ਪੜਚੋਲ ਕਰੋ

Diabetes ਦਾ ਸੰਕੇਤ ਹੋ ਸਕਦੀਆਂ Skin ਦੀਆਂ ਆਹ ਸਮੱਸਿਆਵਾਂ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਮਹਿੰਗਾ

ਚਮੜੀ 'ਤੇ ਖਾਰਸ਼ ਅਤੇ ਲਾਲੀ ਵਰਗੀਆਂ ਸਮੱਸਿਆਵਾਂ ਆਮ ਹਨ ਪਰ ਕਈ ਵਾਰ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਜਾਂ ਉਨ੍ਹਾਂ ਨੂੰ ਹਲਕੇ ਚ ਲੈਣਾ ਮਹਿੰਗਾ ਪੈ ਸਕਦਾ ਹੈ। ਡਾਕਟਰ ਮੁਤਾਬਕ ਸ਼ੂਗਰ ਨਾਲ ਚਮੜੀ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

diabetes

1/6
ਜੇਕਰ ਤੁਹਾਡਾ ਬਲੱਡ ਸ਼ੂਗਰ ਲੈਵਲ ਹਮੇਸ਼ਾ ਕੰਟਰੋਲ ਵਿੱਚ ਨਹੀਂ ਰਹਿੰਦਾ ਹੈ ਤਾਂ ਤੁਹਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਜਾਣੋ ਸ਼ੂਗਰ ਦੇ ਮਰੀਜ਼ਾਂ ਨੂੰ ਚਮੜੀ ਦੀਆਂ ਕਿਹੜੀਆਂ ਬਿਮਾਰੀਆਂ ਦਾ ਜ਼ਿਆਦਾ ਖ਼ਤਰਾ ਹੋ ਸਕਦਾ ਹੈ। ਕੀ ਤੁਹਾਨੂੰ ਪਤਾ ਹੈ ਕਿ ਕਈ ਚਮੜੀ ਦੇ ਰੋਗ ਵੀ ਸ਼ੂਗਰ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ। ਇਹ ਸੁਣ ਕੇ ਭਲੇ ਹੀ ਅਜੀਬ ਲੱਗ ਸਕਦਾ ਹੈ ਪਰ ਸਿਹਤ ਮਾਹਿਰ ਇਸ ਬਾਰੇ ਚੇਤਾਵਨੀ ਦਿੰਦੇ ਹਨ। ਦਰਅਸਲ, ਚਮੜੀ 'ਤੇ ਖਾਰਸ਼ ਅਤੇ ਲਾਲੀ ਵਰਗੀਆਂ ਸਮੱਸਿਆਵਾਂ ਆਮ ਹਨ ਪਰ ਕਈ ਵਾਰ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਜਾਂ ਉਨ੍ਹਾਂ ਨੂੰ ਹਲਕੇ ਵਿੱਚ ਲੈਣਾ ਮਹਿੰਗਾ ਪੈ ਸਕਦਾ ਹੈ।

2/6
ਡਾਕਟਰ ਅਨੁਸਾਰ ਸ਼ੂਗਰ ਵਰਗੀਆਂ ਭਿਆਨਕ ਬਿਮਾਰੀਆਂ ਵਿੱਚ ਵੀ ਚਮੜੀ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਜ਼ਿਆਦਾ ਹੁੰਦਾ ਹੈ। ਸ਼ੂਗਰ ਦੇ ਕੁਝ ਮਾਮਲਿਆਂ ਵਿੱਚ ਚਮੜੀ ਦੀਆਂ ਸਮੱਸਿਆਵਾਂ ਵੀ ਗੰਭੀਰ ਹੋ ਸਕਦੀਆਂ ਹਨ। ਅਜਿਹੇ 'ਚ ਜੇਕਰ ਤੁਹਾਡਾ ਬਲੱਡ ਸ਼ੂਗਰ ਲੈਵਲ ਹਮੇਸ਼ਾ ਬੇਕਾਬੂ ਰਹਿੰਦਾ ਹੈ ਤਾਂ ਤੁਹਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਜਾਣੋ ਸ਼ੂਗਰ ਦੇ ਮਰੀਜ਼ਾਂ ਨੂੰ ਚਮੜੀ ਦੀਆਂ ਕਿਹੜੀਆਂ ਬਿਮਾਰੀਆਂ ਦਾ ਜ਼ਿਆਦਾ ਖ਼ਤਰਾ ਹੋ ਸਕਦਾ ਹੈ।

3/6
ਜ਼ਖ਼ਮ ਹੋਣ 'ਤੇ ਅਲਸਰ ਵੀ ਹੋ ਸਕਦਾ ਹੈ। ਹਾਲਾਂਕਿ, ਅਜਿਹੇ ਮਾਮਲੇ ਜਲਦੀ ਦੇਖਣ ਨੂੰ ਨਹੀਂ ਮਿਲਦੇ ਹਨ। ਲਗਭਗ ਸ਼ੂਗਰ ਦੇ 300 ਮਰੀਜ਼ਾਂ ਵਿੱਚੋਂ ਸਿਰਫ ਇੱਕ ਮਰੀਜ਼ ਨੂੰ ਇਸ ਕਿਸਮ ਦੀ ਬਿਮਾਰੀ ਹੈ। ਇਸ ਲਈ ਸ਼ੂਗਰ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।

4/6
ਸਕਿਨ 'ਤੇ ਛਾਲੇ: ਸ਼ੂਗਰ ਦੇ ਮਰੀਜ਼ਾਂ ਦੀ ਸਕਿਨ 'ਤੇ ਛਾਲੇ ਪੈਣ ਦੀ ਸਮੱਸਿਆ ਕਾਫੀ ਆਮ ਹੈ। ਹੱਥਾਂ-ਪੈਰਾਂ ਦੀਆਂ ਉਂਗਲਾਂ ਅਤੇ ਪੂਰੇ ਹੱਥਾਂ ਅਤੇ ਪੈਰਾਂ 'ਚ ਛਾਲੇ ਹੋ ਜਾਂਦੇ ਹਨ। ਇਹ ਛਾਲੇ ਚਿੱਟੇ ਹੁੰਦੇ ਹਨ ਪਰ ਇਹ ਨੁਕਸਾਨ ਨਹੀਂ ਕਰਦੇ ਹਨ। ਇਹ ਛਾਲੇ ਦੋ ਤੋਂ ਤਿੰਨ ਹਫ਼ਤਿਆਂ ਵਿੱਚ ਆਪਣੇ ਆਪ ਠੀਕ ਹੋ ਜਾਂਦੇ ਹਨ ਪਰ ਇਹ ਇਸ ਗੱਲ ਦਾ ਸੰਕੇਤ ਹੋ ਸਕਦੇ ਹਨ ਕਿ ਤੁਹਾਡੇ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ ਵਿੱਚ ਨਹੀਂ ਹੈ। ਇਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।

5/6
ਡਾਇਬਟੀਜ਼ ਦੇ ਮਰੀਜ਼ਾਂ ਨੂੰ ਡਿਜੀਟਲ ਸਕੇਲੇਰੋਸਿਸ ਦਾ ਖ਼ਤਰਾ ਵੀ ਹੁੰਦਾ ਹੈ। ਇਸ ਵਿੱਚ ਤੁਹਾਡੀ ਚਮੜੀ ਆਮ ਨਾਲੋਂ ਮੋਟੀ ਹੋ ​​ਜਾਂਦੀ ਹੈ। ਟਾਈਪ-1 ਅਤੇ ਟਾਈਪ-2 ਡਾਇਬਟੀਜ਼ ਤੋਂ ਪੀੜਤ ਵਿਅਕਤੀ ਇਨ੍ਹਾਂ ਸਮੱਸਿਆਵਾਂ ਤੋਂ ਪੀੜਤ ਹੋ ਸਕਦਾ ਹੈ। ਹੱਥਾਂ-ਪੈਰਾਂ ਦੀਆਂ ਉਂਗਲਾਂ ਦੀ ਚਮੜੀ ਮੋਟੀ ਜਾਂ ਮੋਮ ਵਰਗੀ ਹੋ ਸਕਦੀ ਹੈ। ਇਸ ਦਾ ਖਤਰਾ ਉਨ੍ਹਾਂ ਲੋਕਾਂ ਨੂੰ ਜ਼ਿਆਦਾ ਹੁੰਦਾ ਹੈ ਜਿਨ੍ਹਾਂ ਦਾ ਬਲੱਡ ਸ਼ੂਗਰ ਦਾ ਪੱਧਰ ਬੇਕਾਬੂ ਹੁੰਦਾ ਹੈ।

6/6
ਨੇਕ੍ਰੋਬਾਇਓਸਿਸ ਯਾਨੀ ਸੈੱਲਾਂ ਦਾ ਡੈਡ ਹੋਣਾ ਵੀ ਸ਼ੂਗਰ ਦਾ ਸੰਕੇਤ ਹੋ ਸਕਦਾ ਹੈ। ਇਸ ਵਿਚ ਚਮੜੀ 'ਤੇ ਛੋਟੇ, ਉਭਰੇ ਹੋਏ, ਲਾਲ ਧੱਬੇ ਦਿਖਾਈ ਦਿੰਦੇ ਹਨ ਜੋ ਹੌਲੀ-ਹੌਲੀ ਵਧਣ ਅਤੇ ਚਮਕਦਾਰ ਹੋਣ ਲੱਗ ਪੈਂਦੇ ਹਨ। ਇਸ ਵਿਚ ਚਮੜੀ ਪਤਲੀ ਹੋ ਸਕਦੀ ਹੈ ਅਤੇ ਫਟ ਵੀ ਸਕਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget