ਪੜਚੋਲ ਕਰੋ
ਜ਼ਿਆਦਾ ਸਕ੍ਰੀਨ ਟਾਈਮ ਹੋਣ ਕਰਕੇ ਅੱਖਾਂ 'ਚ ਹੋਣ ਵਾਲੀ ਜਲਣ ਤੋਂ ਪ੍ਰੇਸ਼ਾਨ ਤਾਂ ਅਪਣਾਓ ਇਹ ਨੁਸਖੇ
ਅਕਸਰ ਦੂਸ਼ਿਤ ਵਾਤਾਵਰਣ ਅਤੇ ਗੰਦਗੀ ਕਾਰਨ ਅੱਖਾਂ ਵਿਚ ਜਲਨ, ਖੁਜਲੀ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਅੱਜ ਕੱਲ੍ਹ ਵੈਸੇ ਵੀ ਮੋਬਾਈਲ ਫੋਨ ਕਰਕੇ ਸਕ੍ਰੀਨ ਟਾਈਮ ਵੀ ਵੱਧ ਗਿਆ ਹੈ। ਜਿਸ ਕਰਕੇ ਅੱਖਾਂ ਦਾ ਖਿਆਲ ਰੱਖਣਾ ਬਹੁਤ ਮੁਸ਼ਕਲ ਹੋ ਗਿਆ ਹੈ।
( Image Source : Freepik )
1/6

ਹਾਲਾਂਕਿ ਜਦੋਂ ਲੋਕਾਂ ਨੂੰ ਅੱਖ ਨਾਲ ਸਮੱਸਿਆਵਾਂ ਆਉਂਦੀਆਂ ਹਨ ਤਾਂ ਲੋਕ ਅੱਖਾਂ ਨੂੰ ਰਗੜਨ ਦੀ ਕੋਸ਼ਿਸ਼ ਕਰਦੇ ਹਨ। ਪਰ ਅਜਿਹਾ ਕਰਨ ਨਾਲ ਅੱਖਾਂ ਦੇ ਖ਼ਰਾਬ ਹੋਣ ਦਾ ਡਰ ਰਹਿੰਦਾ ਹੈ। ਅੱਜ ਤੁਹਾਨੂੰ ਕੁੱਝ ਨੁਸਖੇ ਦੱਸਾਂਗੇ ਜਿਨ੍ਹਾਂ ਨਾਲ ਅੱਖਾਂ ਵਿਚ ਜਲਣ ਅਤੇ ਖੁਜਲੀ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।
2/6

ਖੀਰਾ ਤੁਹਾਡੀਆਂ ਅੱਖਾਂ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਫਰਿੱਜ 'ਚ ਰੱਖੇ ਖੀਰੇ ਦੇ ਦੋ ਪਤਲੇ ਟੁਕੜੇ ਕੱਟ ਕੇ ਬੰਦ ਅੱਖਾਂ 'ਤੇ ਲਗਾਓ।
Published at : 28 Aug 2024 10:41 PM (IST)
ਹੋਰ ਵੇਖੋ





















