ਪੜਚੋਲ ਕਰੋ
Litchi: ਲੀਚੀ ਦਾ ਰੋਜ਼ਾਨਾ ਸੇਵਨ ਸਿਹਤ ਲਈ ਖਤਰਨਾਕ, ਸ਼ੂਗਰ ਸਣੇ ਇਨ੍ਹਾਂ ਬਿਮਾਰੀਆਂ ਨੂੰ ਦਿੰਦੀ ਬੁਲਾਵਾ
Litchi Side Effects: ਲੀਚੀ ਇੱਕ ਸੁਆਦੀ ਅਤੇ ਪੌਸ਼ਟਿਕ ਫਲ ਹੈ, ਗਰਮੀਆਂ ਦਾ ਮੌਸਮ ਆਉਂਦੇ ਹੀ ਲੋਕ ਇਸ ਦਾ ਸੇਵਨ ਕਰਨਾ ਸ਼ੁਰੂ ਕਰ ਦਿੰਦੇ ਹਨ। ਪਰ ਜ਼ਿਆਦਾ ਸੇਵਨ ਸਿਹਤ 'ਤੇ ਮਾੜਾ ਅਸਰ ਪਾ ਸਕਦਾ ਹੈ।

Health Side Effects of Lychee
1/6

ਗਰਮੀ ਦਾ ਮੌਸਮ ਆਉਂਦੇ ਹੀ ਲੋਕ ਲੀਚੀ ਖਾਣਾ ਸ਼ੁਰੂ ਕਰ ਦਿੰਦੇ ਹਨ।
2/6

ਤੁਹਾਨੂੰ ਦੱਸ ਦੇਈਏ ਕਿ ਇਸ ਦਾ ਜ਼ਿਆਦਾ ਸੇਵਨ ਸਿਹਤ ਲਈ ਖਤਰਨਾਕ ਹੋ ਸਕਦਾ ਹੈ।
3/6

ਲੀਚੀ 'ਚ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।
4/6

ਜ਼ਰੂਰਤ ਤੋਂ ਜ਼ਿਆਦਾ ਲੀਚੀ ਖਾਣ ਨਾਲ ਪੇਟ ਫੁੱਲਣਾ, ਗੈਸ ਅਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
5/6

ਕੁਝ ਲੋਕਾਂ ਨੂੰ ਲੀਚੀ ਤੋਂ ਐਲਰਜੀ ਹੋ ਸਕਦੀ ਹੈ। ਇਸ ਨਾਲ ਲਾਲ ਧੱਫੜ ਅਤੇ ਸੋਜ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
6/6

ਗਰਭਵਤੀ ਔਰਤਾਂ ਨੂੰ ਲੀਚੀ ਦਾ ਸੇਵਨ ਸੀਮਤ ਮਾਤਰਾ ਵਿੱਚ ਕਰਨਾ ਚਾਹੀਦਾ ਹੈ। ਇਹ ਬੱਚੇ ਨੂੰ ਪ੍ਰਭਾਵਿਤ ਕਰ ਸਕਦਾ ਹੈ।
Published at : 02 Jun 2024 07:19 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
