ਪੜਚੋਲ ਕਰੋ

Walnuts Benefits: Uric Acid ਤੋਂ ਪ੍ਰੇਸ਼ਾਨ ਤਾਂ ਕਰੋ ਅਖਰੋਟ ਦਾ ਸੇਵਨ, ਜਾਣੋ ਸਹੀ ਢੰਗ

Health News: ਯੂਰਿਕ ਐਸਿਡ ਦਾ ਵਧਿਆ ਹੋਇਆ ਪੱਧਰ ਜੋ ਕ੍ਰਿਸਟਲ ਦੇ ਰੂਪ ਵਿੱਚ ਇਕੱਠਾ ਹੋ ਜਾਂਦਾ ਹੈ ਜਿਸ ਕਰਕੇ ਜੋੜਾਂ ਵਿੱਚ ਸੋਜ ਅਤੇ ਦਰਦ ਦਾ ਕਾਰਨ ਬਣਦਾ ਹੈ। ਇਹ ਗੁਰਦੇ ਦੀ ਪੱਥਰੀ ਦਾ ਕਾਰਨ ਵੀ ਬਣਦਾ ਹੈ ਅਤੇ ਇਸ ਤੋਂ ਇਲਾਵਾ ਇਹ ਸਰੀਰ ਵਿੱਚ

( Image Source : Freepik )

1/6
ਯੂਰਿਕ ਐਸਿਡ ਦਾ ਵਧਿਆ ਹੋਇਆ ਪੱਧਰ ਜੋ ਕ੍ਰਿਸਟਲ ਦੇ ਰੂਪ ਵਿੱਚ ਇਕੱਠਾ ਹੋ ਜਾਂਦਾ ਹੈ ਜਿਸ ਕਰਕੇ ਜੋੜਾਂ ਵਿੱਚ ਸੋਜ ਅਤੇ ਦਰਦ ਦਾ ਕਾਰਨ ਬਣਦਾ ਹੈ। ਇਹ ਗੁਰਦੇ ਦੀ ਪੱਥਰੀ ਦਾ ਕਾਰਨ ਵੀ ਬਣਦਾ ਹੈ ਅਤੇ ਇਸ ਤੋਂ ਇਲਾਵਾ ਇਹ ਸਰੀਰ ਵਿੱਚ ਕਈ ਗੰਭੀਰ ਸਮੱਸਿਆਵਾਂ ਪੈਦਾ ਕਰ ਸਕਦਾ ਹੈ।

2/6
ਇਸ ਸਥਿਤੀ 'ਚ ਅਖਰੋਟ ਦਾ ਸੇਵਨ ਕਿਵੇਂ ਲਾਭਦਾਇਕ ਸਾਬਤ ਹੋ ਸਕਦਾ ਹੈ ਅਤੇ ਤੁਹਾਨੂੰ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਲਈ ਇਸਨੂੰ ਕਿਵੇਂ ਖਾਣਾ ਚਾਹੀਦਾ ਹੈ। ਆਓ ਜਾਣਦੇ ਹਾਂ ਅਖਰੋਟ ਦੇ ਸੇਵਨ ਦਾ ਸਹੀ ਢੰਗ

3/6
ਅਖਰੋਟ 'ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਤੇ ਗੁਣਾਂ ਕਾਰਨ ਇਹ Uric Acid ਦੇ ਮਰੀਜ਼ਾਂ ਲਈ ਬਹੁਤ ਲਾਭਕਾਰੀ ਸਾਬਤ ਹੁੰਦਾ ਹੈ। ਅਖਰੋਟ ਕਈ ਜ਼ਰੂਰੀ ਵਿਟਾਮਿਨਾਂ ਦਾ ਭੰਡਾਰ ਹੈ, ਇਸਦੇ ਨਾਲ ਹੀ ਇਸ ਵਿੱਚ ਐਂਟੀਆਕਸੀਡੈਂਟ ਤੇ ਪੌਲੀਅਨਸੈਚੁਰੇਟਿਡ ਫੈਟੀ ਐਸਿਡ ਵੀ ਪਾਏ ਜਾਂਦੇ ਹਨ ਜੋ ਸਰੀਰ ਵਿੱਚ ਯੂਰਿਕ ਐਸਿਡ ਦੇ ਵਧੇ ਹੋਏ ਪੱਧਰ ਨੂੰ ਕੰਟਰੋਲ ਕਰ ਸਕਦੇ ਹਨ।

4/6
ਇਸ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਵੀ ਠੀਕ ਹੁੰਦੀ ਹੈ। ਜੇਕਰ ਤੁਸੀਂ ਅਕਸਰ ਗੈਸ, ਐਸੀਡਿਟੀ ਜਾਂ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਆਪਣੀ ਰੋਜ਼ਾਨਾ ਦੀ ਡਾਈਟ 'ਚ ਅਖਰੋਟ ਜ਼ਰੂਰ ਸ਼ਾਮਲ ਕਰੋ।

5/6
ਅਖਰੋਟ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨਿਟੀ ਵਧਦੀ ਹੈ। ਇਹ ਫਾਈਬਰ, ਓਮੇਗਾ-3 ਫੈਟੀ ਐਸਿਡ, ਕੈਲਸ਼ੀਅਮ, ਫਾਸਫੋਰਸ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨਾਂ ਦਾ ਭੰਡਾਰ ਹੈ।

6/6
Uric Acid ਦੇ ਪੱਧਰ ਨੂੰ ਕੰਟਰੋਲ ਕਰਨ ਲਈ ਤੁਸੀਂ ਰੋਜ਼ਾਨਾ ਖਾਲੀ ਪੇਟ 2-3 ਅਖਰੋਟ ਚਬਾ ਸਕਦੇ ਹੋ। ਗਰਮੀ ਦੇ ਮੌਸਮ 'ਚ ਇਨ੍ਹਾਂ ਨੂੰ ਰਾਤ ਭਰ ਪਾਣੀ 'ਚ ਭਿਓਂਂ ਕੇ ਸਵੇਰੇ ਇਨ੍ਹਾਂ ਦਾ ਸੇਵਨ ਕਰ ਸਕਦੇ ਹੋ, ਭਿਓਂਂ ਕੇ ਖਾਣ ਨਾਲ ਸਰੀਰ 'ਚ ਗਰਮੀ ਵਧਣ ਦਾ ਖਤਰਾ ਨਹੀਂ ਹੁੰਦਾ ਅਤੇ ਇਨ੍ਹਾਂ ਨੂੰ ਖਾਣਾ ਯੂਰਿਕ ਐਸਿਡ ਨੂੰ ਘੱਟ ਕਰਨ 'ਚ ਵੀ ਫਾਇਦੇਮੰਦ ਹੋਵੇਗਾ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Embed widget