ਪੜਚੋਲ ਕਰੋ

Skin care: ਸਰਦੀਆਂ ਵਿੱਚ ਕਿਵੇਂ ਕਰੀਏ ਚਮੜੀ ਦੀ ਦੇਖਭਾਲ

ਸਰਦੀਆਂ 'ਚ ਚਮੜੀ ਖੁਸ਼ਕ ਅਤੇ ਖੁਰਦਰੀ ਹੋ ਜਾਂਦੀ ਹੈ, ਜਿਸ ਕਾਰਨ ਕਈ ਵਾਰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਖਾਸ ਤੌਰ 'ਤੇ ਸੁੱਕੀ ਚਮੜੀ ਵਾਲੇ ਲੋਕਾਂ ਨੂੰ ਸਰਦੀਆਂ ਦੇ ਮੌਸਮ ਵਿੱਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ....

Skin care

1/8
ਚਮੜੀ ਸਰੀਰ ਦਾ ਸਭ ਤੋਂ ਵੱਡਾ ਅੰਗ ਹੈ, ਚਮੜੀ ਸਾਨੂੰ ਕੀਟਾਣੂਆਂ ਤੋਂ ਬਚਾਉਂਦੀ ਹੈ ਅਤੇ ਸਰੀਰ ਦੇ ਤਾਪਮਾਨ ਨੂੰ ਨਿਯੰਤ੍ਰਿਤ ਕਰਨ ਵਿੱਚ ਮਦਦ ਕਰਦੀ ਹੈ ਇਸਦੀ ਦੇਖਭਾਲ ਕਰਨਾ ਜਰੂਰੀ ਹੈ

2/8
ਸ਼ਹਿਦ ਕੁਦਰਤੀ ਐਕਸਫੋਲੀਏਟ ਦਾ ਕੰਮ ਕਰਦਾ ਹੈ। ਇਸ ਨੂੰ ਰਾਤ ਨੂੰ ਚਿਹਰੇ 'ਤੇ ਲਗਾਉਣ ਨਾਲ ਚਮੜੀ 'ਚ ਨਿਖਾਰ ਆਉਂਦਾ ਹੈ ਅਤੇ ਤੁਹਾਡੀ ਚਮੜੀ ਦਾ ਰੰਗ ਹੌਲੀ-ਹੌਲੀ ਸਾਫ ਹੋਣ ਲੱਗਦਾ ਹੈ। ਸ਼ਹਿਦ ਲਗਾਉਣ ਨਾਲ ਚਿਹਰੇ 'ਤੇ ਜਮ੍ਹਾ ਗੰਦਗੀ ਅਤੇ ਤੇਲ ਦੂਰ ਹੁੰਦਾ ਹੈ।

3/8
ਅੱਖਾਂ ਲਈ ਵਿਟਾਮਿਨ ਏ ਮਹੱਤਵਪੂਰਨ ਹੈ, ਜਿਸਨੂੰ ਰੈਟੀਨੌਲ ਵੀ ਕਿਹਾ ਜਾਂਦਾ ਹੈ। ਇਹ ਅੱਖਾਂ ਨੂੰ ਨਮ ਰੱਖਦਾ ਹੈ । ਤੇ ਤੁਹਾਡੀ ਕੋਰਨੀਆ ਦੀ ਸਤਹ ਦੀ ਰੱਖਿਆ ਕਰਦਾ ਹੈ।

4/8
ਸਵੇਰ ਦੇ ਸਮੇਂ, ਤੁਹਾਨੂੰ ਹਮੇਸ਼ਾ ਆਪਣੇ ਚਿਹਰੇ 'ਤੇ ਕਲੀਨਜ਼ਰ, ਹਲਦੀ-ਚੰਦਨ ਦਾ ਪੇਸਟ, ਮਾਇਸਚਰਾਈਜ਼ਰ, ਸੀਰਮ ਅਤੇ ਸਨਸਕ੍ਰੀਨ ਲਗਾਉਣਾ ਚਾਹੀਦਾ ਹੈ। ਇਹ ਚੀਜ਼ਾਂ ਤੁਹਾਡੀ ਰੋਜ਼ਾਨਾ ਚਮੜੀ ਦੀ ਦੇਖਭਾਲ ਦੇ ਰੁਟੀਨ ਵਿੱਚ ਸ਼ਾਮਲ ਹੋਣੀਆਂ ਚਾਹੀਦੀਆਂ ਹਨ।

5/8
ਤੁਸੀਂ ਬਦਾਮ ਦਾ ਤੇਲ, ਨਾਰੀਅਲ ਤੇਲ, ਜੈਤੂਨ ਦਾ ਤੇਲ ਵੀ ਲਗਾ ਸਕਦੇ ਹੋ ਇਸ ਨੂੰ ਰਾਤ ਨੂੰ ਚਿਹਰੇ 'ਤੇ ਲਗਾਉਣ ਨਾਲ ਚਮੜੀ 'ਚ ਨਿਖਾਰ ਆਉਂਦਾ ਹੈ

6/8
ਹੱਥਾਂ ਦੇ ਲਈ ਨਾਰੀਅਲ ਤੇਲ, ਬਦਾਮ ਦੇ ਤੇਲ ਦੀ ਵਰਤੋਂ ਕੀਤੀ ਜਾ ਸਕਦੀ ਹੈ। ਤੁਸੀਂ ਚਾਹੋ ਤਾਂ ਇਸ ਨੂੰ ਗਲਿਸਰੀਨ ਜਾਂ ਪੈਟਰੋਲੀਅਮ ਜੈਲੀ ਦੇ ਨਾਲ ਮਿਲਾ ਕੇ ਵੀ ਇਸਤੇਮਾਲ ਕਰ ਸਕਦੇ ਹੋ। ਬਰਤਨ ਅਤੇ ਕੱਪੜੇ ਧੋਣ ਤੋਂ ਬਾਅਦ, ਤੁਹਾਡੇ ਹੱਥ ਬਹੁਤ ਖੁਸ਼ਕ ਹੋ ਜਾਂਦੇ ਹਨ। ਅਜਿਹੇ 'ਚ ਹੱਥਾਂ ਨੂੰ ਚੰਗੀ ਤਰ੍ਹਾਂ ਰਗੜੋ, ਇਸ ਦੇ ਲਈ ਚੀਨੀ 'ਚ ਨਿੰਬੂ ਦਾ ਰਸ ਮਿਲਾ ਕੇ ਹੱਥਾਂ 'ਤੇ ਲਗਾਓ।

7/8
ਪੈਰਾਂ ਦੇ ਕਾਲੇਪਨ ਨੂੰ ਦੂਰ ਕਰਨ ਲਈ ਐਲੋਵੇਰਾ ਜੈੱਲ 'ਚ ਬੇਕਿੰਗ ਪਾਊਡਰ ਅਤੇ ਨਮਕ ਮਿਲਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰੋ। ਇਸ ਪੇਸਟ ਨੂੰ ਪੈਰਾਂ ਦੇ ਕਾਲੇ ਹਿੱਸਿਆਂ 'ਤੇ ਲਗਾਓ ਅਤੇ ਪੈਰਾਂ ਦੀ ਮਾਲਿਸ਼ ਕਰੋ। ਇਸ ਪੈਕ ਨਾਲ 4-5 ਮਿੰਟ ਤੱਕ ਮਾਲਿਸ਼ ਕਰਨ ਤੋਂ ਬਾਅਦ ਕੋਸੇ ਪਾਣੀ ਨਾਲ ਪੈਰ ਧੋ ਲਓ। ਪੈਰਾਂ ਨੂੰ ਧੋਣ ਤੋਂ ਬਾਅਦ, ਉਨ੍ਹਾਂ ਨੂੰ ਸੁਕਾਓ ਅਤੇ ਨਾਰੀਅਲ ਦੇ ਤੇਲ ਨਾਲ ਪੈਰਾਂ ਦੀ ਮਾਲਿਸ਼ ਕਰੋ

8/8
ਸਰਦੀਆਂ ਵਿੱਚ ਬੁੱਲ੍ਹਾਂ ਦਾ ਫਟੇ ਹੋਣਾ ਇੱਕ ਆਮ ਸਮੱਸਿਆ ਹੈ। ਬੁੱਲ੍ਹਾਂ ਨੂੰ ਨਰਮ ਕਰਨ ਲਈ ਵੈਸਲੀਨ ਜਾਂ ਲਿਪ ਬਾਮ ਦੀ ਵਰਤੋਂ ਕਰਨੀ ਚਾਹੀਦੀ ਹੈ। ਸਿਰਫ਼ ਅਸਲੀ ਪੈਟਰੋਲੀਅਮ ਜੈਲੀ ਦੀ ਵਰਤੋਂ ਕਰੋ। ਜਿਸ ਵਿੱਚ ਕੁਦਰਤੀ ਤੱਤ ਮਿਲਾਏ ਜਾਂਦੇ ਹਨ। ਇਹ ਤੁਹਾਡੇ ਬੁੱਲ੍ਹਾਂ ਨੂੰ ਨਰਮ ਰੱਖਣ ਦੇ ਨਾਲ-ਨਾਲ ਕੁਦਰਤੀ ਤੌਰ 'ਤੇ ਗੁਲਾਬੀ ਵੀ ਰੱਖੇਗਾ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget