ਪੜਚੋਲ ਕਰੋ

ਮਾਨਸੂਨ ਦੇ ਮੌਸਮ 'ਚ ਤੁਹਾਨੂੰ ਕਿੰਨਾ ਪੀਣਾ ਚਾਹੀਦੈ ਪਾਣੀ?, ਜਾਣੋ

ਮਾਨਸੂਨ ਭਾਵ ਬਾਰਿਸ਼ ਦੇ ਮੌਸਮ ਵਿੱਚ ਲੋਕ ਪਾਣੀ ਦੀ ਘੱਟ ਜ਼ਰੂਰਤ ਮਹਿਸੂਸ ਕਰਦੇ ਹਨ। ਪਰ ਇਸ ਦਾ ਮਤਲਬ ਇਹ ਬਿਲਕੁਲ ਨਹੀਂ ਹੈ ਕਿ ਜੇ ਪਿਆਸ ਨਹੀਂ ਲੱਗ ਰਹੀ ਤਾਂ ਪਾਣੀ ਵੀ ਨਾ ਪੀਤਾ ਜਾਵੇ।

ਮਾਨਸੂਨ ਦੇ ਮੌਸਮ 'ਚ ਤੁਹਾਨੂੰ ਕਿੰਨਾ ਪੀਣਾ ਚਾਹੀਦੈ ਪਾਣੀ?

1/6
Health Care Tips : ਸਿਹਤਮੰਦ ਰਹਿਣ ਲਈ ਪਾਣੀ ਪੀਣਾ ਬਹੁਤ ਜ਼ਰੂਰੀ ਹੈ। ਕਿਉਂਕਿ ਪਾਣੀ ਪੀਣ ਨਾਲ ਨਾ ਸਿਰਫ ਡੀਹਾਈਡ੍ਰੇਸ਼ਨ ਦੀ ਸਮੱਸਿਆ ਦੂਰ ਹੁੰਦੀ ਹੈ, ਸਗੋਂ ਕਬਜ਼ ਅਤੇ ਸਰੀਰ ਨਾਲ ਜੁੜੀਆਂ ਕਈ ਹੋਰ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦਾ ਹੈ। ਸਿਹਤ ਮਾਹਰ ਰੋਜ਼ਾਨਾ 8-10 ਗਿਲਾਸ ਪਾਣੀ ਪੀਣ ਦੀ ਸਲਾਹ ਦਿੰਦੇ ਹਨ। ਗਰਮੀਆਂ ਦੇ ਮੌਸਮ ਵਿੱਚ ਸਾਨੂੰ ਪਿਆਸ ਜ਼ਿਆਦਾ ਲੱਗਦੀ ਹੈ। ਇਸ ਲਈ ਅਸੀਂ ਪਾਣੀ ਵੀ ਜ਼ਿਆਦਾ ਪੀਂਦੇ ਹਾਂ। ਹਾਲਾਂਕਿ, ਜਿਵੇਂ-ਜਿਵੇਂ ਮੌਸਮ ਬਦਲਦਾ ਹੈ, ਉਵੇਂ ਹੀ ਸਾਨੂੰ ਪਾਣੀ ਪੀਣ ਦੀ ਜ਼ਰੂਰਤ ਹੁੰਦੀ ਹੈ।

2/6
ਤੁਸੀਂ ਦੇਖਿਆ ਹੋਵੇਗਾ ਕਿ ਜਿੰਨੀ ਪਿਆਸ ਅਸੀਂ ਗਰਮੀਆਂ 'ਚ ਮਹਿਸੂਸ ਕਰਦੇ ਹਾਂ, ਓਨੀ ਪਿਆਸ ਸਰਦੀਆਂ 'ਚ ਨਹੀਂ ਲੱਗਦੀ। ਸਰਦੀਆਂ ਦੇ ਮੌਸਮ 'ਚ ਲੋਕ ਘੱਟ ਪਾਣੀ ਪੀਂਦੇ ਹਨ ਪਰ ਫਿਰ ਵੀ ਡੀਹਾਈਡ੍ਰੇਸ਼ਨ ਦੀ ਸਮੱਸਿਆ ਮਹਿਸੂਸ ਨਹੀਂ ਹੁੰਦੀ। ਇਸੇ ਤਰ੍ਹਾਂ ਮਾਨਸੂਨ ਭਾਵ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਪਾਣੀ ਦੀ ਘੱਟ ਲੋੜ ਮਹਿਸੂਸ ਹੁੰਦੀ ਹੈ। ਪਰ ਇਸ ਦਾ ਇਹ ਮਤਲਬ ਬਿਲਕੁਲ ਨਹੀਂ ਹੈ ਕਿ ਜੇ ਤੁਹਾਨੂੰ ਪਿਆਸ ਨਹੀਂ ਹੈ ਤਾਂ ਤੁਹਾਨੂੰ ਪਾਣੀ ਨਹੀਂ ਪੀਣਾ ਚਾਹੀਦਾ। ਹੁਣ ਸਵਾਲ ਇਹ ਉੱਠਦਾ ਹੈ ਕਿ ਮਾਨਸੂਨ ਵਿੱਚ ਰੋਜ਼ਾਨਾ ਕਿੰਨਾ ਪਾਣੀ ਪੀਣਾ ਚਾਹੀਦਾ ਹੈ ਤੇ ਕਿਉਂ?

3/6
ਹਰ ਮੌਸਮ ਚ ਰੱਖਣਾ ਚਾਹੀਦੈ ਖੁਦ ਨੂੰ ਡੀਹਾਈਡ੍ਰੇਟ : TOI ਦੀ ਇੱਕ ਰਿਪੋਰਟ ਦੇ ਅਨੁਸਾਰ, ਇੱਕ Nutritionist ਨੇ ਦੱਸਿਆ ਕਿ ਸਾਡਾ ਸਰੀਰ 70 ਪ੍ਰਤੀਸ਼ਤ ਪਾਣੀ ਨਾਲ ਬਣਿਆ ਹੈ। ਜਦੋਂ ਸਰੀਰ ਵਿੱਚ ਪਾਣੀ ਦੀ ਕਮੀ ਹੁੰਦੀ ਹੈ, ਤਾਂ ਡੀਹਾਈਡ੍ਰੇਸ਼ਨ ਕਾਰਨ ਸੈੱਲ ਸੁੰਗੜ ਜਾਂਦੇ ਹਨ ਤੇ ਠੀਕ ਤਰ੍ਹਾਂ ਕੰਮ ਨਹੀਂ ਕਰ ਪਾਉਂਦੇ। ਸੈੱਲਾਂ ਨੂੰ ਆਪਣਾ ਕੰਮ ਸਹੀ ਢੰਗ ਨਾਲ ਕਰਨ ਲਈ ਬਹੁਤ ਜ਼ਿਆਦਾ ਪਾਣੀ ਦੀ ਲੋੜ ਹੁੰਦੀ ਹੈ। ਵਿਅਕਤੀ ਨੂੰ ਹਰ ਮੌਸਮ ਵਿੱਚ ਆਪਣੇ ਆਪ ਨੂੰ ਹਾਈਡਰੇਟ ਰੱਖਣਾ ਚਾਹੀਦਾ ਹੈ।

4/6
ਮਾਨਸੂਨ 'ਚ ਕਿੰਨਾ ਪੀਣਾ ਚਾਹੀਦੈ ਪਾਣੀ : ਮਾਹਰ ਦੱਸਦੇ ਹਨ ਕਿ ਜੇ ਤੁਹਾਨੂੰ Pitta ਦੀ ਸਮੱਸਿਆ ਹੈ ਤਾਂ ਆਪਣੇ ਆਪ ਨੂੰ ਠੰਡਾ ਰੱਖਣ ਲਈ ਰੋਜ਼ਾਨਾ ਤਿੰਨ ਜਾਂ ਸਾਢੇ ਤਿੰਨ ਲੀਟਰ ਪਾਣੀ ਪੀਣਾ ਚਾਹੀਦਾ ਹੈ। ਨਾਲ ਹੀ, ਜੇ ਤੁਹਾਨੂੰ Kapha ਹੈ, ਤਾਂ ਤੁਸੀਂ ਪਾਣੀ ਨੂੰ ਸਵਭਾਵਿਕ ਰੂਪ ਨਾਲ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਣਾ ਚਾਹੀਦਾ ਹੈ। ਜੇ ਤੁਸੀਂ Vata ਸੁਭਾਅ ਦੇ ਹੋ, ਤਾਂ ਹੋ ਸਕਦਾ ਹੈ ਕਿ ਤੁਹਾਨੂੰ ਦਿਨ ਭਰ ਪਿਆਸ ਨਾ ਲੱਗੇ ਤੇ ਬਾਅਦ ਵਿੱਚ ਥਕਾਵਟ ਮਹਿਸੂਸ ਹੋਵੇ। Vata ਵਾਲੇ ਲੋਕਾਂ ਨੂੰ ਰੋਜ਼ਾਨਾ 8 ਗਲਾਸ ਪਾਣੀ ਪੀਣਾ ਚਾਹੀਦਾ ਹੈ। ਪਾਣੀ ਵਾਤ ਨੂੰ ਦੂਰ ਕਰਦਾ ਹੈ।

5/6
ਜ਼ਿਆਦਾ ਪਾਣੀ ਪੀਣ ਨਾਲ ਕਈ ਬਿਮਾਰੀਆਂ ਹੁੰਦੀਆਂ ਨੇ ਦੂਰ : ਚਾਹੇ ਗਰਮੀ ਹੋਵੇ, ਸਰਦੀ ਹੋਵੇ ਜਾਂ ਮਾਨਸੂਨ, ਹਰ ਮੌਸਮ 'ਚ ਖੂਬ ਪਾਣੀ ਪੀਣਾ ਚਾਹੀਦਾ ਹੈ। ਕਿਉਂਕਿ ਬਦਲਦੇ ਮੌਸਮ ਦੇ ਨਾਲ ਕਈ ਬੀਮਾਰੀਆਂ ਦਾ ਖਤਰਾ ਵੀ ਵਧ ਜਾਂਦਾ ਹੈ ਤੇ ਪਾਣੀ ਇਨ੍ਹਾਂ ਤੋਂ ਬਚਾਅ 'ਚ ਤੁਹਾਡੀ ਕਾਫੀ ਮਦਦ ਕਰ ਸਕਦਾ ਹੈ। ਇਸ ਨੂੰ ਪੀਣ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ।

6/6
ਇਮਿਊਨਿਟੀ ਸਿਸਟਮ ਸਹੀ ਹੁੰਦਾ ਹੈ। ਇਹ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਕੱਢਣ ਵਿੱਚ ਮਦਦ ਕਰਦਾ ਹੈ। ਲਿਵਰ, ਪੇਟ ਅਤੇ ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਘੱਟ ਹੁੰਦੀਆਂ ਹਨ। ਕੁੱਲ ਮਿਲਾ ਕੇ, ਤੁਹਾਨੂੰ ਕਿਸੇ ਵੀ ਮੌਸਮ ਵਿੱਚ ਪਾਣੀ ਦੀ ਪੀਣਾ ਨਹੀਂ ਛੱਡਣੀ ਚਾਹੀਦਾ। ਭਾਵੇਂ ਤੁਹਾਨੂੰ ਪਿਆਸ ਨਹੀਂ ਲੱਗ ਰਹੀ ਹੈ, ਆਪਣੇ ਆਪ ਨੂੰ ਹਾਈਡਰੇਟ ਰੱਖਣ ਲਈ ਪਾਣੀ ਜ਼ਰੂਰ ਪੀਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਮੈਰਿਜ ਪੈਲੇਸਾਂ ਨੂੰ ਲੈ ਸਖਤ ਹਦਾਇਤਾਂ ਜਾਰੀ, ਇਹ ਕੰਮ ਪਏਗਾ ਭਾਰੀ...

ਪੰਜਾਬ 'ਚ ਧੁੰਦ ਪੈਣ ਨਾਲ ਲੋਕ ਪਰੇਸ਼ਾਨ, ਮੀਂਹ ਪੈਣ ਦੇ ਆਸਾਰ; ਕਈ ਥਾਵਾਂ 'ਤੇ ਵਿਜ਼ੀਬਲਿਟੀ ਜ਼ੀਰੋ ਦੇ ਨੇੜੇ, ਜਾਣੋ ਆਪਣੇ ਸ਼ਹਿਰ ਦਾ ਹਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

Embed widget