ਪੜਚੋਲ ਕਰੋ

Moong Dal : ਮੂੰਗੀ ਦੀ ਦਾਲ ਕਿਵੇਂ ਹੈ ਸਿਹਤ ਲਈ ਫ਼ਾਇਦੇਮੰਦ, ਜਾਣੋ

ਸਿਹਤਮੰਦ ਹੋਣਾ ਹਰ ਕੋਈ ਚਾਹੁੰਦਾ ਹੈ, ਪਰ ਇਸਦੇ ਲਈ ਕਸਰਤ,ਸੈਰ ਕਰਨਾ ਸੰਤੁਲਿਤ ਭੋਜਨ ਵੱਲ ਧਿਆਨ ਦੇਣ ਨੂੰ ਕੋਈ ਤਿਆਰ ਨਹੀਂ ਹੈ। ਸਾਡੀ ਰਸੋਈ ‘ਚ ਕਈ ਅਜਿਹੀਆਂ ਚੀਜ਼ਾਂ ਹਨ, ਜਿਨ੍ਹਾਂ ਨਾਲ ਸਰੀਰ ਨੂੰ ਜ਼ਰੂਰੀ ਪੋਸ਼ਕ ਤੱਤ ਮਿਲ ਸਕਦੇ ਹਨ।

Moong Dal

1/7
ਮੂੰਗੀ ਦੀ ਦਾਲ ਰੋਜ਼ਾਨਾ ਜ਼ਿੰਦਗੀ ਵਿੱਚ ਖਾਧੀ ਜਾਂਦੀ ਹੈ। ਇਹ ਹੋਰ ਵੀ ਵਧੀਆ ਮੰਨੀ ਜਾਂਦੀ ਹੈ ਜੇਕਰ ਇਹ ਛਿਲਕਿਆਂ ਸਮੇਤ ਖਾਧੀ ਜਾਵੇ।

2/7
ਜਦੋਂ ਤੁਹਾਨੂੰ ਬੁਖਾਰ ਹੁੰਦਾ ਹੈ, ਮੂੰਗੀ ਦੀ ਦਾਲ ‘ਚ ਸੁੱਕੇ ਹੋਏ ਆਂਵਲੇ ਨੂੰ ਪਕਾਉ ਅਤੇ ਦਿਨ ਵਿਚ ਦੋ ਵਾਰ ਖਾਓ। ਮੂੰਗ ਦਾਲ ਦੀ ਖਿਚੜੀ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਲਈ ਕਬਜ਼ ਤੋਂ ਪ੍ਰੇਸ਼ਾਨ ਲੋਕਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

3/7
ਜੇ ਤੁਹਾਨੂੰ ਦਾਦ, ਖਾਜ-ਖੁਜਲੀ ਦੀ ਸਮੱਸਿਆ ਹੈ ਤਾਂ ਮੂੰਗ ਦੀ ਦਾਲ ਨੂੰ ਛਿਲਕੇ ਸਮੇਤ ਪੀਸ ਲਓ। ਇਸ ਲੇਪ ਨੂੰ ਪ੍ਰਭਾਵਿਤ ਥਾਂਵਾ ‘ਤੇ ਲਗਾਉਣ ਨਾਲ ਫਾਇਦਾ ਹੁੰਦਾ ਹੈ।

4/7
ਟਾਈਫਾਈਡ ਹੋਣ ‘ਤੇ ਇਸ ਦੀ ਵਰਤੋਂ ਕਰਨ ਨਾਲ ਰੋਗੀ ਨੂੰ ਬਹੁਤ ਰਾਹਤ ਮਿਲਦੀ ਹੈ ਪਰ ਸਾਧੀ ਮੂੰਗ ਦੀ ਦਾਲ ਦੀ ਵਰਤੋਂ ਫਾਇਦੇਮੰਦ ਰਹਿੰਦੀ ਹੈ।

5/7
ਮੂੰਗੀ ਦੀ ਦਾਲ 'ਚ ਮੌਜੂਦ ਕਾਰਬੋਹਾਈਡ੍ਰੇਟਸ ਨੂੰ ਆਸਾਨੀ ਨਾਲ ਹਜ਼ਮ ਕੀਤਾ ਜਾ ਸਕਦਾ ਹੈ ਜਦਕਿ ਦੂਸਰੀਆਂ ਦਾਲਾਂ ਨੂੰ ਹਜ਼ਮ ਕਰਨ 'ਚ ਦਿੱਕਤ ਹੁੰਦੀ ਹੈ। ਡਾਇਬਟੀਜ਼ ਨੂੰ ਕਈ ਰੋਗਾਂ ਦੀ ਜੜ੍ਹ ਮੰਨਿਆ ਜਾਂਦਾ ਹੈ।

6/7
ਮੂੰਗੀ ਦੇ ਬੀਜਾਂ 'ਚ ਅਜਿਹੀਆਂ ਕਈ ਖ਼ੂਬੀਆਂ ਹੁੰਦੀਆਂ ਹਨ ਜਿਸ ਨਾਲ ਬਲੱਡ ਸ਼ੂਗਰ ਲੈਵਲ ਘਟਾਇਆ ਜਾ ਸਕਦਾ ਹੈ। ਇਸ ਦੇ ਨਾਲ ਲਈ ਜਾ ਰਹੀ ਇੰਸੁਲਿਨ ਨੂੰ ਵੀ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।

7/7
ਵਜ਼ਨ ਘਟਾਉਣ ਦੇ ਯਤਨ 'ਚ ਮੂੰਗੀ ਦੀ ਦਾਲ ਤੇ ਅੰਕੁਰਿਤ ਮੂੰਗੀ 'ਤੇ ਨਿਰਭਰ ਰਿਹਾ ਜਾ ਸਕਦਾ ਹੈ। ਫਾਈਬਰ ਤੇ ਪ੍ਰੋਟੀਨ ਭੁੱਖ ਵਧਾਉਣ ਵਾਲੇ ਹਾਰਮੋਨ ਦਬਾਉਣ 'ਚ ਸਮਰੱਥ ਹੁੰਦੇ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget