ਪੜਚੋਲ ਕਰੋ

Knee Pain: ਗੋਡਿਆਂ ਦੇ ਦਰਦ ਦਾ ਦੇਸੀ ਇਲਾਜ

Knee Pain: ਗੋਡਿਆਂ ਦੇ ਦਰਦ ਦਾ ਦੇਸੀ ਇਲਾਜ

Knee Pain: ਗੋਡਿਆਂ ਦੇ ਦਰਦ ਦਾ ਦੇਸੀ ਇਲਾਜ

Home remedies for knee pain

1/8
ਅੱਜ-ਕੱਲ੍ਹ ਗੋਡਿਆਂ ਦਾ ਦਰਦ ਵੀ ਆਮ ਸਮੱਸਿਆ ਹੋ ਗਈ ਹੈ। ਇਸ ਦੇ ਵੀ ਅਨੇਕਾਂ ਕਾਰਨ ਹਨ, ਜਿਵੇਂ ਸੱਟ ਲੱਗਣਾ, ਯੂਰਿਕ ਐਸਿਡ, ਜੋੜਾਂ 'ਚ ਚਿਕਨਾਈ ਜਾਣੀਂ ਗਰੀਸ ਘਟ ਜਾਣਾ, ਜੋੜ ਜਾਮ ਹੋ ਜਾਣਾ, ਕੈਲਸ਼ੀਅਮ ਦੀ ਘਾਟ ਕਾਰਨ ਹੱਡੀਆਂ ਕਮਜ਼ੋਰ ਹੋ ਜਾਣਾ।

2/8
ਪੈਰਾਂ ਭਾਰ ਨਾ ਬੈਠ ਹੋਣਾ, ਚੌਕੜੀ ਮਾਰਨ 'ਚ ਮੁਸ਼ਕਲ ਆਉਣਾ, ਪੌੜੀਆਂ ਚੜ੍ਹਨ-ਉਤਰਨ 'ਚ ਔਖ ਹੋਣਾ, ਗ੍ਰੀਸ ਖ਼ਤਮ ਹੋਣ 'ਤੇ ਜਿੱਥੇ ਗੋਡੇ ਚਿਕਨਾਈ 'ਚ ਘੁੰਮਦੇ ਹਨ,

3/8
ਗਠੀਆ ਵੀ ਜੋੜਾਂ ਦਾ ਦਰਦ ਪੈਦਾ ਕਰਦਾ ਹੈ। ਗਠੀਏ ਦਾ ਇਲਾਜ ਗੁੰਝਲਦਾਰ ਤੇ ਔਖਾ ਹੁੰਦਾ ਹੈ, ਕਿਉਂਕਿ ਇਸ 'ਚ ਸਰੀਰ ਦੇ ਜੋੜ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ।

4/8
ਕੀ ਖਾਈਏ? -  ਦਾਲ-ਸਬਜ਼ੀ 'ਚ ਗਾਂ ਦਾ ਘਿਓ ਪਾ ਕੇ ਖਾਓ। ਪੁੰਗਰੀ ਹੋਈ ਮੇਥੀ ਖਾਓ। ਐਲੋਵੀਰਾ ਦਾ ਗੁੱਦਾ ਕੱਢ ਕੇ ਖਾਓ।  ਕੱਚੀ ਭਿੰਡੀ ਖਾਓ, ਇਸ ਨਾਲ ਸਾਈਨੋਬਿਬਲ ਫਲੂਇਡ ਬਣਦਾ ਹੈ, ਜੋ ਗੋਡਿਆਂ ਲਈ ਜ਼ਰੂਰੀ ਹੈ।

5/8
ਖਾਲੀ ਪੇਟ ਨਾਰੀਅਲ ਪਾਣੀ ਪੀਓ। ਇਸ ਨਾਲ ਜੋੜਾਂ 'ਚ ਲਚਕੀਲਾਪਣ ਆਉਂਦਾ ਹੈ। ਇਹ ਜ਼ਰੂਰੀ ਵਿਟਾਮਿਨ, ਮਿਨਰਲਜ਼, ਮੈਗਨੀਜ਼ ਤੱਤਾਂ ਨਾਲ ਭਰਪੂਰ ਹੈ।

6/8
ਜੋ ਚੀਜ਼ ਵਿਟਾਮਿਨ-ਡੀ ਨਾਲ ਭਰਪੂਰ ਹੋਵੇ, ਉਸ ਦੀ ਜ਼ਿਆਦਾ ਵਰਤੋਂ ਕਰੋ। ਧੁੱਪ ਵਿਟਾਮਿਨ-ਡੀ ਦਾ ਮੁਫ਼ਤ ਦਾ ਸਰੋਤ ਹੈ।

7/8
ਅਖਰੋਟ  'ਚ ਪ੍ਰੋਟੀਨ, ਫੈਟ, ਕਾਰਬੋਹਾਈਡ੍ਰੇਟ, ਵਿਟਾਮਿਨ-ਬੀ 6, ਵਿਟਾਮਿਨ-ਈ, ਕੈਲਸ਼ੀਅਮ ਤੇ ਮਿਨਰਲਜ਼ ਭਰਪੂਰ ਮਾਤਰਾ 'ਚ ਹੁੰਦੇ ਹਨ। ਇਹ ਐਂਟੀਆਕਸੀਡੈਂਟ ਦੇ ਨਾਲ ਓਮੇਗਾ-3 ਫੈਟੀ ਐਸਿਡ ਨਾਲ ਵੀ ਭਰਪੂਰ ਹੈ। ਇਹ ਇਕ ਤਰ੍ਹਾਂ ਦਾ ਫੈਟ ਹੈ, ਜੋ ਸੋਜ਼ਿਸ਼ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।

8/8
ਕੱਚੀ ਕਿੱਕਰ ਦੀ ਫਲੀ 200 ਗ੍ਰਾਮ, ਸੁਹਾਂਜਣਾ 200 ਗ੍ਰਾਮ, ਮਿਸਰੀ 200 ਗ੍ਰਾਮ, ਸਾਰਿਆਂ ਨੂੰ ਮਿਲਾ ਕੇ 5-5 ਗ੍ਰਾਮ ਦੱਧ ਨਾਲ ਲਵੋ। ਇਹ ਗ੍ਰੀਸ ਬਣਾਉਣ 'ਚ ਮਦਦ ਕਰਦਾ ਹੈ। ਆਯੁਰਵੈਦਿਕ 'ਚ ਬਹੁਤ ਦਵਾਈਆਂ ਹਨ, ਜੋ ਤੁਹਾਨੂੰ ਗੋਡੇ ਬਦਲਾਉਣ ਦੀ ਨੌਬਤ ਤੋਂ ਬਚਾ ਸਕਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget