ਪੜਚੋਲ ਕਰੋ
Heart Attack: ਹਾਰਟ ਅਟੈਕ ਦਾ ਲਗਾਤਾਰ ਵੱਧ ਰਿਹਾ ਖਤਰਾ, ਦਿਲ ਨੂੰ ਸਿਹਤਮੰਦ ਰੱਖਣ ਲਈ ਇਹ ਚੀਜ਼ਾ ਲਾਹੇਵੰਦ
Heart Attack: ਜੇਕਰ ਤੁਸੀਂ ਰੋਜ਼ਾਨਾ ਦੀ ਖੁਰਾਕ 'ਚ ਇਨ੍ਹਾਂ ਪੰਜ ਦਾਲਾਂ ਨੂੰ ਸ਼ਾਮਲ ਕਰਦੇ ਹੋ, ਤਾਂ ਤੁਹਾਡਾ ਦਿਲ ਸਿਹਤਮੰਦ ਰਹੇਗਾ ਅਤੇ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦ ਕਰੇਗਾ। ਇਹ ਕੋਲੈਸਟ੍ਰਾਲ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।

heart attack prevention
1/6

ਆਪਣੇ ਦਿਲ ਨੂੰ ਸਿਹਤਮੰਦ ਅਤੇ ਬਿਹਤਰ ਬਣਾਉਣ ਲਈ ਤੁਸੀਂ ਇਨ੍ਹਾਂ 5 ਦਾਲਾਂ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ। ਤੁਸੀਂ ਕਈ ਬਿਮਾਰੀਆਂ ਤੋਂ ਬਚੋਗੇ।
2/6

ਦਿਲ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ, ਜਿਸ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੈ। ਕੁਝ ਅਨਾਜ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ, ਜੋ ਦਿਲ ਦੀ ਸਿਹਤ ਨੂੰ ਸੁਧਾਰਨ ਅਤੇ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ।
3/6

ਬਾਜਰਾ ਮੈਗਨੀਸ਼ੀਅਮ ਅਤੇ ਫਾਈਬਰ ਦਾ ਚੰਗਾ ਸਰੋਤ ਹੈ। ਇਹ ਦਿਲ ਅਤੇ ਕੋਲੈਸਟ੍ਰੋਲ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਂਦਾ ਹੈ।
4/6

ਜਵਾਰ ਫਾਈਬਰ, ਆਇਰਨ ਅਤੇ ਮੈਗਨੀਸ਼ੀਅਮ ਵਰਗੇ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਹ ਦਿਲ ਦੀ ਬੀਮਾਰੀ ਦੇ ਖਤਰੇ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।
5/6

ਓਟਸ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਹ ਬਲੱਡ ਪ੍ਰੈਸ਼ਰ ਨੂੰ ਘੱਟ ਕਰਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਤੋਂ ਬਚਾਉਂਦਾ ਹੈ।
6/6

ਬ੍ਰਾਊਨ ਰਾਈਸ 'ਚ ਫਾਈਬਰ, ਮੈਗਨੀਸ਼ੀਅਮ ਅਤੇ ਵਿਟਾਮਿਨ ਬੀ6 ਵਰਗੇ ਤੱਤ ਮੌਜੂਦ ਹੁੰਦੇ ਹਨ, ਇਹ ਚਿੱਟੇ ਚੌਲਾਂ ਨਾਲੋਂ ਜ਼ਿਆਦਾ ਪੌਸ਼ਟਿਕ ਹੁੰਦਾ ਹੈ। ਕੁਇਨੋਆ ਦਿਲ ਲਈ ਵੀ ਫਾਇਦੇਮੰਦ ਹੈ।
Published at : 09 Jun 2024 07:31 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅਪਰਾਧ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
