ਪੜਚੋਲ ਕਰੋ

ਭਾਰ ਵਧਾਉਣ ਲਈ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ ਇਹ 6 ਚੀਜ਼ਾਂ, ਦਿਨਾਂ 'ਚ ਹੀ ਦਿਸੇਗਾ ਅਸਰ

ਜਿੰਨਾ ਔਖਾ ਭਾਰ ਘਟਾਉਣਾ ਲੱਗਦਾ ਹੈ, ਓਨਾ ਹੀ ਔਖਾ ਭਾਰ ਵਧਾਉਣਾ ਵੀ ਔਖਾ ਹੈ। ਅਕਸਰ ਲੋਕ ਸੋਚਦੇ ਹਨ ਕਿ ਤੁਸੀਂ ਜੋ ਵੀ ਖਾਓ, ਬਸ ਬਹੁਤ ਸਾਰਾ ਖਾਓ ਅਤੇ ਭਾਰ ਆਪਣੇ ਆਪ ਵਧ ਜਾਵੇਗਾ ਪਰ ਇਹ ਸੱਚ ਨਹੀਂ।

Health

1/6
ਘਿਓ ਵਿੱਚ ਸਿਹਤਮੰਦ ਚਰਬੀ ਹੁੰਦੀ ਹੈ ਜੋ ਸਰੀਰ ਨੂੰ ਊਰਜਾ ਦੇਣ ਦੇ ਨਾਲ-ਨਾਲ ਭਾਰ ਵਧਾਉਣ ਵਿੱਚ ਬਹੁਤ ਮਦਦਗਾਰ ਹੁੰਦੀ ਹੈ। ਇਸਨੂੰ ਰੋਟੀ, ਚੌਲ ਜਾਂ ਦੁੱਧ ਵਿੱਚ ਮਿਲਾ ਕੇ ਲਿਆ ਜਾ ਸਕਦਾ ਹੈ।

2/6
ਕੇਲਾ ਕਾਰਬੋਹਾਈਡਰੇਟ ਅਤੇ ਕੈਲੋਰੀ ਨਾਲ ਭਰਪੂਰ ਹੁੰਦਾ ਹੈ। ਇਹ ਤੁਰੰਤ ਊਰਜਾ ਪ੍ਰਦਾਨ ਕਰਦਾ ਹੈ ਅਤੇ ਇਸਨੂੰ ਸਮੂਦੀ, ਮਿਲਕਸ਼ੇਕ ਬਣਾ ਕੇ ਜਾਂ ਸਿੱਧੇ ਖਾ ਕੇ ਰੋਜ਼ਾਨਾ ਖੁਰਾਕ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

3/6
ਦੁੱਧ ਅਤੇ ਪਨੀਰ ਵਿੱਚ ਪ੍ਰੋਟੀਨ, ਕੈਲਸ਼ੀਅਮ ਅਤੇ ਸਿਹਤਮੰਦ ਚਰਬੀ ਹੁੰਦੇ ਹਨ ਜੋ ਮਾਸਪੇਸ਼ੀਆਂ ਬਣਾਉਣ ਅਤੇ ਭਾਰ ਵਧਾਉਣ ਵਿੱਚ ਮਦਦ ਕਰਦੇ ਹਨ। ਰੋਜ਼ਾਨਾ ਇੱਕ ਗਲਾਸ ਦੁੱਧ ਅਤੇ ਕੁਝ ਗ੍ਰਾਮ ਪਨੀਰ ਲਓ।

4/6
ਬਦਾਮ, ਕਾਜੂ, ਅਖਰੋਟ ਵਰਗੇ ਸੁੱਕੇ ਮੇਵੇ ਵਿੱਚ ਸਿਹਤਮੰਦ ਚਰਬੀ ਤੇ ਪ੍ਰੋਟੀਨ ਹੁੰਦੇ ਹਨ। ਇਨ੍ਹਾਂ ਨੂੰ ਰੋਜ਼ਾਨਾ ਸਵੇਰੇ ਜਾਂ ਸਨੈਕ ਵਜੋਂ ਭਿਓ ਕੇ ਖਾਧਾ ਜਾ ਸਕਦਾ ਹੈ।

5/6
ਇਹ ਦੋਵੇਂ ਸਬਜ਼ੀਆਂ ਸਟਾਰਚ ਅਤੇ ਕਾਰਬੋਹਾਈਡਰੇਟ ਦਾ ਇੱਕ ਵਧੀਆ ਸਰੋਤ ਹਨ। ਇਹ ਸਰੀਰ ਨੂੰ ਜ਼ਰੂਰੀ ਕੈਲੋਰੀ ਪ੍ਰਦਾਨ ਕਰਦੇ ਹਨ ਅਤੇ ਸਿਹਤਮੰਦ ਤਰੀਕੇ ਨਾਲ ਭਾਰ ਵਧਾਉਂਦੇ ਹਨ।

6/6
ਜੇ ਤੁਸੀਂ ਮਾਸਾਹਾਰੀ ਖਾਂਦੇ ਹੋ ਤਾਂ ਆਂਡਾ ਅਤੇ ਚਿਕਨ ਪ੍ਰੋਟੀਨ ਦੇ ਵਧੀਆ ਸਰੋਤ ਹਨ। ਇਹ ਮਾਸਪੇਸ਼ੀਆਂ ਬਣਾਉਣ ਦੇ ਨਾਲ-ਨਾਲ ਸਰੀਰ ਦੇ ਭਾਰ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget