ਪੜਚੋਲ ਕਰੋ

Beauty Tips : ਚਿਹਰੇ ‘ਤੇ ਨਿਖਾਰ ਲਿਆਉਣ ਲਈ ਅਪਣਾਓ ਘਰੇਲੂ ਨੁਸਖੇ

ਅੱਜਕਲ ਹਰ ਕੋਈ ਖੂਬਸੂਰਤ ਬਣਨਾ ਚਾਹੁੰਦਾ ਹੈ। ਬਹੁਤ ਸਾਰੇ ਲੋਕ ਪਾਰਲਰਾਂ ਵਿੱਚ ਜਾ ਕੇ ਟਰੀਟਮੈਂਟ ਕਰਾਉਂਦੇ ਹਨ ਤਾਂ ਜੋ ਉਹ ਸਭ ਤੋਂ ਸੁੰਦਰ ਲੱਗ ਸਕਣ। ਪਰ ਅਸੀਂ ਇਸ ਦੇ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਵੀ ਕਰ ਸਕਦੇ ਹਾਂ...

beauty tips

1/7
ਬਦਾਮ ਵਿੱਚ ਵਿਟਾਮਿਨ ਈ ਦੀ ਮਾਤਰਾ ਕਾਫੀ ਹੁੰਦੀ ਹੈ, ਜੋ ਸਕਿਨ ਲਈ ਬਹੁਤ ਚੰਗਾ ਹੁੰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾ ਬਦਾਮ ਦੇ ਤੇਲ ਦੀ ਮਾਲਿਸ਼ ਕਰਨ ਨਾਲ ਚਿਹਰੇ ਤੇ ਚਮਕ ਆਉਂਦੀ ਹੈ

2/7
ਹਲਦੀ ਵੀ ਚਿਹਰੇ ਲਈ ਬਹੁਤ ਚੰਗੀ ਮੰਨੀ ਜਾਂਦੀ ਹੈ। ਸ਼ਾਹਿਦ ਵਿੱਚ ਚੁਟਕੀ ਹਲਦੀ ਮਿਲਾ ਕੇ ਇਸਦਾ ਪੇਸਟ ਬਣਾ ਲਵੋ। ਇਸਨੂੰ ਚਿਹਰੇ ਤੇ ਲਗਾਉਣ ਨਾਲ ਰੰਗ ਸਾਫ ਹੋ ਜਾਂਦਾ ਹੈ। ਬਾਅਦ ਵਿੱਚ ਇਸਨੂੰ ਕੋਸੇ ਪਾਣੀ ਨਾਲ ਸਾਫ ਕਰ ਲਵੋ।

3/7
ਕੇਲਾ ਵੀ ਸਕਿਨ ਲਈ ਬਹੁਤ ਚੰਗਾ ਮੰਨਿਆ ਜਾਂਦਾ ਹੈ। ਜੇਕਰ ਤੁਹਾਡਾ ਚਿਹਰਾ ਖੁਸ਼ਕ ਹੈ ਤਾਂ ਕੇਲਾ ਇਸ ਲਈ ਬਹੁਤ ਫਾਇਦੇਮੰਦ ਹੈ। ਕੇਲਾ ਲਗਾਉਣ ਲਈ ਤੁਸੀਂ  ਕੇਲੇ ਨੂੰ ਮਸਲ ਕੇ ਇਸ ਵਿੱਚ ਸ਼ਹਿਦ ਮਿਲਾ ਕੇ ਪੇਸਟ ਬਣਾ ਲਵੋ। ਇਸ ਨਾਲ ਚਿਹਰਾ ਕੋਮਲ ਹੋਵੇਗਾ।

4/7
ਐਲੋਵੇਰਾ ਦਾ ਪੌਦਾ ਹਰ ਇਕ ਦੇ ਘਰ ਵਿੱਚ ਪਾਇਆ ਜਾਂਦਾ ਹੈ। ਇਹ ਚਮੜੀ ਲਈ ਬਹੁਤ ਲਾਭਦਾਇਕ ਹੈ। ਇਸ ਦੀ ਉੱਪਰਲੀ ਪਰਤ ਛਿਲ ਕੇ ਇਸਦੇ ਗੁੱਦੇ ਦੀ ਚਿਹਰੇ ਤੇ ਮਾਲਿਸ਼ ਕਰੋ। ਐਲੋਵੇਰਾ ਦੀ ਮਾਲਿਸ਼ ਕਰਨ ਨਾਲ ਚਿਹਰੇ ਤੇ ਦਾਗ -ਧੱਬੇ ਦੂਰ ਹੁੰਦੇ ਹਨ।

5/7
ਜੇਕਰ ਤੁਹਾਡੇ ਚਿਹਰੇ ਤੇ ਛਾਇਆਂ ਹਨ ਤਾਂ ਆਲੂ ਦਾ ਰਸ ਤੁਹਾਡੇ ਲਈ ਬਹੁਤ ਚੰਗਾ ਹੈ।  ਆਲੂ ਦਾ ਰਸ ਚਿਹਰੇ ਤੇ ਲਗਾਓ। ਇਸ ਤਰ੍ਹਾਂ ਹਫ਼ਤੇ ਵਿੱਚ ਦੋ ਵਾਰ ਲਗਾਓਣ ਨਾਲ ਚਿਹਰਾ ਸਾਫ ਹੋ ਜਾਵੇਗਾ।

6/7
ਮੁਲਤਾਨੀ ਮਿੱਟੀ ਦਾ ਪੈਕ ਵੀ ਚਿਹਰੇ ਦੀ ਰੰਗਤ ਨਿਖਾਰਨ ਲਈ ਲਾਭਦਾਇਕ ਹੈ। ਮੁਲਤਾਨੀ ਮਿੱਟੀ ਵਿੱਚ ਦੁੱਧ ਮਿਲਾ ਕੇ  ਇਸ ਨੂੰ ਚਿਹਰੇ ਤੇ ਲਗਾਓ। ਇਸ ਨਾਲ ਚਿਹਰਾ ਵਿੱਚ ਕਸਾਵਟ ਆਏਗੀ। ਇਸ ਨੂੰ ਹਫਤੇ ਵਿੱਚ ਦੋ ਵਾਰ ਲਗਾਓ।

7/7
ਕੱਚਾ ਦੁੱਧ ਹਰ ਕੋਈ ਵਰਤੋਂ ਵਿੱਚ ਲੈ ਕੇ ਆਉਂਦਾ ਹੈ। ਕੱਚੇ ਦੁੱਧ ਵਿੱਚ ਸ਼ਹਿਦ  ਮਿਲਾ ਕੇ ਲਗਾ ਸਕਦੇ ਹੋ। ਇਸ ਤੋ ਇਲਾਵਾ ਕੱਚੇ ਨੂੰ ਕਲੀਨਰ ਦੀ ਤਰ੍ਹਾਂ ਵੀ ਵਰਤੋਂ ਵਿੱਚ ਲਿਆ ਸਕਦੇ ਹੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ

Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ

ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ

Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
Advertisement
ABP Premium

ਵੀਡੀਓਜ਼

Farmer Protest| Jagjit Dhallewal| ਡੱਲੇਵਾਲ ਦੇ ਸ਼ਰੀਰ 'ਚ ਵੱਡਾ ਅਸਰ, ਕਿਸਾਨਾਂ ਦੀ ਵਧੀ ਚਿੰਤਾPunjab Weather: ਪੰਜਾਬੀਓ ਸਾਵਧਾਨ, ਮੋਸਮ ਵਿਭਾਗ ਨੇ ਦਿੱਤੀ ਚੇਤਾਵਨੀਅਕਾਲ ਤਖ਼ਤ ਸਾਹਿਬ ਜਾ ਕੇ ਬੋਲਿਆ ਝੂਠ!  ਚੰਦੂ ਮਾਜਰਾ ਤੇ ਬੀਬੀ ਜਗੀਰ ਕੌਰ 'ਤੇ ਵੱਡੇ ਇਲਜ਼ਾਮMLA ਗੋਗੀ ਦੀਆਂ ਅਸਥੀਆਂ ਚੁਗਣ ਸਮੇਂ  ਭਾਵੁਕ ਹੋਵੇ ਸਪੀਕਰ ਕੁਲਤਾਰ ਸੰਧਵਾਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ

India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ

IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ

ਤੜਕੇ-ਤੜਕੇ ਵਾਪਰ ਗਿਆ ਹਾਦਸਾ, ਸਕੂਲ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ, ਦੋਵੇਂ ਡਰਾਈਵਰ ਜ਼ਖ਼ਮੀ, 15-20 ਬੱਚੇ ਸਨ ਸਵਾਰ

Embed widget