ਪੜਚੋਲ ਕਰੋ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਕੀ ਤੁਹਾਨੂੰ ਵੀ ਧੂੜ, ਮਿੱਟੀ ਤੇ ਪ੍ਰਦੂਸ਼ਣ ਕਰਕੇ ਡਸਟ ਐਲਰਜੀ ਹੁੰਦੀ, ਜਿਸ ਕਾਰਨ ਛਿੱਕ ਆਉਣਾ, ਨੱਕ ਵਗਣਾ ਜਾਂ ਸਿਰਦਰਦ ਸ਼ੁਰੂ ਹੋ ਜਾਂਦਾ ਹੈ, ਤਾਂ ਅਸੀਂ ਤੁਹਾਨੂੰ ਕੁਝ ਘਰੇਲੂ ਉਪਾਅ ਦੱਸਾਂਗੇ, ਜਿਨ੍ਹਾਂ ਨਾਲ ਤੁਸੀਂ ਆਪਣਾ ਬਚਾਅ ਕਰ ਸਕਦੇ ਹੋ।
Dust Allergy
1/6

ਅੱਜ ਅਸੀਂ ਤੁਹਾਨੂੰ ਕੁਝ ਕੁਦਰਤੀ ਘਰੇਲੂ ਨੁਸਖੇ (DIY to reduce dust allergy) ਦੱਸਾਂਗੇ ਜਿਨ੍ਹਾਂ ਦੀ ਮਦਦ ਨਾਲ ਤੁਸੀਂ ਇਸ ਡਸਟ ਐਲਰਜੀ ਨੂੰ ਕਾਫੀ ਹੱਦ ਤੱਕ ਘੱਟ ਕਰ ਸਕਦੇ ਹੋ। ਡਸਟ ਐਲਰਜੀ ਇਕ ਬਹੁਤ ਹੀ ਆਮ ਸਮੱਸਿਆ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਹਨ। ਖਾਸ ਤੌਰ 'ਤੇ ਜਿਹੜੇ ਲੋਕ ਦਮੇ ਜਾਂ ਸਾਹ ਲੈਣ ਦੀ ਸਮੱਸਿਆ ਤੋਂ ਪੀੜਤ ਹਨ, ਉਨ੍ਹਾਂ ਨੂੰ ਇਸ ਐਲਰਜੀ ਕਾਰਨ ਵਾਰ-ਵਾਰ ਨੱਕ ਵਗਣਾ, ਛਿੱਕ ਆਉਣਾ, ਅੱਖਾਂ 'ਚ ਖਾਰਸ਼ ਆਉਣਾ, ਅੱਖਾਂ ਦਾ ਲਾਲ ਹੋਣਾ ਅਤੇ ਗਲੇ 'ਚ ਖਿਚਾਅ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
2/6

ਅਜਿਹੇ 'ਚ ਡਸਟ ਐਲਰਜੀ ਤੋਂ ਪੀੜਤ ਲੋਕਾਂ ਨੂੰ ਸਿੱਧੇ ਡਾਕਟਰ ਕੋਲ ਭੱਜਣਾ ਪੈਂਦਾ ਹੈ, ਤਾਂ ਹੀ ਇਸ 'ਤੇ ਕਾਬੂ ਪਾਇਆ ਜਾ ਸਕਦਾ ਹੈ। ਪਰ ਅੱਜ ਅਸੀਂ ਤੁਹਾਨੂੰ ਕੁਝ ਕੁਦਰਤੀ ਘਰੇਲੂ ਉਪਚਾਰ (DIY to reduce dust allergy) ਦੱਸਾਂਗੇ ਜਿਨ੍ਹਾਂ ਦੀ ਮਦਦ ਨਾਲ ਤੁਸੀਂ ਇਸ ਡਸਟ ਐਲਰਜੀ ਨੂੰ ਕਾਫੀ ਹੱਦ ਤੱਕ ਘੱਟ ਕਰ ਸਕਦੇ ਹੋ।
Published at : 22 Nov 2024 06:32 AM (IST)
ਹੋਰ ਵੇਖੋ





















