ਪੜਚੋਲ ਕਰੋ

ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼

ਲੂਣ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੈ। ਇਸ ਦਾ ਬਹੁਤ ਜ਼ਿਆਦਾ ਜਾਂ ਬਹੁਤ ਘੱਟ ਸੇਵਨ ਕਰਨਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਜ਼ਿਆਦਾ ਨਮਕ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਸਕਦਾ ਹੈ। ਇਸ ਕਾਰਨ ਕਿਡਨੀ ਵੀ ਖਰਾਬ ਹੋ ਸਕਦੀ ਹੈ।

Salt

1/6
ਇਕ ਅਧਿਐਨ 'ਚ ਦਾਅਵਾ ਕੀਤਾ ਗਿਆ ਹੈ ਕਿ ਜੇਕਰ ਖੁਰਾਕ 'ਚੋਂ ਨਮਕ ਨੂੰ ਪੂਰੀ ਤਰ੍ਹਾਂ ਘਟਾ ਦਿੱਤਾ ਜਾਵੇ ਤਾਂ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਲਗਭਗ 18 ਫੀਸਦੀ ਤੱਕ ਘੱਟ ਹੋ ਸਕਦਾ ਹੈ। ਜੇਕਰ ਤੁਸੀਂ ਵੀ ਜ਼ਿਆਦਾ ਨਮਕ ਖਾ ਰਹੇ ਹੋ ਤਾਂ ਸਾਵਧਾਨ ਹੋ ਜਾਓ, ਕਿਉਂਕਿ ਨਮਕ ਸਰੀਰ ਲਈ ਬਹੁਤ ਖਤਰਨਾਕ ਹੁੰਦਾ ਹੈ। ਇਸ ਦੀ ਜ਼ਿਆਦਾ ਮਾਤਰਾ ਦਿਲ ਦਾ ਮਰੀਜ਼ ਬਣਾ ਸਕਦੀ ਹੈ। ਵਿਸ਼ਵ ਸਿਹਤ ਸੰਗਠਨ (WHO) ਨੇ ਵੀ ਬਹੁਤ ਜ਼ਿਆਦਾ ਨਮਕ ਦਾ ਸੇਵਨ ਕਰਨ ਬਾਰੇ ਚੇਤਾਵਨੀ ਦਿੱਤੀ ਹੈ।

2/6
ਦਾਅਵਾ ਕੀਤਾ ਜਾ ਰਿਹਾ ਹੈ ਕਿ ਜੇਕਰ ਸਮੇਂ ਸਿਰ ਨਮਕ ਖਾਣਾ ਘੱਟ ਨਾ ਕੀਤਾ ਤਾਂ ਆਉਣ ਵਾਲੇ 7 ਸਾਲਾਂ 'ਚ ਕਰੀਬ 70 ਲੱਖ ਲੋਕ ਲੂਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਕਾਰਨ ਆਪਣੀ ਜਾਨ ਗੁਆ ​​ਸਕਦੇ ਹਨ। ਇਕ ਅਧਿਐਨ 'ਚ ਦਾਅਵਾ ਕੀਤਾ ਗਿਆ ਹੈ ਕਿ ਜੇਕਰ ਖੁਰਾਕ 'ਚੋਂ ਨਮਕ ਨੂੰ ਪੂਰੀ ਤਰ੍ਹਾਂ ਘਟਾ ਦਿੱਤਾ ਜਾਵੇ ਤਾਂ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਲਗਭਗ 18 ਫੀਸਦੀ ਤੱਕ ਘੱਟ ਹੋ ਸਕਦਾ ਹੈ।

3/6
ਸਿਹਤ ਮਾਹਿਰਾਂ ਅਨੁਸਾਰ ਨਮਕ ਵਿੱਚ ਸੋਡੀਅਮ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ। ਸੋਡੀਅਮ ਸਰੀਰ ਵਿੱਚ ਪਾਣੀ ਦੇ ਸਹੀ ਪੱਧਰ ਨੂੰ ਬਰਕਰਾਰ ਰੱਖਦਾ ਹੈ ਅਤੇ ਦੂਜੇ ਅੰਗਾਂ ਤੱਕ ਪੌਸ਼ਟਿਕ ਤੱਤ ਪਹੁੰਚਾਉਣ ਵਿੱਚ ਮਦਦ ਕਰਦਾ ਹੈ।

4/6
ਇਸ ਨਾਲ ਨਾੜੀਆਂ ਦੀ ਸਿਹਤ ਅਤੇ ਨਸਾਂ ਨੂੰ ਊਰਜਾ ਮਿਲਦੀ ਹੈ, ਇਸ ਲਈ ਲੂਣ ਨੂੰ ਅਚਾਨਕ ਨਹੀਂ ਛੱਡਣਾ ਚਾਹੀਦਾ। ਇਸ ਦੀ ਸੀਮਤ ਮਾਤਰਾ ਹੀ ਖਾਣੀ ਚਾਹੀਦੀ ਹੈ। ਕਿਉਂਕਿ ਜੇਕਰ ਤੁਸੀਂ ਨਮਕ ਨਹੀਂ ਖਾਂਦੇ ਤਾਂ ਲੋਅ ਬੀਪੀ, ਡਾਇਬਟੀਜ਼, ਕਮਜ਼ੋਰੀ, ਉਲਟੀ, ਦਿਮਾਗ-ਦਿਲ 'ਚ ਸੋਜ, ਬੈਡ ਕੋਲੈਸਟ੍ਰੋਲ ਵਧਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

5/6
ਲੂਣ ਅਤੇ ਦਿਲ ਦੀ ਸਿਹਤ ਦਾ ਖਾਸ ਕੁਨੈਕਸ਼ਨ ਹੈ। ਘੱਟ ਅਤੇ ਜ਼ਿਆਦਾ ਨਮਕ ਦੋਵੇਂ ਹੀ ਦਿਲ ਦੀ ਸਿਹਤ ਲਈ ਹਾਨੀਕਾਰਕ ਹਨ। ਨਮਕ ਦਾ ਜ਼ਿਆਦਾ ਸੇਵਨ ਬਲੱਡ ਪ੍ਰੈਸ਼ਰ ਵਧਾ ਸਕਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵੱਧ ਸਕਦਾ ਹੈ। ਇਸ ਦੇ ਨਾਲ ਹੀ, ਬਹੁਤ ਘੱਟ ਨਮਕ ਖਾਣ ਨਾਲ ਬੀਪੀ ਘੱਟ ਹੋ ਸਕਦਾ ਹੈ, ਪਰ ਇਸ ਦੀ ਸੀਮਤ ਮਾਤਰਾ ਦੋਵਾਂ ਸਥਿਤੀਆਂ ਤੋਂ ਬਚਾਅ ਕਰ ਸਕਦੀ ਹੈ। ਇਸ ਨਾਲ ਦਿਲ ਦੀ ਬਿਮਾਰੀ ਦੇ ਖਤਰੇ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।

6/6
ਬਹੁਤ ਜ਼ਿਆਦਾ ਨਮਕ ਖਾਣ ਦੇ ਨੁਕਸਾਨ: 1. ਬਲੱਡ ਪ੍ਰੈਸ਼ਰ ਵਧ ਸਕਦਾ ਹੈ 2. ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧ ਸਕਦਾ ਹੈ। 4. ਗੁਰਦੇ ਦੀਆਂ ਬਿਮਾਰੀਆਂ ਦਾ ਖ਼ਤਰਾ 5. ਹੱਡੀਆਂ ਦੀਆਂ ਬਿਮਾਰੀਆਂ ਦਾ ਖ਼ਤਰਾ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp SanjhaFarmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget