ਪੜਚੋਲ ਕਰੋ

ਲਾਲ ਚਾਵਲ ਨੂੰ ਡਾਈਟ 'ਚ ਸ਼ਾਮਲ ਕਰਨ ਦੇ ਇਹ 7 ਫਾਇਦੇ...ਜ਼ਰੂਰ ਜਾਣੋ

Red Rice: ਲਾਲ ਚਾਵਲ ਨੂੰ ਡਾਈਟ ਵਿੱਚ ਸ਼ਾਮਲ ਕਰਕੇ ਤੁਸੀਂ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ। ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ।

( Image Source : Freepik )

1/7
ਲਾਲ ਚੌਲ ਖਾਣ ਨਾਲ ਭਾਰ ਘੱਟ ਹੋ ਸਕਦਾ ਹੈ। ਇਸ ਨੂੰ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਮਹਿਸੂਸ ਹੁੰਦਾ ਹੈ। ਇਹ ਫੈਟ ਫਰੀ ਹੁੰਦਾ ਹੈ।

2/7
ਲਾਲ ਚਾਵਲ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ। ਇਹ ਸਰੀਰ ਵਿੱਚ ਫ੍ਰੀ ਰੈਡੀਕਲਸ ਨੂੰ ਬੇਅਸਰ ਕਰਨ ਵਿੱਚ ਮਦਦ ਕਰਦੇ ਹਨ। ਇਸ ਨਾਲ ਕੈਂਸਰ, ਦਿਲ ਦੀ ਬਿਮਾਰੀ ਅਤੇ ਸ਼ੂਗਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।

3/7
ਲਾਲ ਚਾਵਲ 'ਚ ਕਾਫੀ ਮਾਤਰਾ 'ਚ ਫਾਈਬਰ ਹੁੰਦਾ ਹੈ, ਜੋ ਪਾਚਨ ਲਈ ਬਹੁਤ ਜ਼ਰੂਰੀ ਹੁੰਦਾ ਹੈ। ਇਹ ਅੰਤੜੀਆਂ ਦੀ ਗਤੀ ਵਿੱਚ ਸੁਧਾਰ ਕਰਦਾ ਹੈ। ਕਬਜ਼ ਦੀ ਸਮੱਸਿਆ ਨੂੰ ਦੂਰ ਰੱਖਦਾ ਹੈ।

4/7
ਲਾਲ ਚਾਵਲਾਂ ਵਿਚ ਮੈਗਨੀਸ਼ੀਅਮ ਦੀ ਚੰਗੀ ਮਾਤਰਾ ਵੀ ਪਾਈ ਜਾਂਦੀ ਹੈ, ਜੋ ਹੱਡੀਆਂ ਦੀ ਸਿਹਤ ਲਈ ਵਿਸ਼ੇਸ਼ ਤੌਰ 'ਤੇ ਫਾਇਦੇਮੰਦ ਹੈ। ਇਸ ਨਾਲ ਜੋੜਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।

5/7
ਲਾਲ ਚਾਵਲ ਵਿੱਚ ਪੋਟਾਸ਼ੀਅਮ, ਆਇਰਨ ਅਤੇ ਮੈਗਨੀਸ਼ੀਅਮ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਅਤੇ ਮੈਟਾਬੋਲਿਜ਼ਮ ਨੂੰ ਬਿਹਤਰ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ। ਇਹ ਲਾਲ ਰਕਤਾਣੂਆਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਦਾ ਹੈ।

6/7
ਲਾਲ ਚਾਵਲ ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ ਇੱਕ ਅਧਿਐਨ ਦੇ ਅਨੁਸਾਰ, ਜਿਨ੍ਹਾਂ ਲੋਕਾਂ ਨੇ 6 ਮਹੀਨਿਆਂ ਤੱਕ ਲਾਲ ਚਾਵਲ ਖਾਧਾ ਉਨ੍ਹਾਂ ਦੇ ਖਰਾਬ ਕੋਲੇਸਟ੍ਰੋਲ ਦੇ ਪੱਧਰ ਵਿੱਚ ਕਮੀ ਪਾਈ ਗਈ।

7/7
ਲਾਲ ਚਾਵਲ ਵਿਟਾਮਿਨ ਅਤੇ ਖਣਿਜਾਂ ਨਾਲ ਭਰੇ ਹੋਏ ਹਨ। ਇਸ ਵਿਚ ਆਇਰਨ, ਜ਼ਿੰਕ, ਵਿਟਾਮਿਨ ਬੀ6 ਅਤੇ ਵਿਟਾਮਿਨ ਈ ਹੁੰਦਾ ਹੈ। ਇਸ ਨਾਲ ਇਮਿਊਨਿਟੀ ਵਧਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget