ਪੜਚੋਲ ਕਰੋ

ਆਪਣੀ ਬਿਊਟੀ ਰੁਟੀਨ 'ਚ ਨਿੰਮ ਨੂੰ ਕਰੋ ਸ਼ਾਮਲ, ਗਜ਼ਬ ਦੇ ਮਿਲਣਗੇ ਫ਼ਾਇਦੇ

Neem

1/7
ਨਿੰਮ ਦਾ ਇਸਤੇਮਾਲ ਕਈ ਸਮੇਂ ਤੋਂ ਭਾਰਤ ਵਿੱਚ ਕਈ ਬਿਮਾਰੀਆਂ ਦੇ ਇਲਾਜ ਲਈ ਇੱਕ ਔਸ਼ਧੀ ਗੁਣ ਵਜੋਂ ਵਰਤਿਆ ਜਾਂਦਾ ਰਿਹਾ ਹੈ। ਸਭ ਤੋਂ ਵਧੀਆ ਗੱਲ ਇਹ ਹੈ ਕਿ ਤੁਸੀਂ ਇਸ ਦੀ ਵਰਤੋਂ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਲਈ ਵੀ ਕਰ ਸਕਦੇ ਹੋ। ਆਓ ਜਾਣਦੇ ਹਾਂ ਇਸ ਦੀ ਵਰਤੋਂ ਬਾਰੇ।

2/7
ਸਕਿਨ ਟੋਨ ਲਈ: ਨਿੰਮ ਦੀਆਂ ਪੱਤੀਆਂ ਦੇ ਪਾਊਡਰ ਨੂੰ ਕੱਚੇ ਦੁੱਧ ਵਿਚ ਨਾਲ ਮਿਲਾ ਕੇ ਚਿਹਰੇ 'ਤੇ ਲਗਾਓ। ਸੁੱਕਣ ਤੋਂ ਬਾਅਦ ਇਸ ਨੂੰ ਠੰਡੇ ਪਾਣੀ ਨਾਲ ਧੋ ਲਓ। ਹਫਤੇ ਵਿਚ ਇਕ ਵਾਰ ਇਸ ਦੀ ਵਰਤੋਂ ਕਰੋ, ਤੁਹਾਡੀ ਚਮੜੀ ਵਿੱਚ ਕੁਦਰਤੀ ਨਿਖਾਰ ਆਉਣ ਲੱਗ ਜਾਵੇਗਾ।

3/7
ਮੁਹਾਸੇ ਦੂਰ ਕਰਨ ਲਈ : ਨਿੰਮ ਦੀਆਂ ਪੱਤੀਆਂ ਦਾ ਅਰਕ ਖੂਨ ਨੂੰ ਸਾਫ਼ ਕਰਦਾ ਹੈ, ਜਿਸ ਨਾਲ ਮੁਹਾਸੇ ਨਹੀਂ ਆਉਂਦੇ। ਸਵੇਰੇ ਉੱਠਦੇ ਹੀ ਦੋ ਚਮਚ ਨਿੰਮ ਦਾ ਅਰਕ ਅੱਧਾ ਗਲਾਸ ਪਾਣੀ ਵਿੱਚ ਮਿਲਾ ਕੇ ਖਾਲੀ ਪੇਟ ਪੀਓ।

4/7
ਬਲੈਕਹੈੱਡਸ ਅਤੇ ਵ੍ਹਾਈਟਹੈੱਡਸ ਨੂੰ ਦੂਰ ਕਰਨ ਲਈ : ਇਕ ਚੱਮਚ ਨਿੰਮ ਦੀਆਂ ਪੱਤੀਆਂ ਦਾ ਪਾਊਡਰ ਲੈ ਕੇ ਇਸ ਵਿਚ ਇਕ ਚੱਮਚ ਛੋਲਿਆਂ ਦਾ ਆਟਾ ਤੇ ਇਕ ਚਮਚ ਖੱਟਾ ਦਹੀਂ ਮਿਲਾ ਕੇ ਚਿਹਰੇ 'ਤੇ ਲਗਾਓ। ਸੁੱਕਣ ਤੋਂ ਬਾਅਦ ਇਸ ਨੂੰ ਗਿੱਲੀ ਰੂੰ ਨਾਲ ਸਾਫ਼ ਕਰ ਲਓ।

5/7
ਚਮੜੀ ਦੀ ਲਾਗ ਲਈ : ਨਿੰਮ ਦੇ ਐਂਟੀ ਬੈਕਟੀਰੀਅਲ ਤੇ ਐਂਟੀ ਫੰਗਲ ਗੁਣ ਤੁਹਾਡੀ ਚਮੜੀ ਦੀ ਰੱਖਿਆ ਕਰਦੇ ਹਨ। ਨਿੰਮ ਦੀਆਂ ਪੱਤੀਆਂ ਨੂੰ ਪੀਸ ਕੇ ਚਿਹਰੇ 'ਤੇ ਲਗਾਓ ਤੇ ਸੁੱਕਣ ਤੋਂ ਬਾਅਦ ਕੋਸੇ ਪਾਣੀ ਨਾਲ ਧੋ ਲਓ।

6/7
ਦਾਗ-ਧੱਬਿਆਂ ਨੂੰ ਦੂਰ ਕਰਨ ਲਈ: ਨਿੰਮ ਦੀਆਂ 10 ਤਾਜ਼ੇ ਪੱਤੀਆਂ ਨੂੰ ਗੁਲਾਬ ਜਲ ਵਿੱਚ ਪੀਸ ਕੇ ਮੁਲਤਾਨੀ ਮਿੱਟੀ ਵਿੱਚ ਮਿਲਾ ਕੇ ਲਗਾਓ। ਹੁਣ ਇਸ ਨੂੰ ਗੋਲਾਕਾਰ ਮੋਸ਼ਨ 'ਚ ਮਾਲਿਸ਼ ਕਰੋ ਅਤੇ ਧੋ ਲਓ।

7/7
ਐਂਟੀ-ਏਜਿੰਗ ਲਈ : ਨਿੰਮ ਅਤੇ ਤਾਜ਼ੇ ਐਲੋਵੇਰਾ ਜੈੱਲ ਨੂੰ ਮਿਲਾਓ ਤੇ ਇਸ ਪੇਸਟ ਨੂੰ ਆਪਣੀ ਚਮੜੀ 'ਤੇ ਲਗਾਓ। ਇਸ ਨੂੰ 15 ਮਿੰਟ ਤੱਕ ਲੱਗਾ ਰਹਿਣ ਦਿਓ, ਫਿਰ ਚਮੜੀ ਦੀ ਮਾਲਿਸ਼ ਕਰਦੇ ਹੋਏ ਠੰਡੇ ਪਾਣੀ ਨਾਲ ਚਿਹਰਾ ਧੋ ਲਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget