ਪੜਚੋਲ ਕਰੋ

ਕੀ ਸ਼ਰਾਬ ਨਾਲ ਹੋ ਸਕਦੈ ਬਿਮਾਰੀਆਂ ਦਾ ਇਲਾਜ! ਮਾਹਰਾਂ ਨੇ ਦਿੱਤੀ ਇਹ ਸਲਾਹ

ਸ਼ਰਾਬ ਤੋਂ ਹਮੇਸ਼ਾਂ ਦੂਰ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ ਕਿਉਂਕਿ ਇਹ ਇਮਿਊਨ ਸਿਸਟਮ ਨੂੰ ਕਮਜ਼ੋਰ ਕਰਨ ਦਾ ਕੰਮ ਕਰਦਾ ਹੈ। ਕੀ ਤੁਸੀਂ ਜਾਣਦੇ ਹੋ ਕਿ 2018 ਵਿੱਚ ਜਦੋਂ ਸਭ ਤੋਂ ਖਤਰਨਾਕ ਮਹਾਂਮਾਰੀ ਨੇ ਦੁਨੀਆਂ ਨੂੰ ਪ੍ਰਭਾਵਤ ਕੀਤਾ ਸੀ...

ਸ਼ਰਾਬ

1/9
. ਸ਼ਰਾਬ ਤੋਂ ਹਮੇਸ਼ਾਂ ਦੂਰ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ ਕਿਉਂਕਿ ਇਹ ਇਮਿਊਨ ਸਿਸਟਮ ਨੂੰ ਕਮਜ਼ੋਰ ਕਰਨ ਦਾ ਕੰਮ ਕਰਦਾ ਹੈ। ਕੀ ਤੁਸੀਂ ਜਾਣਦੇ ਹੋ ਕਿ 2018 ਵਿੱਚ ਜਦੋਂ ਸਭ ਤੋਂ ਖਤਰਨਾਕ ਮਹਾਂਮਾਰੀ ਨੇ ਦੁਨੀਆਂ ਨੂੰ ਪ੍ਰਭਾਵਤ ਕੀਤਾ ਸੀ ਤਾਂ ਮੈਡੀਕਲ ਮਾਹਰ ਖ਼ੁਦ ਵਿਸਕੀ ਦਾ ਸਮਰਥਨ ਕਰਦੇ ਸਨ। ਸਪੈਨਿਸ਼ ਫਲੂ ਨੂੰ ਸਾਰੀਆਂ ਮਹਾਂਮਾਰੀਆਂ ਦਾ ਸਭ ਤੋਂ ਘਾਤਕ ਮੰਨਿਆ ਜਾਂਦਾ ਹੈ ਕਿਉਂਕਿ ਇਸ ਨੇ ਵਿਸ਼ਵ ਦੀ 3-5 ਪ੍ਰਤੀਸ਼ਤ ਆਬਾਦੀ ਨੂੰ ਖਤਮ ਕਰ ਦਿੱਤਾ ਸੀ। ਅੰਦਾਜਾ ਹੈ ਕਿ 1918 ਤੇ 1920 ਵਿਚਕਾਰ 50-100 ਮਿਲੀਅਨ ਲੋਕਾਂ ਦੀਆਂ ਜਾਨਾਂ ਗਈਆਂ ਸਨ।

2/9
ਦਵਾਈ ਵਜੋਂ ਵਿਸਕੀ ਦੀ ਵਰਤੋਂ : ਅਮਰੀਕਾ ਵਿੱਚ ਸਪੈਨਿਸ਼ ਫਲੂ ਦੇ ਵਧਣ ਨਾਲ ਲੋਕ ਆਪਣੇ ਪੁਰਾਣੇ ਇਲਾਜ ਭਾਵ ਵਿਸਕੀ ਵੱਲ ਮੁੜ ਆਏ। ਇਸ ਦੀ ਥੋੜ੍ਹੀ ਜਿਹੀ ਮਾਤਰਾ ਵਿੱਚ ਸਿਫਾਰਸ਼ ਕੀਤੀ ਜਾਂਦੀ ਸੀ। ਇਸ ਵਿੱਚ ਚਿਕਿਤਸਕ ਲਾਭ ਹੋਣ ਬਾਰੇ ਕਿਹਾ ਜਾਂਦਾ ਸੀ। ਡਾਕਟਰ, ਨਰਸਾਂ ਤੇ ਫਰੰਟਲਾਈਨ ਕਰਮਚਾਰੀ ਆਪਣੇ ਆਪ ਨੂੰ ਫਲੂ ਤੋਂ ਬਚਾਉਣ ਲਈ ਨਿਯਮਿਤ ਵਿਸਕੀ ਦੀ ਵਰਤੋਂ ਕਰਦੇ ਸਨ।

3/9
ਕੁਝ ਡਾਕਟਰਾਂ ਦਾ ਮੰਨਣਾ ਸੀ ਕਿ ਵਿਸਕੀ ਸਾਹ ਪ੍ਰਣਾਲੀ ਤੇ ਬਿਮਾਰੀ ਨਾਲ ਕਮਜ਼ੋਰ ਦਿਲ ਨੂੰ ਉਤੇਜਿਤ ਕਰਨ ਵਿਚ ਸਹਾਇਤਾ ਕਰਦੀ ਹੈ। ਕਿਉਂਕਿ 1918 ਵਿਚ ਉਸ ਸਮੇਂ ਕੋਈ ਐਂਟੀਬਾਇਓਟਿਕ ਦਵਾਈਆਂ ਨਹੀਂ ਸਨ, ਇਸ ਲਈ ਮਰੀਜ਼ਾਂ ਨੂੰ ਐਸਪਰੀਨ ਤੇ ਸਟ੍ਰਾਈਕਨਾਈਨ ਤੋਂ ਲੈ ਕੇ ਹੌਰਲਿਕ, ਵਿੱਕਸ ਭਾਪੋਰਬ ਤੇ ਵਿਸਕੀ ਸਮੇਤ ਕਈ ਕਿਸਮਾਂ ਦੇ ਇਸਤੇਮਾਲ ਕੀਤਾ ਗਿਆ ਸੀ।

4/9
image 4
image 4
5/9
4 ਅਪ੍ਰੈਲ, 1919 ਨੂੰ ਇਕ ਅਖਬਾਰ ਵਿੱਚ ਪ੍ਰਕਾਸ਼ਤ ਲੇਖ ਵਿਚ ਕਿਹਾ ਗਿਆ ਸੀ ਕਿ ਵਿਸਕੀ ਨਾ ਸਿਰਫ ਉਤੇਜਕ ਵਜੋਂ ਕੰਮ ਕਰਦੀ ਹੈ, ਬਲਕਿ ਇਹ ਦਰਦ ਤੋਂ ਰਾਹਤ ਦਿਵਾਉਣ ਲਈ ਹੈ। ਇਹ ਬੇਅਰਾਮੀ ਤੋਂ ਛੁਟਕਾਰਾ ਅਤੇ ਸਿਹਤ ਦੀ ਭਾਵਨਾ ਪੈਦਾ ਕਰਦੀ ਹੈ, ਜੋ ਨਿਸ਼ਚਤ ਤੌਰ ਤੇ ਲਾਗ ਦੇ ਵਿਰੋਧ ਵਿੱਚ ਸਹਾਇਤਾ ਕਰਦੀ ਹੈ।

6/9
ਰਿਪੋਰਟ ਵਿਚ ਇਕ ਸ਼ਰਾਬ ਵੇਚਣ ਵਾਲੇ ਦੇ ਹਵਾਲੇ ਨਾਲ ਕਿਹਾ ਗਿਆ ਹੈ, “ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਅਸੀਂ ਵਿਸਕੀ ਦੀ ਮਾਤਰਾ ਨਾਲੋਂ ਤਿੰਨ ਗੁਣਾ ਜ਼ਿਆਦਾ ਵੇਚੀ। ਲੋਕ ਵਿਸਕੀ ਦੀ ਵਰਤੋਂ ਕੇਕ ਸਮੇਤ ਕਈ ਹੋਰ ਸਮੱਗਰੀ ਨਾਲ ਕਰਦੇ ਹਨ ਤੇ ਕੁਝ ਲੋਕ ਸਿੱਧੇ ਇਸਤੇਮਾਲ ਕਰਦੇ ਹਨ। ਸਾਡੇ ਕੁਝ ਗਾਹਕ ਨੇ ਦੱਸਿਆ ਹੈ ਕਿ ਡਾਕਟਰਾਂ ਨੇ ਵਿਸਕੀ ਦੀ ਵਰਤੋਂ ਦੀ ਸਿਫਾਰਸ਼ ਕੀਤੀ ਹੈ ਤੇ ਹੋਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਦੋਸਤਾਂ ਨੂੰ ਇਸ ਦੀ ਵਰਤੋਂ ਦੇ ਚੰਗੇ ਨਤੀਜੇ ਪ੍ਰਾਪਤ ਹੋਏ। ਇੱਥੋਂ ਤਕ ਕਿ ਜਿਨ੍ਹਾਂ ਲੋਕਾਂ ਨੇ ਆਪਣੀ ਜ਼ਿੰਦਗੀ ਵਿਚ ਵਿਸਕੀ ਕਦੇ ਨਹੀਂ ਪੀਤੀ, ਹੁਣ ਇਹ ਲੋਕ ਵੀ ਇਸਤੇਮਾਲ ਕਰ ਰਹੇ ਹਨ।
ਰਿਪੋਰਟ ਵਿਚ ਇਕ ਸ਼ਰਾਬ ਵੇਚਣ ਵਾਲੇ ਦੇ ਹਵਾਲੇ ਨਾਲ ਕਿਹਾ ਗਿਆ ਹੈ, “ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਅਸੀਂ ਵਿਸਕੀ ਦੀ ਮਾਤਰਾ ਨਾਲੋਂ ਤਿੰਨ ਗੁਣਾ ਜ਼ਿਆਦਾ ਵੇਚੀ। ਲੋਕ ਵਿਸਕੀ ਦੀ ਵਰਤੋਂ ਕੇਕ ਸਮੇਤ ਕਈ ਹੋਰ ਸਮੱਗਰੀ ਨਾਲ ਕਰਦੇ ਹਨ ਤੇ ਕੁਝ ਲੋਕ ਸਿੱਧੇ ਇਸਤੇਮਾਲ ਕਰਦੇ ਹਨ। ਸਾਡੇ ਕੁਝ ਗਾਹਕ ਨੇ ਦੱਸਿਆ ਹੈ ਕਿ ਡਾਕਟਰਾਂ ਨੇ ਵਿਸਕੀ ਦੀ ਵਰਤੋਂ ਦੀ ਸਿਫਾਰਸ਼ ਕੀਤੀ ਹੈ ਤੇ ਹੋਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਦੋਸਤਾਂ ਨੂੰ ਇਸ ਦੀ ਵਰਤੋਂ ਦੇ ਚੰਗੇ ਨਤੀਜੇ ਪ੍ਰਾਪਤ ਹੋਏ। ਇੱਥੋਂ ਤਕ ਕਿ ਜਿਨ੍ਹਾਂ ਲੋਕਾਂ ਨੇ ਆਪਣੀ ਜ਼ਿੰਦਗੀ ਵਿਚ ਵਿਸਕੀ ਕਦੇ ਨਹੀਂ ਪੀਤੀ, ਹੁਣ ਇਹ ਲੋਕ ਵੀ ਇਸਤੇਮਾਲ ਕਰ ਰਹੇ ਹਨ।"
7/9
ਸਪੈਨਿਸ਼ ਫਲੂ ਦੌਰਾਨ ਇਲਾਜ : ਯੂਐਸ ਨੇਵੀ ਦੇ ਸ਼ਿਕਾਗੋ ਨੇੜੇ ਨੇਵਲ ਸਟੇਸ਼ਨ ਗ੍ਰੇਟ ਲੇਕਸ ਵਿਖੇ ਤਾਇਨਾਤ ਨਰਸ ਜੂਲੀ ਮੇਬੇਲ ਬ੍ਰਾਊਨ ਦਾ ਕਹਿੰਦੀ ਹੈ, “ਸਾਡੇ ਕੋਲ ਬਹੁਤ ਸਾਰੇ ਮਰੀਜ਼ ਹੁੰਦੇ ਸਨ ਪਰ ਉਨ੍ਹਾਂ ਦੇ ਇਲਾਜ ਲਈ ਸਮਾਂ ਨਹੀਂ ਸੀ। ਅਸੀਂ ਸਰੀਰ ਦਾ ਤਾਪਮਾਨ ਵੀ ਨਹੀਂ ਮਾਪਦੇ ਸਨ, ਇੱਥੋਂ ਤਕ ਕਿ ਸਾਡੇ ਕੋਲ ਬਲੱਡ ਪ੍ਰੈਸ਼ਰ ਚੈੱਕ ਕਰਨ ਦਾ ਸਮਾਂ ਵੀ ਨਹੀਂ ਸੀ। ਅਸੀਂ ਉਨ੍ਹਾਂ ਨੂੰ ਥੋੜੀ ਜਿਹੀ ਗਰਮ ਵਿਸਕੀ ਦਿੰਦੇ ਸੀ, ਸਾਡੇ ਕੋਲ ਉਸ ਵੇਲੇ ਇਹੀ ਕੁੱਝ ਸੀ। ਇਹ ਬਹੁਤ ਭਿਆਨਕ ਸਮਾਂ ਸੀ। ਹਰ ਵੇਲੇ ਮਾਸਕ ਤੇ ਗਾਊਨ ਪਾਉਣਾ ਪੈਂਦਾ ਸੀ।

8/9
ਕੀ ਵਿਸਕੀ ਨੂੰ ਦਵਾਈ ਵਜੋਂ ਵਰਤਿਆ ਜਾ ਸਕਦਾ?: ਸਪੈਨਿਸ਼ ਫਲੂ ਦੌਰਾਨ ਵਿਸਕੀ ਪਿੱਛੇ ਵਿਗਿਆਨਕ ਸਬੂਤ ਦਾ ਸਮਰਥਨ ਨਹੀਂ ਕੀਤਾ ਗਿਆ ਸੀ। ਇਹ ਸਿਰਫ ਡਾਕਟਰਾਂ ਦੁਆਰਾ ਤਜਵੀਜ਼ ਕੀਤਾ ਗਿਆ ਸੀ ਕਿਉਂਕਿ ਇਹ ਇੱਕ ਦਰਦ ਨਿਵਾਰਕ ਵਜੋਂ ਕੰਮ ਕਰਦਾ ਸੀ ਅਤੇ ਨਸ਼ੇ ਦੇ ਪ੍ਰਭਾਵ ਪੈਦਾ ਕਰਕੇ ਬਿਮਾਰੀ ਤੋਂ ਕੁਝ ਰਾਹਤ ਮਿਲਦੀ ਸੀ।

9/9
ਵਿਸਕੀ ਤੇ ਰੋਗੀ ਨੂੰ ਮਿਲਣ ਵਾਲੇ ਔਸ਼ਧੀ ਲਾਭਾਂ ਵਿੱਚ ਕੋਈ ਸੰਬੰਧ ਨਹੀਂ ਹੈ। 1917 ਵਿਚ, ਅਮੈਰੀਕਨ ਮੈਡੀਕਲ ਐਸੋਸੀਏਸ਼ਨ ਨੇ ਇਹ ਵੀ ਕਿਹਾ ਸੀ ਕਿ ਸ਼ਰਾਬ ਆਪਣੇ ਆਪ ਵਿੱਚ ਕੋਈ ਚਿਕਿਤਸਕ ਗੁਣ ਨਹੀਂ ਰੱਖਦਾ। ਅੱਜ ਦੇ ਸਮੇਂ ਵਿਚ, ਜੇ ਤੁਸੀਂ ਕੋਵਿਡ-19 ਨਾਲ ਜੁੜੇ ਲੱਛਣ ਵੇਖਦੇ ਹੋ ਤਾਂ ਆਪਣੇ ਆਪ ਦਾ ਇਲਾਜ ਨਾ ਕਰਨਾ ਬਿਹਤਰ ਹੈ ਕਿਉਂਕਿ ਇਹ ਲੱਛਣਾਂ ਨੂੰ ਵਿਗੜ ਸਕਦਾ ਹੈ ਤੇ ਹੋਰ ਸਮੱਸਿਆਵਾਂ ਦਾ ਸੱਦਾ ਦੇ ਸਕਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget