ਪੜਚੋਲ ਕਰੋ
(Source: ECI/ABP News)
Health News: ਜੇਕਰ ਘਟਾਉਣਾ ਚਾਹੁੰਦੇ ਹੋ ਵਜ਼ਨ ਤਾਂ ਡਾਈਟ 'ਚ ਸ਼ਾਮਿਲ ਕਰੋ ਕੱਚੇ ਕੇਲੇ, ਜਾਣੋ ਇਸ ਦੇ ਹੋਰ ਫਾਇਦੇ
Raw bananas:ਕੱਚੇ ਕੇਲੇ 'ਚ ਫਾਈਬਰ, ਵਿਟਾਮਿਨ C, ਵਿਟਾਮਿਨ ਬੀ6, ਪ੍ਰੋਵਿਟਾਮਿਨ A, ਪੋਟਾਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਜ਼ਿੰਕ ਤੇ ਫਿਨੋਲਿਕ ਕੰਪਾਊਂਡ ਵਰਗੇ ਕਈ ਗੁਣ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ
![Raw bananas:ਕੱਚੇ ਕੇਲੇ 'ਚ ਫਾਈਬਰ, ਵਿਟਾਮਿਨ C, ਵਿਟਾਮਿਨ ਬੀ6, ਪ੍ਰੋਵਿਟਾਮਿਨ A, ਪੋਟਾਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਜ਼ਿੰਕ ਤੇ ਫਿਨੋਲਿਕ ਕੰਪਾਊਂਡ ਵਰਗੇ ਕਈ ਗੁਣ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ](https://feeds.abplive.com/onecms/images/uploaded-images/2024/03/29/75a488c9f5581664706306558ebc32cf1711682433434700_original.jpg?impolicy=abp_cdn&imwidth=720)
( Image Source : Freepik )
1/6
![ਕੱਚੇ ਕੇਲੇ ਵਿੱਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਉਥੇ ਹੀ ਇਸ 'ਚ ਮੌਜੂਦ ਐਂਟੀ-ਡਾਇਬੀਟਿਕ ਗੁਣ ਸ਼ੂਗਰ ਦੀ ਸਮੱਸਿਆ ਨੂੰ ਕੰਟਰੋਲ ਕਰਨ 'ਚ ਬਹੁਤ ਫਾਇਦੇਮੰਦ ਹੁੰਦੇ ਹਨ।](https://feeds.abplive.com/onecms/images/uploaded-images/2024/03/29/387e42c29b82bba125af3688a90a9266945ad.jpg?impolicy=abp_cdn&imwidth=720)
ਕੱਚੇ ਕੇਲੇ ਵਿੱਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਉਥੇ ਹੀ ਇਸ 'ਚ ਮੌਜੂਦ ਐਂਟੀ-ਡਾਇਬੀਟਿਕ ਗੁਣ ਸ਼ੂਗਰ ਦੀ ਸਮੱਸਿਆ ਨੂੰ ਕੰਟਰੋਲ ਕਰਨ 'ਚ ਬਹੁਤ ਫਾਇਦੇਮੰਦ ਹੁੰਦੇ ਹਨ।
2/6
![ਕੱਚੇ ਕੇਲੇ ਵਿੱਚ ਮੌਜੂਦ ਫਾਈਬਰ ਅਤੇ ਰੋਧਕ ਸਟਾਰਚ ਦੀ ਮਾਤਰਾ ਪਾਚਨ ਤੰਤਰ ਨੂੰ ਬਿਹਤਰ ਬਣਾਏ ਰੱਖਣ ਵਿੱਚ ਮਦਦ ਕਰਦੀ ਹੈ। ਜਿਸ ਨਾਲ ਨਾ ਸਿਰਫ ਖਾਣਾ ਜਲਦੀ ਪਚਦਾ ਹੈ ਬਲਕਿ ਪਾਚਨ ਸੰਬੰਧੀ ਸਮੱਸਿਆਵਾਂ ਵੀ ਦੂਰ ਹੋ ਸਕਦੀਆਂ ਹਨ।](https://feeds.abplive.com/onecms/images/uploaded-images/2024/03/29/533c233d8ef99b496d6968b271ed6bbc64115.jpg?impolicy=abp_cdn&imwidth=720)
ਕੱਚੇ ਕੇਲੇ ਵਿੱਚ ਮੌਜੂਦ ਫਾਈਬਰ ਅਤੇ ਰੋਧਕ ਸਟਾਰਚ ਦੀ ਮਾਤਰਾ ਪਾਚਨ ਤੰਤਰ ਨੂੰ ਬਿਹਤਰ ਬਣਾਏ ਰੱਖਣ ਵਿੱਚ ਮਦਦ ਕਰਦੀ ਹੈ। ਜਿਸ ਨਾਲ ਨਾ ਸਿਰਫ ਖਾਣਾ ਜਲਦੀ ਪਚਦਾ ਹੈ ਬਲਕਿ ਪਾਚਨ ਸੰਬੰਧੀ ਸਮੱਸਿਆਵਾਂ ਵੀ ਦੂਰ ਹੋ ਸਕਦੀਆਂ ਹਨ।
3/6
![ਕੱਚੇ ਕੇਲੇ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਕੱਚੇ ਕੇਲੇ ਵਿੱਚ ਪਾਏ ਜਾਣ ਵਾਲੇ ਐਂਟੀ-ਡਾਇਬੀਟਿਕ ਗੁਣ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਕੱਚੇ ਕੇਲੇ ਵਿਚ ਗਲਾਈਸੈਮਿਕ ਇੰਡੈਕਸ ਘੱਟ ਹੋਣ ਕਾਰਨ ਇਸ ਨੂੰ ਖਾਣ ਤੋਂ ਬਾਅਦ ਹੌਲੀ-ਹੌਲੀ ਇੰਸੁਲਿਨ ਹਾਰਮੋਨ ਨਿਕਲਦਾ ਹੈ। ਕੱਚੇ ਕੇਲੇ ਨੂੰ ਡਾਈਟ 'ਚ ਸ਼ਾਮਲ ਕਰਕੇ ਬਲੱਡ ਸ਼ੂਗਰ ਲੈਵਲ ਨੂੰ ਆਸਾਨੀ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ।](https://feeds.abplive.com/onecms/images/uploaded-images/2024/03/29/8d28bd3e0b89b987d52a1274252bb45bb093b.jpg?impolicy=abp_cdn&imwidth=720)
ਕੱਚੇ ਕੇਲੇ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਕੱਚੇ ਕੇਲੇ ਵਿੱਚ ਪਾਏ ਜਾਣ ਵਾਲੇ ਐਂਟੀ-ਡਾਇਬੀਟਿਕ ਗੁਣ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਕੱਚੇ ਕੇਲੇ ਵਿਚ ਗਲਾਈਸੈਮਿਕ ਇੰਡੈਕਸ ਘੱਟ ਹੋਣ ਕਾਰਨ ਇਸ ਨੂੰ ਖਾਣ ਤੋਂ ਬਾਅਦ ਹੌਲੀ-ਹੌਲੀ ਇੰਸੁਲਿਨ ਹਾਰਮੋਨ ਨਿਕਲਦਾ ਹੈ। ਕੱਚੇ ਕੇਲੇ ਨੂੰ ਡਾਈਟ 'ਚ ਸ਼ਾਮਲ ਕਰਕੇ ਬਲੱਡ ਸ਼ੂਗਰ ਲੈਵਲ ਨੂੰ ਆਸਾਨੀ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ।
4/6
![ਕੱਚੇ ਕੇਲੇ ਦਾ ਸੇਵਨ ਚਮੜੀ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕੱਚਾ ਕੇਲਾ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਚਿਹਰੇ 'ਤੇ ਝੁਰੜੀਆਂ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦਾ ਹੈ।](https://feeds.abplive.com/onecms/images/uploaded-images/2024/03/29/2f4e66f5fc724e14ad4640d3565a22dee0523.jpg?impolicy=abp_cdn&imwidth=720)
ਕੱਚੇ ਕੇਲੇ ਦਾ ਸੇਵਨ ਚਮੜੀ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕੱਚਾ ਕੇਲਾ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਚਿਹਰੇ 'ਤੇ ਝੁਰੜੀਆਂ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦਾ ਹੈ।
5/6
![ਕੱਚਾ ਕੇਲਾ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਕੱਚੇ ਕੇਲੇ 'ਚ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਵਧਦੇ ਕੋਲੈਸਟ੍ਰੋਲ ਨੂੰ ਕੰਟਰੋਲ ਕਰ ਸਕਦਾ ਹੈ। ਜੋ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰ ਸਕਦਾ ਹੈ।](https://feeds.abplive.com/onecms/images/uploaded-images/2024/03/29/ee02f14270d9df979bb9120c00bac12e8265a.jpg?impolicy=abp_cdn&imwidth=720)
ਕੱਚਾ ਕੇਲਾ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਕੱਚੇ ਕੇਲੇ 'ਚ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਵਧਦੇ ਕੋਲੈਸਟ੍ਰੋਲ ਨੂੰ ਕੰਟਰੋਲ ਕਰ ਸਕਦਾ ਹੈ। ਜੋ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰ ਸਕਦਾ ਹੈ।
6/6
![ਜੇਕਰ ਤੁਸੀਂ ਮੋਟਾਪੇ ਤੋਂ ਛੁਟਕਾਰਾ ਪਾਉਣ ਚਾਹੁੰਦੇ ਹੋ ਤਾਂ ਅੱਜ ਹੀ ਆਪਣੀ ਡਾਈਟ 'ਚ ਕੱਚੇ ਕੇਲੇ ਨੂੰ ਸ਼ਾਮਿਲ ਕਰੋ। ਕੱਚਾ ਕੇਲਾ ਖੁਰਾਕੀ ਫਾਈਬਰ ਨਾਲ ਭਰਪੂਰ ਹੁੰਦਾ ਹੈ। ਫਾਈਬਰ ਸਰੀਰ 'ਚ ਪਹੁੰਚ ਕੇ ਜਲਦੀ ਨਹੀਂ ਪਚਦਾ ਹੈ, ਜਿਸ ਕਾਰਨ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਵਿਅਕਤੀ ਜ਼ਿਆਦਾ ਖਾਣ ਤੋਂ ਬਚਦਾ ਹੈ। ਜਿਸ ਨਾਲ ਉਸਦਾ ਭਾਰ ਕਾਬੂ ਵਿੱਚ ਰਹਿ ਸਕਦਾ ਹੈ।](https://feeds.abplive.com/onecms/images/uploaded-images/2024/03/29/3db06aff412fe1de8a240e785c8057c2b0736.jpg?impolicy=abp_cdn&imwidth=720)
ਜੇਕਰ ਤੁਸੀਂ ਮੋਟਾਪੇ ਤੋਂ ਛੁਟਕਾਰਾ ਪਾਉਣ ਚਾਹੁੰਦੇ ਹੋ ਤਾਂ ਅੱਜ ਹੀ ਆਪਣੀ ਡਾਈਟ 'ਚ ਕੱਚੇ ਕੇਲੇ ਨੂੰ ਸ਼ਾਮਿਲ ਕਰੋ। ਕੱਚਾ ਕੇਲਾ ਖੁਰਾਕੀ ਫਾਈਬਰ ਨਾਲ ਭਰਪੂਰ ਹੁੰਦਾ ਹੈ। ਫਾਈਬਰ ਸਰੀਰ 'ਚ ਪਹੁੰਚ ਕੇ ਜਲਦੀ ਨਹੀਂ ਪਚਦਾ ਹੈ, ਜਿਸ ਕਾਰਨ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਵਿਅਕਤੀ ਜ਼ਿਆਦਾ ਖਾਣ ਤੋਂ ਬਚਦਾ ਹੈ। ਜਿਸ ਨਾਲ ਉਸਦਾ ਭਾਰ ਕਾਬੂ ਵਿੱਚ ਰਹਿ ਸਕਦਾ ਹੈ।
Published at : 29 Mar 2024 08:51 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)