂ ਇਲਾਵਾ ਇਸ ਦੇ ਪੱਤੇ ਅਤੇ ਬੀਜ ਵੀ ਕਿਸੇ ਸਿਹਤ ਖਜ਼ਾਨੇ ਤੋਂ ਘੱਟ ਨਹੀਂ

( Image Source : Freepik )

1/6
ਪੌਸ਼ਟਿਕ ਤੱਤਾਂ ਨਾਲ ਭਰਪੂਰ ਇਸ ਫਲ ਦਾ ਸੇਵਨ ਚਮੜੀ ਦੇ ਨਾਲ-ਨਾਲ ਪੇਟ ਨੂੰ ਵੀ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ। ਹਾਲਾਂਕਿ ਲੋਕ ਪਪੀਤੇ ਦਾ ਸੇਵਨ ਕਰਦੇ ਸਮੇਂ ਇਸ ਦੇ ਬੀਜ ਸੁੱਟ ਦਿੰਦੇ ਹਨ ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਪੀਤੇ ਦੇ ਬੀਜ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ।

2/6
ਇਹ ਫਾਈਬਰ, ਸਿਹਤਮੰਦ ਚਰਬੀ ਅਤੇ ਪ੍ਰੋਟੀਨ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਬੀਜਾਂ 'ਚ ਫਾਸਫੋਰਸ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਕੈਲਸ਼ੀਅਮ ਵਰਗੇ ਕਈ ਵਿਟਾਮਿਨ ਅਤੇ ਖਣਿਜ ਪਾਏ ਜਾਂਦੇ ਹਨ।

3/6
ਪਪੀਤੇ ਦੇ ਬੀਜ ਸ਼ੂਗਰ ਤੋਂ ਪੀੜਤ ਮਰੀਜ਼ਾਂ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਕਿਉਂਕਿ ਇਸ ਵਿੱਚ ਨਾ ਸਿਰਫ ਫਾਈਬਰ ਹੁੰਦਾ ਹੈ ਬਲਕਿ ਬਹੁਤ ਸਾਰੇ ਪੌਸ਼ਟਿਕ ਤੱਤ ਵੀ ਹੁੰਦੇ ਹਨ ਜੋ ਹਾਈ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦੇ ਹਨ।

4/6
ਇਸ ਦੇ ਬੀਜ ਸ਼ੂਗਰ ਤੋਂ ਪੀੜਤ ਮਰੀਜ਼ਾਂ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਕਿਉਂਕਿ ਇਸ ਵਿੱਚ ਨਾ ਸਿਰਫ ਫਾਈਬਰ ਹੁੰਦਾ ਹੈ ਬਲਕਿ ਬਹੁਤ ਸਾਰੇ ਪੌਸ਼ਟਿਕ ਤੱਤ ਵੀ ਹੁੰਦੇ ਹਨ ਜੋ ਹਾਈ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦੇ ਹਨ।

5/6
ਮੌਸਮੀ ਬਿਮਾਰੀਆਂ, ਐਲਰਜੀ ਅਤੇ ਲਾਗਾਂ ਤੋਂ ਬਚਾਉਣ ਲਈ ਵੀ ਇਹ ਬੀਜ ਲਾਭਦਾਇਕ ਮੰਨੇ ਜਾਂਦੇ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਇਮਿਊਨਿਟੀ ਪਾਵਰ ਮਜ਼ਬੂਤ ਹੁੰਦੀ ਹੈ ਅਤੇ ਇਸ ਦਾ ਲਗਾਤਾਰ ਸੇਵਨ ਕਰਨ ਨਾਲ ਸਿਹਤ 'ਚ ਵੀ ਸੁਧਾਰ ਹੁੰਦਾ ਹੈ।

6/6
ਪਪੀਤੇ ਦੇ ਬੀਜਾਂ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦਾ ਹੈ। ਅਜਿਹੇ 'ਚ ਇਹ ਪਾਚਨ ਕਿਰਿਆ ਨੂੰ ਤੰਦਰੁਸਤ ਰੱਖਣ 'ਚ ਮਦਦ ਕਰਦਾ ਹੈ। ਇਹ ਸਰੀਰ ਦੇ ਮੈਟਾਬੋਲਿਜ਼ਮ ਨੂੰ ਕੰਟਰੋਲ ਕਰਦਾ ਹੈ ਅਤੇ ਸਰੀਰ ਵਿੱਚ ਮੌਜੂਦ ਵਾਧੂ ਚਰਬੀ ਨੂੰ ਇਕੱਠਾ ਹੋਣ ਤੋਂ ਰੋਕਦਾ ਹੈ। ਜਿਹੜੇ ਲੋਕ ਵਜ਼ਨ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਪਪੀਤੇ ਦੇ ਬੀਜ ਡਾਈਟ ਦੇ ਵਿੱਚ ਜ਼ਰੂਰ ਸ਼ਾਮਿਲ ਕਰਨੇ ਚਾਹੀਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget