ਪੜਚੋਲ ਕਰੋ

ਖੀਰਾ ਖਾਣ ਤੋਂ ਤੁਰੰਤ ਬਾਅਦ ਪੀਂਦੇ ਹੋ ਪਾਣੀ ਤਾਂ ਬਦਲੋ ਆਦਤ, ਫਾਇਦੇ ਦੀ ਥਾਂ ਹੋਣਗੇ ਇਹ ਨੁਕਸਾਨ

ਗਰਮੀ ਤੋਂ ਬਚਣ ਲਈ ਪਾਣੀ ਪੀਣ ਦੇ ਨਾਲ-ਨਾਲ ਲੋਕ ਅਜਿਹੇ ਫਲਾਂ ਨੂੰ ਜ਼ਿਆਦਾ ਖਾਣਾ ਪਸੰਦ ਕਰਦੇ ਹਨ ਜਿਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਾਂ ਜੋ ਪਾਣੀ ਨਾਲ ਭਰਪੂਰ ਹੁੰਦੇ ਹਨ।

Should not drink water

1/5
Should not drink water after eating cucumber: ਗਰਮੀਆਂ ਵਿੱਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਬਹੁਤ ਆਮ ਹੁੰਦੀ ਹੈ। ਗਰਮੀ ਤੋਂ ਬਚਣ ਲਈ ਪਾਣੀ ਪੀਣ ਦੇ ਨਾਲ-ਨਾਲ ਲੋਕ ਅਜਿਹੇ ਫਲਾਂ ਨੂੰ ਜ਼ਿਆਦਾ ਖਾਣਾ ਪਸੰਦ ਕਰਦੇ ਹਨ ਜਿਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਾਂ ਜੋ ਪਾਣੀ ਨਾਲ ਭਰਪੂਰ ਹੁੰਦੇ ਹਨ। ਖੀਰੇ ਵਿੱਚ ਬਹੁਤ ਸਾਰਾ ਪਾਣੀ ਹੁੰਦਾ ਹੈ ਜੋ ਡੀਹਾਈਡ੍ਰੇਸ਼ਨ ਦੀ ਸਮੱਸਿਆ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਖੀਰੇ ਨੂੰ ਲੈ ਕੇ ਕੁਝ ਲੋਕਾਂ ਦੇ ਮਨ 'ਚ ਕਈ ਤਰ੍ਹਾਂ ਦੇ ਸਵਾਲ ਉੱਠਦੇ ਹਨ ਕਿ ਕੀ ਖੀਰਾ ਖਾਣ ਤੋਂ ਬਾਅਦ ਪਾਣੀ ਪੀਣਾ ਸਹੀ ਹੈ? ਜਾਂ ਕੀ ਖਾਲੀ ਪੇਟ ਖੀਰਾ ਖਾਣਾ ਨੁਕਸਾਨਦੇਹ ਹੋ ਸਕਦਾ ਹੈ?

2/5
ਖੀਰਾ ਖਾਣ ਤੋਂ ਬਾਅਦ ਪਾਣੀ ਕਿਉਂ ਨਹੀਂ ਪੀਣਾ ਚਾਹੀਦਾ? ਖੀਰਾ ਖਾਣ ਤੋਂ ਬਾਅਦ ਪਾਣੀ ਪੀਣਾ ਮਨ੍ਹਾ ਹੈ ਕਿਉਂਕਿ ਇਸ 'ਚ 95 ਫੀਸਦੀ ਪਾਣੀ ਹੁੰਦਾ ਹੈ। ਇਸ ਲਈ ਜੇਕਰ ਤੁਸੀਂ ਖੀਰਾ ਖਾਣ ਤੋਂ ਬਾਅਦ ਪਾਣੀ ਪੀਂਦੇ ਹੋ ਤਾਂ ਇਹ ਤੁਹਾਨੂੰ ਫਾਇਦੇ ਦੀ ਬਜਾਏ ਨੁਕਸਾਨ ਪਹੁੰਚਾਉਂਦਾ ਹੈ। ਦਰਅਸਲ, ਖੀਰਾ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਇਸ ਵਿੱਚ ਮੌਜੂਦ ਪੋਸ਼ਕ ਤੱਤ ਸਰੀਰ ਨੂੰ ਲਾਭ ਦੇਣ ਦੀ ਬਜਾਏ ਨੁਕਸਾਨ ਪਹੁੰਚਾਉਣ ਲੱਗਦੇ ਹਨ। ਇਸ ਲਈ ਖੀਰਾ ਖਾਣ ਦੇ ਤੁਰੰਤ ਬਾਅਦ ਪਾਣੀ ਨਹੀਂ ਪੀਣਾ ਚਾਹੀਦਾ।

3/5
ਖਾਲੀ ਪੇਟ ਖੀਰਾ ਖਾਣਾ ਸਿਹਤ ਲਈ ਫਾਇਦੇਮੰਦ? : ਖਾਲੀ ਪੇਟ ਖੀਰਾ ਖਾਣਾ ਸਿਹਤ ਲਈ ਬਿਲਕੁਲ ਵੀ ਫਾਇਦੇਮੰਦ ਨਹੀਂ ਕਿਉਂਕਿ ਇਹ ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਨਾਲ-ਨਾਲ ਸਰੀਰ ਦੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਦਾ ਕੰਮ ਕਰਦਾ ਹੈ।

4/5
ਕੀ ਖੀਰਾ ਭਾਰ ਘਟਾਉਣ ਲਈ ਇੱਕ ਰਾਮਬਾਣ? : ਜੇ ਤੁਸੀਂ ਜਲਦਬਾਜ਼ੀ 'ਚ ਭਾਰ ਘਟਾਉਣ ਬਾਰੇ ਸੋਚ ਰਹੇ ਹੋ ਤਾਂ ਤੁਸੀਂ ਖੀਰੇ ਦੀ ਮਦਦ ਲੈ ਸਕਦੇ ਹੋ। ਖੀਰੇ 'ਚ ਬਹੁਤ ਜ਼ਿਆਦਾ ਫਾਈਬਰ ਹੁੰਦਾ ਹੈ ਜਿਸ ਕਾਰਨ ਖੀਰਾ ਖਾਣ ਤੋਂ ਬਾਅਦ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗੇਗੀ। ਤੁਹਾਡਾ ਪੇਟ ਭਰਿਆ ਮਹਿਸੂਸ ਹੋਏਗਾ। ਇਸ ਦਾ ਮਤਲਬ ਇਹ ਨਹੀਂ ਕਿ ਤੁਹਾਨੂੰ ਬਹੁਤ ਜ਼ਿਆਦਾ ਖੀਰਾ ਖਾਣਾ ਚਾਹੀਦਾ ਹੈ, ਪਰ ਖੀਰੇ ਨੂੰ ਸੀਮਤ ਮਾਤਰਾ 'ਚ ਖਾਣ ਨਾਲ ਤੁਹਾਨੂੰ ਕਈ ਫਾਇਦੇ ਮਿਲ ਸਕਦੇ ਹਨ।

5/5
ਖੀਰੇ ਤੇ ਪਾਣੀ ਪੀਣ ਵਿੱਚ 20 ਮਿੰਟ ਦਾ ਅੰਤਰ ਹੋਣਾ ਚਾਹੀਦਾ : ਖੀਰਾ ਖਾਣ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ ਪਰ ਜੇਕਰ ਤੁਸੀਂ ਖੀਰਾ ਖਾਣ ਤੋਂ ਬਾਅਦ ਪਾਣੀ ਪੀਓਗੇ ਤਾਂ ਲੂਜ਼ ਮੋਸ਼ਨ ਨਾਲ ਜੁੜੀਆਂ ਸਮੱਸਿਆਵਾਂ ਸ਼ੁਰੂ ਹੋ ਜਾਣਗੀਆਂ। ਖੀਰਾ ਖਾਣ ਤੇ ਪਾਣੀ ਪੀਣ ਵਿਚ 20 ਮਿੰਟ ਦਾ ਅੰਤਰ ਹੋਣਾ ਚਾਹੀਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

Embed widget