ਪੜਚੋਲ ਕਰੋ

ਅਪ੍ਰੈਲ 'ਚ ਹੀ ਮੌਸਮ ਵਿਭਾਗ ਨੇ ਦਿੱਤੀ ਹੀਟ ਵੇਵ ਦੀ ਚੇਤਾਵਨੀ... ਇਦਾਂ ਰੱਖੋ ਆਪਣਾ ਖਿਆਲ

ਅਪ੍ਰੈਲ ਮਹੀਨੇ 'ਚ ਹੀ ਗਰਮੀ ਆਪਣੇ ਸਿਖਰ 'ਤੇ ਹੈ। ਮੌਸਮ ਵਿਭਾਗ ਨੇ ਕੁਝ ਸ਼ਹਿਰਾਂ ਵਿੱਚ ਹੀਟ ਵੇਵ ਤੋਂ ਬਚਣ ਦੀ ਚੇਤਾਵਨੀ ਵੀ ਦਿੱਤੀ ਹੈ। ਆਓ ਜਾਣਦੇ ਹਾਂ ਗਰਮੀ ਤੋਂ ਬਚਣ ਲਈ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

heat waves

1/6
ਹੀਟ ਵੇਵ ਤੋਂ ਬਚਣ ਲਈ, ਚਾਹ, ਕੌਫੀ ਅਤੇ ਕਾਰਬੋਨੇਟਿਡ ਸਾਫਟ ਡ੍ਰਿਕਸ ਦੇ ਨਾਲ ਹਾਈ ਸ਼ੂਗਰ ਵਾਲੇ ਡ੍ਰਿੰਕਸ ਤੋਂ ਪਰਹੇਜ਼ ਕਰੋ। ਨਾਲ ਹੀ ਹਾਈ ਪ੍ਰੋਟੀਨ ਵਾਲਾ ਭੋਜਨ ਅਤੇ ਬਾਸੀ ਭੋਜਨ ਖਾਣ ਤੋਂ ਬਚੋ।

2/6
ਦੁਪਹਿਰ ਵੇਲੇ ਧੁੱਪ ਵਿੱਚ ਬਾਹਰ ਜਾਣ ਤੋਂ ਬਚੋ। ਖਾਸ ਕਰਕੇ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਘਰ ਤੋਂ ਬਾਹਰ ਨਾ ਨਿਕਲੋ। ਜੇਕਰ ਕੋਈ ਬਹੁਤ ਜ਼ਰੂਰੀ ਕੰਮ ਹੋਵੇ ਤਾਂ ਪੂਰੀ ਸੁਰੱਖਿਆ ਨਾਲ ਘਰੋਂ ਬਾਹਰ ਨਿਕਲੋ। ਸਿਰ ਢੱਕ ਕੇ ਅਤੇ ਟੋਪੀ ਪਾ ਕੇ ਹੀ ਘਰੋਂ ਬਾਹਰ ਨਿਕਲੋ।

3/6
ਗਰਮੀਆਂ ਦੇ ਮੌਸਮ ਵਿੱਚ ਹਲਕੇ ਰੰਗ ਦੇ ਸੂਤੀ ਦੇ ਆਰਾਮਦਾਇਕ ਕੱਪੜੇ ਪਾਓ, ਤਾਂ ਜੋ ਗਰਮੀ ਅਤੇ ਧੁੱਪ ਦਾ ਪ੍ਰਭਾਵ ਘੱਟ ਹੋਵੇ।

4/6
ਜੇਕਰ ਤੁਸੀਂ ਗਰਮੀਆਂ 'ਚ ਕਿਤੇ ਘੁੰਮਣ ਜਾ ਰਹੇ ਹੋ ਤਾਂ ਆਪਣੇ ਨਾਲ ਪਾਣੀ ਜ਼ਰੂਰ ਰੱਖੋ। ਤੁਸੀਂ ਆਪਣੇ ਨਾਲ ਨਿੰਬੂ ਪਾਣੀ ਜਾਂ ORS ਵਰਗੇ ਪੀਣ ਵਾਲੇ ਪਦਾਰਥ ਵੀ ਲੈ ਜਾ ਸਕਦੇ ਹੋ।

5/6
ਹੀਟ ਵੇਵ ਤੋਂ ਬਚਣ ਲਈ, ਮਸਾਲੇਦਾਰ ਭੋਜਨ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰੋ ਅਤੇ ਗਰਮੀਆਂ ਦੇ ਮੌਸਮ ਵਿੱਚ ਵੱਧ ਤੋਂ ਵੱਧ ਪੌਦੇ ਅਧਾਰਤ ਭੋਜਨ ਖਾਓ। ਆਪਣੇ ਭੋਜਨ ਵਿੱਚ ਤਾਜ਼ੇ ਫਲ ਅਤੇ ਸਬਜ਼ੀਆਂ ਦੇ ਰਸ ਨੂੰ ਸ਼ਾਮਲ ਕਰੋ।

6/6
ਇਸੇ ਤਰ੍ਹਾਂ ਗਰਮੀਆਂ 'ਚ ਹਾਈਡ੍ਰੇਸ਼ਨ ਦੀ ਸਮੱਸਿਆ ਹੋ ਜਾਂਦੀ ਹੈ, ਅਜਿਹੇ 'ਚ ਤੁਹਾਨੂੰ ਰੋਜ਼ਾਨਾ ਕਾਫੀ ਮਾਤਰਾ 'ਚ ਪਾਣੀ ਪੀਂਦੇ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਸਰੀਰ 'ਚ ਪਾਣੀ ਦੀ ਕਮੀ ਨਾਲ ਤੁਸੀਂ ਬਿਮਾਰ ਹੋ ਸਕਦੇ ਹੋ। ਤੁਹਾਨੂੰ ਘਰ ਵਿੱਚ ਵੀ ਹੀਟਸਟ੍ਰੋਕ ਹੋ ਸਕਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget