ਪੜਚੋਲ ਕਰੋ

Healthy Tips: ਖੂਬਸੂਰਤ ਸਕਿੱਨ ਲਈ ਆਪਣੀ Diet ਵਿੱਚ ਸ਼ਾਮਲ ਕਰੋ ਤਿਲ

Healthy Tips ਤਿਲ ਦੇ ਬੀਜ ਫਾਈਬਰ ਦੇ ਨਾਲ ਨਾਲ ਵਿਟਾਮਿਨ ਈ, ਬੀ6, ਆਇਰਨ ਅਤੇ ਕਾਪਰ ਵਰਗੇ ਪੌਸ਼ਟਿਕ ਤੱਤ ਨਾਲ ਭਰਪੂਰ ਹੁੰਦੇ ਹਨ। ਸਰਦੀਆਂ ਵਿੱਚ ਤਿਲ ਖਾਣ ਨਾਲ ਵਿਅਕਤੀ ਨੂੰ ਨਿੱਘੇ ਅਤੇ ਸਿਹਤਮੰਦ ਰਹਿਣ ਵਿੱਚ ਮਦਦ ਮਿਲ ਸਕਦੀ ਹੈ।

Healthy Tips

1/8
ਜੇਕਰ ਤੁਸੀਂ ਆਪਣੀ ਡਾਈਟ 'ਚ ਤਿਲ ਨੂੰ ਸ਼ਾਮਲ ਕਰਦੇ ਹੋ ਤਾਂ ਇਸ 'ਚ ਮੌਜੂਦ ਓਮੇਗਾ 3, ਓਮੇਗਾ 6 ਅਤੇ ਓਮੇਗਾ 9 ਫੈਟੀ ਐਸਿਡ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਇਹ ਕੋਲੈਸਟ੍ਰਾਲ ਲੈਵਲ ਨੂੰ ਕੰਟਰੋਲ 'ਚ ਰੱਖਣ ਦਾ ਵੀ ਕੰਮ ਕਰਦਾ ਹੈ।

2/8
ਜੇਕਰ ਤੁਹਾਡੀ ਚਮੜੀ ਦੀ ਚਮਕ ਗਾਇਬ ਹੋ ਰਹੀ ਹੈ ਤਾਂ ਰੋਜ਼ਾਨਾ ਤਿਲ ਦੇ ਤੇਲ ਨਾਲ ਆਪਣੇ ਚਿਹਰੇ ਅਤੇ ਹੱਥਾਂ-ਪੈਰਾਂ ਦੀ ਮਾਲਿਸ਼ ਕਰੋ। ਅਜਿਹਾ ਕਰਨ ਨਾਲ ਚਮੜੀ ਚਮਕਦਾਰ ਅਤੇ ਸਾਫ਼-ਸੁਥਰੀ ਦਿਖਾਈ ਦਿੰਦੀ ਹੈ।

3/8
ਤਿਲਾਂ ਵਿੱਚ ਟਾਇਰੋਸਿਨ ਨਾਮ ਦਾ ਇੱਕ ਅਮੀਨੋ ਐਸਿਡ ਪਾਇਆ ਜਾਂਦਾ ਹੈ ਜੋ ਮੂਡ ਨੂੰ ਸੁਧਾਰਨ ਅਤੇ ਤਣਾਅ ਤੋਂ ਰਾਹਤ ਪਾਉਣ ਵਾਲੇ ਹਾਰਮੋਨਾਂ ਨੂੰ ਸੰਤੁਲਿਤ ਕਰਨ ਵਿੱਚ ਮਦਦ ਕਰਦਾ ਹੈ।

4/8
ਕਾਲੇ ਤਿਲ ਐਂਟੀਆਕਸੀਡੈਂਟਸ ਦਾ ਭਰਪੂਰ ਸਰੋਤ ਹਨ। ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਕਾਲੇ ਤਿਲ ਨੂੰ ਭੋਜਨ 'ਚ ਸ਼ਾਮਲ ਕਰਨ ਨਾਲ ਭਿਆਨਕ ਬੀਮਾਰੀਆਂ ਦਾ ਖਤਰਾ ਘੱਟ ਹੋ ਸਕਦਾ ਹੈ।

5/8
ਇਨ੍ਹਾਂ ਬੀਜਾਂ ਵਿੱਚ ਮੌਜੂਦ ਗੁਣ ਸ਼ੂਗਰ, ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦੇ ਹਨ।

6/8
ਪੋਸ਼ਕ ਤੱਤਾਂ ਨਾਲ ਭਰਪੂਰ ਕਾਲੇ ਤਿਲ ਇਮਿਊਨ ਸਿਸਟਮ ਨੂੰ ਮਜ਼ਬੂਤ ਰੱਖਣ 'ਚ ਮਦਦ ਕਰਦੇ ਹਨ। ਇਨ੍ਹਾਂ 'ਚ ਕੈਲਸ਼ੀਅਮ, ਕਾਪਰ ਮੈਂਗਨੀਜ਼, ਆਇਰਨ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਇਮਿਊਨਿਟੀ ਵਧਾਉਣ 'ਚ ਮਦਦ ਕਰਦੇ ਹਨ। ਜਿਸ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਇਨਫੈਕਸ਼ਨਾਂ ਅਤੇ ਬੀਮਾਰੀਆਂ ਤੋਂ ਬਚ ਸਕਦੇ ਹੋ।

7/8
ਤਿਲਾਂ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਚੰਗੀ ਚਰਬੀ ਵਰਗੇ ਬਹੁਤ ਸਾਰੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ਕਰਨ, ਸੋਜ ਨੂੰ ਘੱਟ ਕਰਨ ਅਤੇ ਦਿਲ ਨਾਲ ਸਬੰਧਤ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ।

8/8
ਸਫੇਦ ਤਿਲਾਂ ਵਿੱਚ ਵਿਟਾਮਿਨ ਬੀ ਕੰਪਲੈਕਸ ਅਤੇ ਵਿਟਾਮਿਨ ਈ ਵੀ ਪਾਇਆ ਜਾਂਦਾ ਹੈ ਜੋ ਇਮਿਊਨਿਟੀ ਵਧਾਉਂਦਾ ਹੈ ਅਤੇ ਚਮੜੀ ਅਤੇ ਵਾਲਾਂ ਲਈ ਫਾਇਦੇਮੰਦ ਹੁੰਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget