ਪੜਚੋਲ ਕਰੋ

Best Drink For Glowing Skin: ਬਦਾਮ ਸ਼ੇਕ ਤੋਂ ਨਾਰੀਅਲ ਪਾਣੀ ਤੱਕ...ਸਵੇਰ ਵੇਲੇ ਪੀਓਗੇ ਇਹ 6 ਡ੍ਰਿੰਕਸ, ਤਾਂ ਹਮੇਸ਼ਾ ਦਿਖੋਗੇ ਜਵਾਨ

Best Drink For Glowing Skin: ਗਲੋ ਲਿਆਉਣ ਲਈ ਕਈ ਬਿਊਟੀ ਪ੍ਰੋਡਕਟਸ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਉਨ੍ਹਾਂ ਨਾਲ ਕੋਈ ਫਾਇਦਾ ਨਹੀਂ ਮਿਲਦਾ। ਅਜਿਹੀ ਸਥਿਤੀ ਵਿਚ ਕੁਝ ਅਜਿਹੇ ਡ੍ਰਿੰਕਸ ਹਨ ਜੋ ਤੁਹਾਡੇ ਚਿਹਰੇ 'ਤੇ ਚਮਕ ਲਿਆ ਸਕਦੇ ਹਨ।

Best Drink For Glowing Skin

1/6
ਬਦਾਮ ਸ਼ੇਕ: ਇਹ ਤੁਹਾਡੀ ਸਕਿਨ ਦੇ ਸੈੱਲਾਂ ਨੂੰ ਪੋਸ਼ਣ ਦੇਣ ਦਾ ਕੰਮ ਕਰਦਾ ਹੈ ਅਤੇ ਅੰਦਰੋਂ ਨਮੀ ਨੂੰ ਕਾਇਮ ਰੱਖਦਾ ਹੈ। ਬਦਾਮ ਦੇ ਸ਼ੇਕ ਵਿੱਚ ਵਿਟਾਮਿਨ-ਈ, ਕੈਲਸ਼ੀਅਮ ਅਤੇ ਲੈਕਟਿਕ ਐਸਿਡ ਪਾਇਆ ਜਾਂਦਾ ਹੈ। ਇਸ ਨਾਲ ਸੈੱਲਾਂ ਦੀ ਮੁਰੰਮਤ ਚੰਗੀ ਤਰ੍ਹਾਂ ਹੁੰਦੀ ਹੈ ਅਤੇ ਸਕਿਨ ਗਲੋਇੰਗ ਬਣ ਜਾਂਦੀ ਹੈ।

2/6
ਗ੍ਰੀਨ ਟੀ: ਸਵੇਰੇ ਜਲਦੀ ਗ੍ਰੀਨ ਟੀ ਪੀਣਾ ਵੀ ਚਮਤਕਾਰੀ ਹੁੰਦਾ ਹੈ। ਇਹ ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਜਿਸ ਦੀ ਮਦਦ ਨਾਲ ਸਕਿਨ ਦੀ ਐਲਰਜੀ ਅਤੇ ਜਲਣ ਦੂਰ ਹੁੰਦੀ ਹੈ। ਗ੍ਰੀਨ ਟੀ ਵਿਟਾਮਿਨ ਅਤੇ ਹੋਰ ਸੂਖਮ ਤੱਤ ਪ੍ਰਦਾਨ ਕਰਨ ਵਿੱਚ ਵੀ ਮਦਦਗਾਰ ਹੈ। ਇਸ ਨਾਲ ਸਕਿਨ ਕੁਦਰਤੀ ਤੌਰ 'ਤੇ ਗਲੋਇੰਗ ਅਤੇ ਸਿਹਤਮੰਦ ਬਣ ਜਾਂਦੀ ਹੈ।

3/6
ਨਾਰੀਅਲ ਪਾਣੀ: ਇਹ ਇੱਕ ਅਜਿਹਾ ਕੁਦਰਤੀ ਡ੍ਰਿੰਕ ਹੈ, ਜੋ ਤੁਹਾਡੀ ਸਾਰੀ ਸਿਹਤ ਲਈ ਫਾਇਦੇਮੰਦ ਹੈ। ਇਸ ਵਿੱਚ ਵਿਟਾਮਿਨ ਅਤੇ ਮਿਨਰਲਸ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਜੇਕਰ ਤੁਸੀਂ ਸਵੇਰੇ ਉੱਠ ਕੇ ਨਾਰੀਅਲ ਪਾਣੀ ਪੀਓਗੇ ਤਾਂ ਤੁਹਾਡੀ ਸਕਿਨ 'ਚ ਨਿਖਾਰ ਆਵੇਗਾ ਅਤੇ ਚਿਹਰੇ 'ਤੇ ਉਮਰ ਦਾ ਅਸਰ ਦਿਖਾਈ ਨਹੀਂ ਦੇਵੇਗਾ। ਰੋਜ਼ਾਨਾ ਨਾਰੀਅਲ ਪਾਣੀ ਪੀਣ ਵਾਲਿਆਂ ਦੀ ਸਕਿਨ ਟਾਈਟ ਰਹਿੰਦੀ ਹੈ ਅਤੇ ਚਮਕ ਵਧਦੀ ਹੈ।

4/6
ਤੁਲਸੀ ਦਾ ਕਾੜ੍ਹਾ : ਜੇਕਰ ਤੁਸੀਂ ਹਮੇਸ਼ਾ ਜਵਾਨ ਅਤੇ ਗਲੋਇੰਗ ਦਿਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਤੁਲਸੀ ਦਾ ਕਾੜ੍ਹਾ ਪੀਣਾ ਚਾਹੀਦਾ ਹੈ। ਇਹ ਤੁਹਾਡੀ ਸਕਿਨ ਨੂੰ ਕਈ ਬਿਮਾਰੀਆਂ ਤੋਂ ਬਚਾਉਣ ਦਾ ਕੰਮ ਕਰਦਾ ਹੈ। ਤੁਲਸੀ ਵਿੱਚ ਐਂਟੀ-ਆਕਸੀਡੈਂਟ, ਐਂਟੀ-ਇੰਫਲੇਮੇਟਰੀ ਅਤੇ ਐਂਟੀ-ਫੰਗਲ ਗੁਣ ਹੁੰਦੇ ਹਨ। ਜੇਕਰ ਤੁਸੀਂ ਸਵੇਰੇ ਤੁਲਸੀ ਦੇ ਕਾੜੇ ਦਾ ਸੇਵਨ ਕਰਦੇ ਹੋ, ਤਾਂ ਇਹ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ ਅਤੇ ਸਕਿਨ ਨੂੰ ਸੁੰਦਰ ਬਣਾਉਂਦਾ ਹੈ।

5/6
ਲੱਸੀ : ਗਰਮੀਆਂ ਦੇ ਮੌਸਮ 'ਚ ਲੱਸੀ ਪੀਣਾ ਸਿਹਤ ਦੇ ਨਾਲ-ਨਾਲ ਸਕਿਨ ਲਈ ਵੀ ਫਾਇਦੇਮੰਦ ਹੁੰਦਾ ਹੈ। ਦੁੱਧ ਦੀ ਬਣੀ ਲੱਸੀ ਪੀਣ ਨਾਲ ਸਕਿਨ ਨੂੰ ਠੰਡਕ ਅਤੇ ਨਮੀ ਮਿਲਦੀ ਹੈ। ਇਸ ਵਿੱਚ ਲੈਕਟਿਕ ਐਸਿਡ, ਕੈਲਸ਼ੀਅਮ ਅਤੇ ਕੇਸਰ ਦੇ ਗੁਣ ਪਾਏ ਜਾਂਦੇ ਹਨ, ਜੋ ਸਕਿਨ ਦੀ ਚਮਕ ਵਧਾਉਣ ਅਤੇ ਸਕਿਨ ਨੂੰ ਤਣਾਅ ਮੁਕਤ ਰੱਖਣ ਵਿੱਚ ਮਦਦ ਕਰਦੇ ਹਨ।

6/6
ਚੁਕੰਦਰ ਦਾ ਜੂਸ : ਜੇਕਰ ਤੁਸੀਂ ਮੁਹਾਸੇ, ਝੁਰੜੀਆਂ ਅਤੇ ਪਿਗਮੈਂਟੇਸ਼ਨ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਹਰ ਰੋਜ਼ ਸਵੇਰੇ ਚੁਕੰਦਰ ਦਾ ਜੂਸ ਪੀਓ। ਜੇਕਰ ਚੁਕੰਦਰ ਦਾ ਜੂਸ ਆਪਣੀ ਡਾਈਟ 'ਚ ਸ਼ਾਮਿਲ ਕੀਤਾ ਜਾਵੇ ਤਾਂ ਤੁਹਾਡਾ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ ਅਤੇ ਸਕਿਨ ਦੀ ਸਿਹਤ ਵੀ ਸ਼ਾਨਦਾਰ ਰਹਿੰਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget