ਪੜਚੋਲ ਕਰੋ

Honey vs Jaggery: ਸ਼ਹਿਦ ਜਾਂ ਗੁੜ ਤੇਜ਼ੀ ਨਾਲ ਭਾਰ ਘਟਾਉਣ ਲਈ ਕੀ ਹੈ ਜ਼ਿਆਦਾ ਫਾਇਦੇਮੰਦ?

Honey vs Jaggery: ਜੇਕਰ ਤੁਸੀਂ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਸਿਹਤਮੰਦ ਵਜ਼ਨ ਹੋਣਾ ਬਹੁਤ ਜ਼ਰੂਰੀ ਹੈ। ਅਜਿਹੇ 'ਚ ਭਾਰ ਨੂੰ ਕੰਟਰੋਲ ਕਰਨ ਲਈ ਆਪਣੀ ਡਾਈਟ 'ਤੇ ਵੱਧ ਤੋਂ ਵੱਧ ਧਿਆਨ ਦਿਓ।

Honey vs Jaggery

1/9
ਜੇਕਰ ਤੁਸੀਂ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਸਿਹਤਮੰਦ ਵਜ਼ਨ ਹੋਣਾ ਬਹੁਤ ਜ਼ਰੂਰੀ ਹੈ।  ਅਜਿਹੇ 'ਚ ਭਾਰ ਨੂੰ ਕੰਟਰੋਲ ਕਰਨ ਲਈ ਆਪਣੀ ਡਾਈਟ 'ਤੇ ਵੱਧ ਤੋਂ ਵੱਧ ਧਿਆਨ ਦਿਓ।

2/9
ਭਾਰ ਘਟਾਉਣ ਲਈ ਮਿੱਠੀਆਂ ਚੀਜ਼ਾਂ ਤੋਂ ਦੂਰ ਰਹੋ। ਖਾਸ ਕਰਕੇ ਮਿੱਠੀ ਵਾਲੀਆਂ ਚੀਜ਼ਾਂ ਘੱਟ ਖਾਓ।

3/9
ਖੰਡ ਦੀ ਬਜਾਏ, ਤੁਸੀਂ ਮਿਠਾਈਆਂ ਲਈ ਸ਼ਹਿਦ ਜਾਂ ਗੁੜ ਦੀ ਵਰਤੋਂ ਕਰ ਸਕਦੇ ਹੋ। ਇਹ ਦੋਵੇਂ ਸਿਹਤ ਲਈ ਬਿਹਤਰ ਹਨ। ਹਾਲਾਂਕਿ ਇਹ ਜਾਣਨਾ ਵੀ ਜ਼ਰੂਰੀ ਹੈ ਕਿ ਮੋਟਾਪਾ ਘੱਟ ਕਰਨ ਲਈ ਸ਼ਹਿਦ ਜਾਂ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ?

4/9
ਸ਼ਹਿਦ ਇੱਕ ਕੁਦਰਤੀ ਮਿੱਠਾ ਹੁੰਦਾ ਹੈ, ਜੋ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ। ਸ਼ਹਿਦ ਵਿੱਚ ਅਜਿਹੇ ਗੁਣ ਪਾਏ ਜਾਂਦੇ ਹਨ ਜੋ ਤੁਹਾਡੇ ਸਰੀਰ ਨੂੰ ਲਾਭ ਪਹੁੰਚਾਉਂਦੇ ਹਨ।

5/9
ਸ਼ਹਿਦ ਇਲੈਕਟ੍ਰੋਲਾਈਟਸ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਨੂੰ ਡੀਟੌਕਸਫਾਈ ਕਰਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਸ਼ਹਿਦ ਵਿੱਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ ਜੋ ਸੋਜ ਨੂੰ ਵੀ ਘੱਟ ਕਰਦਾ ਹੈ। ਇਸ ਤੋਂ ਇਲਾਵਾ ਸ਼ਹਿਦ ਚਮੜੀ ਅਤੇ ਦਿਲ ਲਈ ਵੀ ਚੰਗਾ ਹੈ।

6/9
ਕੁਦਰਤੀ ਮਿਠਾਸ ਲਈ ਗੁੜ ਵੀ ਵਧੀਆ ਵਿਕਲਪ ਹੈ। ਗੁੜ ਦਾ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ, ਜਿਸ ਕਾਰਨ ਸ਼ੂਗਰ ਦੇ ਮਰੀਜ਼ ਵੀ ਇਸ ਨੂੰ ਸੀਮਤ ਮਾਤਰਾ 'ਚ ਖਾ ਸਕਦੇ ਹਨ।

7/9
ਗੁੜ ਵਿੱਚ ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਮਿਨਰਲਸ ਅਤੇ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ। ਗੁੜ ਖਾਣ ਨਾਲ ਇਮਿਊਨਿਟੀ ਅਤੇ ਹੀਮੋਗਲੋਬਿਨ ਵਧਦਾ ਹੈ। ਇਹ ਕਬਜ਼ ਅਤੇ ਪੇਟ ਦੀ ਸੋਜ ਨੂੰ ਵੀ ਘੱਟ ਕਰਦਾ ਹੈ।

8/9
ਡਾਈਟੀਸ਼ੀਅਨ ਸਵਾਤੀ ਸਿੰਘ ਦੇ ਅਨੁਸਾਰ, ਸ਼ਹਿਦ ਅਤੇ ਗੁੜ ਦੋਵੇਂ ਭਾਰ ਘਟਾਉਣ ਲਈ ਵਧੀਆ ਵਿਕਲਪ ਹਨ। ਦੋਵੇਂ ਘੱਟ ਕੈਲੋਰੀ ਅਤੇ ਕੁਦਰਤੀ ਮਿੱਠੇ ਹਨ। ਭਾਰ ਘਟਾਉਣ ਲਈ ਦੋਵੇਂ ਚੀਜ਼ਾਂ ਸੀਮਤ ਮਾਤਰਾ 'ਚ ਖਾਧੀਆਂ ਜਾ ਸਕਦੀਆਂ ਹਨ।

9/9
ਤੁਸੀਂ ਚੀਨੀ ਦੀ ਬਜਾਏ ਗੁੜ ਜਾਂ ਸ਼ਹਿਦ ਦੀ ਵਰਤੋਂ ਕਰ ਸਕਦੇ ਹੋ। ਜੀ ਹਾਂ, ਕਈ ਵਾਰ ਸ਼ਹਿਦ ਵਿੱਚ ਮਿਲਾਵਟ ਦੇਖਣ ਨੂੰ ਮਿਲਦੀ ਹੈ, ਅਜਿਹੇ ਵਿੱਚ ਗੁੜ ਇੱਕ ਚੰਗਾ ਬਦਲ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget