ਪੜਚੋਲ ਕਰੋ

Weight Loss: ਤੇਜ਼ੀ ਨਾਲ ਘਟਾਉਣਾ ਚਾਹੁੰਦੇ ਹੋ ਭਾਰ...ਤਾਂ ਬਸ ਖਾਓ ਇਹ ਆਟੇ ਦੀਆਂ ਰੋਟੀਆਂ

Health News: ਦੁਨੀਆ ਭਰ ਵਿੱਚ ਮੋਟਾਪਾ ਤੇਜ਼ੀ ਨਾਲ ਫੈਲ ਰਿਹਾ ਹੈ। ਇਹ ਇੱਕ ਮਹਾਂਮਾਰੀ ਵਾਂਗ ਫੈਲ ਰਿਹਾ ਹੈ। WHO ਦੀ ਰਿਪੋਰਟ ਮੁਤਾਬਕ ਹਰ 10 ਵਿੱਚੋਂ 8 ਵਿਅਕਤੀ ਮੋਟਾਪੇ ਤੋਂ ਪੀੜਤ ਹਨ। ਅੱਜ ਤੁਹਾਨੂੰ ਦੱਸਾਂਗੇ ਕਿਵੇਂ ਤੁਸੀਂ ਵਜ਼ਨ ਘਟਾ ਸਕਦੇ

( Image Source : Freepik )

1/6
ਭਾਰ ਵਧਣ ਦਾ ਸਭ ਤੋਂ ਵੱਡਾ ਕਾਰਨ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਹਨ। ਅੱਜ ਕੱਲ੍ਹ ਲੋਕ ਆਪਣੀ ਖੁਰਾਕ ਦਾ ਬਿਲਕੁਲ ਵੀ ਧਿਆਨ ਨਹੀਂ ਰੱਖਦੇ ਜਿਸ ਕਾਰਨ ਉਹ ਮੋਟਾਪੇ ਦਾ ਸ਼ਿਕਾਰ ਹੋ ਜਾਂਦੇ ਹਨ। ਜੇਕਰ ਤੁਸੀਂ ਮੋਟਾਪੇ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਆਪਣੀ ਖੁਰਾਕ 'ਚ ਕੁਝ ਬਦਲਾਅ ਕਰੋ। ਜਿਵੇਂ ਕਿ ਗਲੂਟਨ ਵਾਲੀਆਂ ਚੀਜ਼ਾਂ ਦਾ ਸੇਵਨ ਨਾ ਕਰੋ।

2/6
ਕਣਕ ਦੇ ਆਟੇ ਵਿੱਚ ਗਲੂਟਨ ਪਾਇਆ ਜਾਂਦਾ ਹੈ ਜੋ ਸਾਡਾ ਭਾਰ ਵਧਾਉਂਦਾ ਹੈ, ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਪਹਿਲਾਂ ਕਣਕ ਦੀਆਂ ਰੋਟੀਆਂ ਖਾਣਾ ਬੰਦ ਕਰ ਦਿਓ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਜੇਕਰ ਤੁਸੀਂ ਕਣਕ ਦੀ ਰੋਟੀ ਨਹੀਂ ਖਾਂਦੇ ਤਾਂ ਤੁਹਾਨੂੰ ਕੀ ਖਾਣਾ ਚਾਹੀਦਾ ਹੈ? ਤਾਂ ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਹਾਨੂੰ ਕਿਹੜੀਆਂ ਆਟੇ ਦੀਆਂ ਰੋਟੀਆਂ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਨਾ ਚਾਹੀਦਾ ਹੈ।

3/6
ਰਾਗੀ ਦਾ ਆਟਾ ਸਿਹਤ ਲਈ ਬਹੁਤ ਲਾਭਕਾਰੀ ਹੁੰਦਾ ਹੈ। ਰਾਈ ਵਰਗੀ ਦਿਖਣ ਵਾਲੀ ਰਾਗੀ ਫਾਈਬਰ ਨਾਲ ਭਰਪੂਰ ਹੁੰਦੀ ਹੈ। ਰਾਗੀ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਕੇ ਤੁਸੀਂ ਮੋਟਾਪੇ ਨੂੰ ਜਲਦੀ ਕਾਬੂ ਕਰ ਸਕਦੇ ਹੋ। ਅਸਲ ਵਿੱਚ, ਰਾਗੀ ਇੱਕ ਗਲੂਟਨ ਮੁਕਤ ਅਨਾਜ ਹੈ, ਇਸ ਲਈ ਇਸ ਵਿੱਚ ਚੀਨੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ।

4/6
ਫਾਈਬਰ ਨਾਲ ਭਰਪੂਰ ਹੋਣ ਕਾਰਨ ਇਹ ਤੁਹਾਨੂੰ ਲੰਬੇ ਸਮੇਂ ਤੱਕ ਭਰਪੂਰ ਰੱਖਦਾ ਹੈ। ਅਜਿਹੇ 'ਚ ਜੇਕਰ ਤੁਸੀਂ ਦੁਪਹਿਰ ਜਾਂ ਰਾਤ ਦੇ ਖਾਣੇ 'ਚ 2 ਰਾਗੀ ਰੋਟੀਆਂ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਜ਼ਿਆਦਾ ਦੇਰ ਤੱਕ ਭੁੱਖ ਨਹੀਂ ਲੱਗੇਗੀ ਅਤੇ ਤੁਸੀਂ ਵਾਧੂ ਖਾਣ ਤੋਂ ਵੀ ਬਚੋਗੇ।

5/6
ਰਾਗੀ ਅਤੇ ਬਾਜਰੇ ਦੀ ਤਰ੍ਹਾਂ ਜਵਾਰ ਵੀ ਭਾਰ ਨੂੰ ਕੰਟਰੋਲ ਕਰਨ 'ਚ ਫਾਇਦੇਮੰਦ ਹੈ। ਇਸ ਵਿਚ ਹੋਰ ਅਨਾਜਾਂ ਨਾਲੋਂ ਜ਼ਿਆਦਾ ਫਾਈਬਰ ਹੁੰਦਾ ਹੈ। ਜਵਾਰ ਦੇ ਸੇਵਨ ਨਾਲ ਮੈਟਾਬੋਲਿਜ਼ਮ ਦੀ ਰਫ਼ਤਾਰ ਹੌਲੀ ਹੁੰਦੀ ਹੈ, ਜਿਸ ਨਾਲ ਭਾਰ ਘਟਾਉਣਾ ਆਸਾਨ ਹੋ ਜਾਂਦਾ ਹੈ।

6/6
ਵਧਦੇ ਭਾਰ ਨੂੰ ਘੱਟ ਕਰਨ ਲਈ ਬਾਜਰਾ ਬਹੁਤ ਕਾਰਗਰ ਹੈ। ਅਜਿਹੇ 'ਚ ਤੁਸੀਂ ਇਸ ਦੀਆਂ ਰੋਟੀਆਂ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ। ਇਸ 'ਚ ਪ੍ਰੋਟੀਨ, ਫਾਈਬਰ, ਮੈਗਨੀਸ਼ੀਅਮ, ਆਇਰਨ ਅਤੇ ਫਾਸਫੋਰਸ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਮੋਟਾਪੇ ਨੂੰ ਘੱਟ ਕਰਨ 'ਚ ਫਾਇਦੇਮੰਦ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget