ਪੜਚੋਲ ਕਰੋ
Health News: ਜੇਕਰ ਤੁਹਾਡੇ ਸਾਹਮਣੇ ਕਿਸੇ ਨੂੰ ਦਿਲ ਦਾ ਦੌਰਾ ਪੈ ਜਾਵੇ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ, ਬਚਾ ਸਕਦੇ ਹੋ ਕਿਸੇ ਦੀ ਜਾਨ
Heart Attack: ਪਿਛਲੇ ਕੁਝ ਸਾਲਾਂ ਵਿੱਚ ਦਿਲ ਦਾ ਦੌਰਾ ਭਾਰਤ ਲਈ ਇੱਕ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਇੰਨਾ ਹੀ ਨਹੀਂ ਦੇਸ਼ 'ਚ ਹਾਰਟ ਅਟੈਕ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। 25-45 ਸਾਲ ਦੀ ਉਮਰ ਦੇ
ਦਿਲ ਦਾ ਦੌਰਾ ਪੈ ਜਾਵੇ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ( Image Source : Freepik )
1/7

25-45 ਸਾਲ ਦੀ ਉਮਰ ਦੇ ਨੌਜਵਾਨਾਂ ਵਿੱਚ ਦਿਲ ਦੇ ਦੌਰੇ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜੋ ਦਿਨੋਂ ਦਿਨ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਹ ਬਿਮਾਰੀ ਸਿਰਫ਼ ਬਜ਼ੁਰਗਾਂ ਵਿੱਚ ਹੀ ਨਹੀਂ ਸਗੋਂ ਨੌਜਵਾਨਾਂ ਤੋਂ ਲੈ ਕੇ ਬੱਚਿਆਂ ਵਿੱਚ ਵੀ ਦੇਖਣ ਨੂੰ ਮਿਲ ਰਹੀ ਹੈ।
2/7

ਜਿਵੇਂ ਕਿ ਤੁਸੀਂ ਹਰ ਰੋਜ਼ ਦੇਖ ਰਹੇ ਹੋ, ਜਿੰਮ ਵਿਚ ਕਸਰਤ ਕਰਦੇ ਸਮੇਂ, ਡਾਂਸ ਦੌਰਾਨ, ਰੈਸਟੋਰੈਂਟਾਂ ਵਿਚ ਖਾਣਾ ਖਾਂਦੇ ਸਮੇਂ ਲੋਕਾਂ ਨੂੰ ਦਿਲ ਦਾ ਦੌਰਾ ਪੈ ਰਿਹਾ ਹੈ। ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਅਜਿਹਾ ਕਿਉਂ ਹੋ ਰਿਹਾ ਹੈ ਅਤੇ ਇਹ ਵੀ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਹਾਡੇ ਸਾਹਮਣੇ ਕਿਸੇ ਨੂੰ ਦਿਲ ਦਾ ਦੌਰਾ ਪੈ ਜਾਵੇ ਤਾਂ ਪਹਿਲਾਂ ਕੀ ਕਰਨਾ ਚਾਹੀਦਾ ਹੈ?
Published at : 21 Jul 2024 06:37 PM (IST)
ਹੋਰ ਵੇਖੋ





















