ਪੜਚੋਲ ਕਰੋ

Mint Benefits: ਗਰਮੀਆਂ ‘ਚ ਪੁਦੀਨੇ ਨੂੰ ਇੰਝ ਕਰੋ ਡਾਈਟ ‘ਚ ਸ਼ਾਮਿਲ, ਸਰੀਰ ਨੂੰ ਠੰਡਕ ਦੇ ਨਾਲ ਮਿਲਣਗੇ ਕਈ ਫਾਇਦੇ

Health News: ਗਰਮੀਆਂ ਦੇ ਮੌਸਮ ਵਿੱਚ ਪੁਦੀਨਾ ਸਿਹਤ ਲਈ ਲਾਹੇਵੰਦ ਸਾਬਿਤ ਹੋ ਸਕਦਾ ਹੈ। ਜੇਕਰ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਡਾਈਟ ‘ਚ ਲਿਆ ਜਾਵੇ ਤਾਂ ਕਈ ਸਮੱਸਿਆਵਾਂ ਤੋਂ ਆਸਾਨੀ ਨਾਲ ਬਚਿਆ ਜਾ ਸਕਦਾ ਹੈ।

ਪੁਦੀਨੇ ਦੇ ਫਾਇਦੇ ( Image Source : Freepik )

1/6
ਪੁਦੀਨੇ ਦੀ ਕੂਲਿੰਗ ਪ੍ਰਾਪਰਟੀ ਸਰੀਰ ਨੂੰ ਠੰਡਾ ਕਰਦਾ ਹੈ ਅਤੇ ਸਰੀਰ ਦੀ ਗਰਮੀ ਤੋਂ ਰਾਹਤ ਦਿਵਾਉਂਦਾ ਹੈ। ਪੁਦੀਨੇ ਦੀਆਂ ਪੱਤੀਆਂ ਵਿੱਚ ਮੇਂਥੌਲ ਪਾਇਆ ਜਾਂਦਾ ਹੈ ਜੋ ਸਰੀਰ ਦਾ ਤਾਪਮਾਨ ਘਟਾਉਂਦਾ ਹੈ ਅਤੇ ਬਾਡੀ ਸੈਂਸੇਸ਼ਨ ਵਿਚ ਰਾਹਤ ਦਿੰਦਾ ਹੈ। ਇਸ ਦੀ ਵਰਤੋਂ ਤੁਸੀਂ ਨਿੰਬੂ ਪਾਣੀ ਦੇ ਵਿੱਚ ਜਾਂ ਫਿਰ ਚਟਨੀ ਬਣਾ ਕੇ ਕਰ ਸਕਦੇ ਹੋ।

2/6
ਠੰਡਕ ਰੱਖਣ ਦੇ ਨਾਲ ਪੁਦੀਨੇ ਦੀਆਂ ਪੱਤੀਆਂ ਪਾਚਨ ਕਿਰਿਆ ਲਈ ਵੀ ਚੰਗੀਆਂ ਹੁੰਦੀਆਂ ਹਨ। ਭੋਜਨ ਵਿੱਚ ਪੁਦੀਨੇ ਦੀਆਂ ਪੱਤੀਆਂ ਨੂੰ ਸ਼ਾਮਿਲ ਕਰਨ ਨਾਲ ਪਾਚਨ ਕਿਰਿਆ ਆਸਾਨ ਹੋ ਜਾਂਦੀ ਹੈ।

3/6
ਇਸ ਨਾਲ ਬਲੋਟਿੰਗ, ਉਲਟੀ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਵੀ ਨਹੀਂ ਹੁੰਦੀਆਂ। ਪੁਦੀਨੇ ਦੀਆਂ ਪੱਤੀਆਂ ਦੀ ਮਦਦ ਨਾਲ ਪਾਚਨ ਤੰਤਰ ਤੇਜ਼ੀ ਨਾਲ ਪੈਦਾ ਹੁੰਦਾ ਹੈ ਅਤੇ ਗੈਸਟਰੋਇੰਟੇਸਟਾਈਨਲ ਸਮੱਸਿਆਵਾਂ ਨੂੰ ਵੀ ਘੱਟ ਕਰਦਾ ਹੈ।

4/6
ਪੁਦੀਨੇ ਦੀਆਂ ਪੱਤੀਆਂ ਦੀ ਤਾਜ਼ੀ ਮਹਿਕ ਵੀ ਮੂਡ ਨੂੰ ਬਿਹਤਰ ਬਣਾਉਣ ਵਿਚ ਮਦਦ ਕਰਦੀ ਹੈ। ਜੇਕਰ ਪੁਦੀਨੇ ਦੀਆਂ ਪੱਤੀਆਂ ਨੂੰ ਚਾਹ ਵਾਂਗ ਬਣਾ ਕੇ ਪੀਤਾ ਜਾਵੇ ਤਾਂ ਇਹ ਤਣਾਅ ਨੂੰ ਦੂਰ ਹੁੰਦਾ ਹੈ ਅਤੇ ਸਰੀਰ ਅਤੇ ਦਿਮਾਗ ਨੂੰ ਆਰਾਮ ਮਿਲਦਾ ਹੈ।

5/6
ਲੋਕ ਅਕਸਰ ਪਾਣੀ ਪੀਣਾ ਪਸੰਦ ਨਹੀਂ ਕਰਦੇ, ਅਜਿਹੇ ‘ਚ ਪੁਦੀਨੇ ਦੀਆਂ ਪੱਤੀਆਂ ਨੂੰ ਪਾਣੀ ‘ਚ ਮਿਲਾ ਕੇ ਪੀਣ ਨਾਲ ਸੁਆਦ ਵਧਦਾ ਹੈ ਅਤੇ ਫਲੂਇਡ ਇਨਟੇਕ ਦੀ ਮਾਤਰਾ ਵੀ ਵਧ ਜਾਂਦੀ ਹੈ।

6/6
ਗਰਮ ਮੌਸਮ ‘ਚ ਡੀਹਾਈਡ੍ਰੇਸ਼ਨ ਤੋਂ ਬਚਣ ਲਈ ਪੁਦੀਨਾ ਮਿਕਸਡ ਰਿਫਰੈਸ਼ਿੰਗ ਡਰਿੰਕ ਪੀਣ ਨਾਲ ਪਿਆਸ ਬੁਝਦੀ ਹੈ ਅਤੇ ਹਾਈਡ੍ਰੇਸ਼ਨ ਵੀ ਮਿਲਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget