Health: ਬਿਨਾਂ ਦਵਾਈ ਤੋਂ ਸ਼ੂਗਰ ਕਰਨਾ ਚਾਹੁੰਦੇ ਕੰਟਰੋਲ ਤਾਂ ਰੋਜ਼ ਖਾਓ ਇਹ ਚੀਜ਼, ਹੋਵੇਗਾ ਬਹੁਤ ਫਾਇਦਾ
ਮੇਥੀ ਵਿੱਚ ਫਾਈਬਰ ਅਤੇ ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦੀ ਹੈ।
Download ABP Live App and Watch All Latest Videos
View In Appਮੇਥੀ ਵਿੱਚ ਐਂਟੀਆਕਸੀਡੈਂਟ ਗੁਣ ਵੀ ਹੁੰਦੇ ਹਨ ਜੋ ਸ਼ੂਗਰ ਨਾਲ ਲੜਨ ਵਿੱਚ ਮਦਦ ਕਰਦੇ ਹਨ। ਇਹ ਸਰੀਰ ਦੇ ਸੈੱਲਾਂ ਨੂੰ ਨੁਕਸਾਨ ਤੋਂ ਬਚਾਉਂਦੇ ਹਨ ਜੋ ਹਾਈ ਬਲੱਡ ਸ਼ੂਗਰ ਕਾਰਨ ਹੋ ਸਕਦਾ ਹੈ। ਇਸ ਤੋਂ ਇਲਾਵਾ ਮੇਥੀ ਭੋਜਨ 'ਚ ਗਲੂਕੋਜ਼ ਦੀ ਮਾਤਰਾ ਨੂੰ ਘੱਟ ਕਰਨ 'ਚ ਵੀ ਮਦਦ ਕਰਦੀ ਹੈ, ਜਿਸ ਨਾਲ ਬਲੱਡ ਸ਼ੂਗਰ ਵਧਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ।
ਮੇਥੀ ਵਿੱਚ ਮੌਜੂਦ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਸਾਡੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੁੰਦੇ ਹਨ।
ਮੇਥੀ ਦੀਆਂ ਸੁੱਕੀਆਂ ਪੱਤੀਆਂ ਨੂੰ ਪੀਸ ਕੇ ਪਾਊਡਰ ਬਣਾਇਆ ਜਾਂਦਾ ਹੈ। ਇਸ ਪਾਊਡਰ ਨੂੰ ਪਾਣੀ ਜਾਂ ਦਹੀਂ ਵਿੱਚ ਮਿਲਾ ਕੇ ਵੀ ਸੇਵਨ ਕਰ ਸਕਦੇ ਹੋ। ਇੰਨਾ ਹੀ ਨਹੀਂ ਤੁਸੀਂ ਸੁੱਕੀ ਮੇਥੀ ਦੇ ਦਾਣਿਆਂ ਨੂੰ ਸਬਜ਼ੀ 'ਚ ਤੜਕਾ ਲਾ ਕੇ ਖਾ ਸਕਦੇ ਹੋ। ਇਸ ਨੂੰ ਕਿਸੇ ਵੀ ਤਰ੍ਹਾਂ ਖਾਓ ਇਹ ਬਲੱਡ ਸ਼ੂਗਰ ਨੂੰ ਕੰਟਰੋਲ ਕਰਦਾ ਹੈ।
ਮੇਥੀ ਸਰੀਰ ਦੇ ਸੈੱਲਾਂ ਨੂੰ ਨੁਕਸਾਨ ਹੋਣ ਤੋਂ ਬਚਾਉਂਦੀ ਹੈ ਜੋ ਹਾਈ ਬਲੱਡ ਸ਼ੂਗਰ ਕਾਰਨ ਹੋ ਸਕਦਾ ਹੈ। ਇਸ ਤੋਂ ਇਲਾਵਾ ਮੇਥੀ ਭੋਜਨ 'ਚ ਗਲੂਕੋਜ਼ ਦੀ ਮਾਤਰਾ ਨੂੰ ਘੱਟ ਕਰਨ 'ਚ ਵੀ ਮਦਦ ਕਰਦੀ ਹੈ, ਜਿਸ ਨਾਲ ਬਲੱਡ ਸ਼ੂਗਰ ਵਧਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ।