ਪੜਚੋਲ ਕਰੋ

ਕੀ ਘਰ ‘ਚ ਵੀ ਚੈੱਕ ਕਰ ਸਕਦੇ ਸਪਰਮ ਕਾਊਂਟ? ਜਾਣ ਲਓ ਸੌਖਾ ਤਰੀਕਾ

ਅੱਜਕੱਲ੍ਹ ਦੇ ਬਦਲਦੇ ਲਾਈਫਸਟਾਈਲ ਅਤੇ ਤਣਾਅਪੂਰਨ ਮਾਹੌਲ ਵਿੱਚ ਬਾਂਝਪਨ ਇੱਕ ਆਮ ਸਮੱਸਿਆ ਬਣ ਗਈ ਹੈ। WHO ਦੇ ਅਨੁਸਾਰ, ਦੁਨੀਆ ਭਰ ਵਿੱਚ ਲਗਭਗ 10-20% ਜੋੜੇ ਬਾਂਝਪਨ ਤੋਂ ਪ੍ਰਭਾਵਿਤ ਹਨ।

Sperm Count

1/5
ਮਰਦਾਂ ਵਿੱਚ ਬਾਂਝਪਨ ਦਾ ਮੁੱਖ ਕਾਰਨ ਸ਼ੁਕਰਾਣੂਆਂ ਦੀ ਗਿਣਤੀ, ਸ਼ੁਕਰਾਣੂਆਂ ਦੀ ਗਤੀਸ਼ੀਲਤਾ ਅਤੇ ਮੌਰਫੋਲੌਜੀ ਵਿੱਚ ਕਮੀ ਹੈ। ਕੀ ਤੁਸੀਂ ਜਾਣਦੇ ਹੋ ਕਿ ਹੁਣ ਤੁਹਾਨੂੰ ਆਪਣੇ ਸ਼ੁਕਰਾਣੂਆਂ ਦੀ ਗਿਣਤੀ ਦੀ ਜਾਂਚ ਕਰਨ ਲਈ ਕਿਸੇ ਕਲੀਨਿਕ ਜਾਂ ਲੈਬ ਜਾਣ ਦੀ ਲੋੜ ਨਹੀਂ ਹੈ? ਤੁਸੀਂ ਘਰ ਬੈਠੇ ਹੀ ਸ਼ੁਕਰਾਣੂਆਂ ਦੀ ਗਿਣਤੀ ਦੀ ਜਾਂਚ ਕਰ ਸਕਦੇ ਹੋ। ਆਓ ਤੁਹਾਨੂੰ ਤਰੀਕਾ ਦੱਸਦੇ ਹਾਂ। ਜ਼ਿਕਰਯੋਗ ਹੈ ਕਿ ਪਹਿਲਾਂ ਮਰਦਾਂ ਨੂੰ ਆਪਣੇ ਸ਼ੁਕਰਾਣੂਆਂ ਦੀ ਗਿਣਤੀ ਦੀ ਜਾਂਚ ਕਰਨ ਲਈ ਇੱਕ ਫਰਟੀਲਿਟੀ ਕਲੀਨਿਕ ਜਾਂ ਲੈਬ ਜਾਣਾ ਪੈਂਦਾ ਸੀ, ਜਿੱਥੇ ਸੀਮਨ ਐਨਾਲਿਸਿਸ ਕੀਤਾ ਜਾਂਦਾ ਸੀ। ਇਹ ਪ੍ਰਕਿਰਿਆ ਪਹਿਲਾਂ ਬਹੁਤ ਸਾਰੇ ਮਰਦਾਂ ਲਈ ਅਸੁਵਿਧਾਜਨਕ ਅਤੇ ਸ਼ਰਮਨਾਕ ਹੁੰਦੀ ਸੀ, ਪਰ ਹੁਣ ਘਰ ਵਿੱਚ ਸ਼ੁਕਰਾਣੂ ਟੈਸਟ ਕਰਨ ਲਈ ਕਈ ਤਰ੍ਹਾਂ ਦੀਆਂ ਕਿੱਟਾਂ ਅਤੇ ਉਪਕਰਣ ਉਪਲਬਧ ਹਨ, ਜੋ ਪ੍ਰਾਈਵੇਸੀ ਅਤੇ ਘੱਟ ਲਾਗਤ ਦੇ ਕਾਰਨ ਤੇਜ਼ੀ ਨਾਲ ਪ੍ਰਸਿੱਧ ਹੋ ਰਹੀਆਂ ਹਨ। 2025 ਵਿੱਚ ਪ੍ਰਕਾਸ਼ਿਤ ਜਰਨਲ ਆਫ਼ ਫਰਟੀਲਿਟੀ ਐਂਡ ਸਟਰਲਿਟੀ ਐਂਡ ਪੀਐਮਸੀ ਦੀ ਇੱਕ ਸਟੱਡੀ ਇਨ੍ਹਾਂ ਹੋਮ ਟੈਸਟਿੰਗ ਕਿੱਟਾਂ ਦੀ ਪ੍ਰਭਾਵਸ਼ੀਲਤਾ ਨੂੰ ਪ੍ਰਮਾਣਿਤ ਕੀਤਾ ਹੈ।

2/5
ਇਹ ਕਿੱਟ ਸਭ ਤੋਂ ਸੌਖਾ ਅਤੇ ਸਸਤਾ ਆਪਸ਼ਨ ਹੈ, ਜੋ ਬਾਜ਼ਾਰ ਵਿੱਚ ਆਸਾਨੀ ਨਾਲ ਉਪਲਬਧ ਹਨ। ਇਹ ਟੈਸਟ ਪ੍ਰੈਗਨੈਂਸੀ ਟੈਸਟ ਕਿੱਟ ਵਾਂਗ ਕੰਮ ਕਰਦਾ ਹੈ। ਇਸ ਵਿੱਚ ਤੁਹਾਨੂੰ ਸੈਂਪਲ ਇਕੱਠਾ ਕਰਨਾ ਪਵੇਗਾ ਅਤੇ ਇਸਨੂੰ ਕਿੱਟ ਵਿੱਚ ਦਿੱਤੇ ਗਏ ਡਿਵਾਈਸ ਵਿੱਚ ਪਾਉਣਾ ਪਵੇਗਾ। ਇਹ ਤੁਹਾਨੂੰ 10 ਮਿੰਟਾਂ ਵਿੱਚ ਤੁਹਾਡੇ ਸ਼ੁਕਰਾਣੂਆਂ ਦੀ ਗਿਣਤੀ ਦੱਸ ਦੇਵੇਗਾ।

ਹੋਰ ਜਾਣੋ ਸਿਹਤ

ਹੋਰ ਵੇਖੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ

Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ

ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ,  20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers

ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਕੈਮੀਕਲ ਵਾਲੇ ਸ਼ਕਰਕੰਦ? ਤੁਰੰਤ ਛੱਡ ਦਿਓ, ਨਹੀਂ ਤਾਂ ਹੋ ਜਾਵੇਗਾ Cancer

Jalandhar: ਜਲੰਧਰ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੁਰਦੁਆਰੇ ਦੇ ਬਾਹਰ ਪਾਵਨ ਅੰਗ ਪਾੜੇ ਮਿਲੇ, ਪਿੰਡ 'ਚ ਤਣਾਅ ਤੋਂ ਬਾਅਦ ਭਾਰੀ ਪੁਲਿਸ ਫੋਰਸ ਤੈਨਾਤ

Punjab News: ਪੰਜਾਬ ਸਰਕਾਰ ਵੱਲੋਂ ਗੰਨੇ ਕਿਸਾਨਾਂ ਨੂੰ ਵੱਡਾ ਤੋਹਫਾ, 416 ਰੁਪਏ ਪ੍ਰੀਤ ਕੁਇੰਟਲ ਮਿਲੇਗਾ ਗੰਨੇ ਦਾ ਰੇਟ, ਗਦ-ਗਦ ਹੋਏ ਕਿਸਾਨ

Embed widget