ਪੜਚੋਲ ਕਰੋ

Hearing loss: ਜਾਣੋ ਕਿਉਂ ਹੋ ਰਹੇ ਨੇ ਬੱਚੇ ਅਤੇ ਨੌਜਵਾਨ ਬੋਲੇਪਣ ਦਾ ਸ਼ਿਕਾਰ! ਖੋਜ ਵਿੱਚ ਹੋਇਆ ਹੈਰਾਨ ਕਰ ਦੇਣ ਵਾਲਾ ਖੁਲਾਸਾ...ਅੱਜ ਹੀ ਸੁਧਾਰੋ ਇਹ ਆਦਤ

deafness:ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਆਮ ਤੌਰ 'ਤੇ 60 ਸਾਲ ਦੀ ਉਮਰ ਤੋਂ ਬਾਅਦ ਲੋਕਾਂ ਦੀ ਸੁਣਨ ਸ਼ਕਤੀ ਘੱਟਣ ਲੱਗ ਜਾਂਦੀ ਹੈ। ਪਰ ਹੁਣ ਬੱਚਿਆਂ ਤੇ ਨੌਜਵਾਨਾਂ 'ਚ ਸੁਣਨ ਸ਼ਕਤੀ ਘੱਟਣ ਦਾ ਖਤਰਾ ਵੱਧਦਾ ਜਾ ਰਿਹਾ ਹੈ।

ਬੱਚਿਆਂ ਤੇ ਨੌਜਵਾਨਾਂ 'ਚ ਸੁਣਨ ਸ਼ਕਤੀ ਘੱਟਣ ਦਾ ਖਤਰਾ ਵੱਧਦਾ ਜਾ ਰਿਹਾ ( Image Source : Freepik )

1/6
ਭਾਵੇਂ ਬੋਲੇਪਣ ਜਾਂ ਘੱਟ ਸੁਣਨ ਦੀ ਸਮੱਸਿਆ ਉਮਰ ਦੇ ਵੱਧਣ ਦੇ ਨਾਲ ਹੁੰਦੀ ਹੈ ਪਰ ਪਿਛਲੇ ਕੁਝ ਦਹਾਕਿਆਂ ਤੋਂ ਸੁਣਨ ਸ਼ਕਤੀ ਦੀ ਕਮੀ ਯਾਨੀ ਬੋਲੇਪਣ ਦੀ ਸਮੱਸਿਆ ਨੌਜਵਾਨਾਂ ਅਤੇ ਬੱਚਿਆਂ ਨੂੰ ਲਗਾਤਾਰ ਸ਼ਿਕਾਰ ਬਣਾ ਰਹੀ ਹੈ ਅਤੇ ਸਿਹਤ ਮਾਹਿਰਾਂ ਨੇ ਇਸ 'ਤੇ ਚਿੰਤਾ ਜ਼ਾਹਰ ਕੀਤੀ ਹੈ।

2/6
ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ ਪਿਛਲੇ ਦਹਾਕਿਆਂ ਵਿੱਚ ਦੁਨੀਆ ਵਿੱਚ 3.4 ਕਰੋੜ ਤੋਂ ਵੱਧ ਬੱਚਿਆਂ ਵਿੱਚ ਸੁਣਨ ਸ਼ਕਤੀ ਘੱਟ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਖਾਸ ਗੱਲ ਇਹ ਹੈ ਕਿ ਜੀਵਨਸ਼ੈਲੀ ਨੂੰ ਬਦਲ ਕੇ ਇਸ ਨੂੰ ਰੋਕਿਆ ਜਾ ਸਕਦਾ ਹੈ।

3/6
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਆਮ ਤੌਰ 'ਤੇ 60 ਸਾਲ ਦੀ ਉਮਰ ਤੋਂ ਬਾਅਦ ਲੋਕਾਂ ਦੀ ਸੁਣਨ ਸ਼ਕਤੀ ਘੱਟਣ ਲੱਗ ਜਾਂਦੀ ਹੈ। ਪਰ ਜਿਸ ਤਰ੍ਹਾਂ ਦੀ ਜੀਵਨਸ਼ੈਲੀ ਅੱਜ ਦੇ ਨੌਜਵਾਨ ਅਪਣਾ ਰਹੇ ਹਨ, ਉਸ ਕਾਰਨ ਛੋਟੀ ਉਮਰ ਵਿੱਚ ਹੀ ਇਹ ਸਮਰੱਥਾ ਕਮਜ਼ੋਰ ਹੁੰਦੀ ਜਾ ਰਹੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਈਅਰਫੋਨ ਅਤੇ ਹੈੱਡਫੋਨ ਦੱਸਿਆ ਜਾ ਰਿਹਾ ਹੈ।

4/6
ਮੰਨਿਆ ਜਾਂਦਾ ਹੈ ਕਿ ਜਿੰਨਾ ਜ਼ਿਆਦਾ ਹੈੱਡਫੋਨ ਦੀ ਵਰਤੋਂ ਕੀਤੀ ਜਾਵੇਗੀ, ਕੰਨਾਂ ਨੂੰ ਓਨਾ ਹੀ ਜ਼ਿਆਦਾ ਨੁਕਸਾਨ ਹੋਵੇਗਾ। ਜਿਸ ਤਰ੍ਹਾਂ ਅੱਜ-ਕੱਲ੍ਹ ਦੇ ਨੌਜਵਾਨ ਹੈੱਡਫੋਨ ਅਤੇ ਈਅਰਫੋਨ ਦੀ ਜ਼ਿਆਦਾ ਵਰਤੋਂ ਕਰ ਰਹੇ ਹਨ, ਉਨ੍ਹਾਂ ਦੇ ਕੰਨ ਲਗਾਤਾਰ ਉੱਚੀ-ਉੱਚੀ ਆਵਾਜ਼ਾਂ ਦੇ ਸੰਪਰਕ ਵਿੱਚ ਆ ਰਹੇ ਹਨ ਅਤੇ ਇਸ ਕਾਰਨ ਕੰਨਾਂ ਦੀਆਂ ਨਾਜ਼ੁਕ ਮਾਸਪੇਸ਼ੀਆਂ ਨੂੰ ਨੁਕਸਾਨ ਹੋ ਰਿਹਾ ਹੈ।

5/6
BMJ ਪਬਲਿਕ ਹੈਲਥ ਵਿੱਚ ਪ੍ਰਕਾਸ਼ਿਤ ਇੱਕ ਜਰਨਲ ਵਿੱਚ ਇਸ ਸਬੰਧ ਵਿੱਚ ਕੁਝ ਖੋਜਾਂ ਦੀ ਸਮੀਖਿਆ ਕੀਤੀ ਗਈ ਸੀ। ਇਨ੍ਹਾਂ ਅਧਿਐਨਾਂ ਵਿੱਚ ਕੁੱਲ 50 ਹਜ਼ਾਰ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਅਧਿਐਨ ਤੋਂ ਬਾਅਦ ਇਹ ਪਾਇਆ ਗਿਆ ਕਿ ਜੋ ਬੱਚੇ ਅਤੇ ਨੌਜਵਾਨ ਲੰਬੇ ਸਮੇਂ ਤੱਕ ਹੈੱਡਫੋਨ ਅਤੇ ਈਅਰਫੋਨ ਲਗਾ ਕੇ ਕੰਮ ਕਰਦੇ ਹਨ ਅਤੇ ਗੇਮ ਖੇਡਦੇ ਹਨ, ਉਨ੍ਹਾਂ ਨੂੰ ਬੋਲੇਪਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।

6/6
ਇਸ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਜੋ ਲੋਕ 80 ਡੈਸੀਬਲ ਤੋਂ ਵੱਧ ਆਵਾਜ਼ ਵਿੱਚ ਘੰਟਿਆਂ ਤੱਕ ਹੈੱਡਫੋਨ ਅਤੇ ਈਅਰਫੋਨ ਦੀ ਵਰਤੋਂ ਕਰਦੇ ਹਨ, ਉਨ੍ਹਾਂ ਦੇ ਬੋਲੇ ਹੋਣ ਦਾ ਜੋਖਮ ਦੂਜਿਆਂ ਦੇ ਮੁਕਾਬਲੇ ਕਾਫ਼ੀ ਵੱਧ ਜਾਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget